ਵੀਡੀਓ ਨੂੰ ਇਨ੍ਹਾਂ ਸ਼ੇਅਰ ਕਰੋ ਤਾਂ ਕਿ ਇਸ ਗ਼ਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ ,

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਈ ਵਾਰ ਸੋਸ਼ਲ ਮੀਡੀਆ ਦੇ ਉੱਤੇ ਇਸ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੋ ਜਾਂਦੀਆਂ ਹਨ ਜੋ ਕਿ ਬੜੀਆਂ ਹੀ ਦੁੱਖ ਭਰੀਆਂ ਹੁੰਦੀਆਂ ਹਨ ਕਈ ਵਾਰ ਇਹੋ ਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਇਕ ਗਰੀਬ ਪਰਿਵਾਰ ਜਿਨ੍ਹਾਂ ਦਾ ਗੁਜ਼ਾਰਾ ਬਡ਼ੀ ਮੁਸ਼ਕਿਲ ਦੇ ਨਾਲ ਚੱਲ ਰਿਹਾ ਸੀ ਉਨ੍ਹਾਂ ਦੇ ਛੋਟੇ ਛੋਟੇ ਬੱਚੇ ਜੋ ਕਿ ਸਕੂਲ ਦੇ ਵਿਚ ਪੜ੍ਹਨ ਜਾਂਦੇ ਹਨ ਅਤੇ ਕਰੁਣਾ ਮਹਾਂਮਾਰੀ ਦੀ ਵਜ੍ਹਾ ਕਰਕੇ ਹੁਣ ਸਕੂਲ ਬੰਦ ਹੋ ਚੁੱਕੇ ਹਨ ਜਿਸ ਵਜ੍ਹਾ ਕਰਕੇ ਉਹ ਘਰ ਦੇ ਵਿਚ ਹੀ ਰਹਿੰਦੇ ਹਨ ਇਸ ਦੇ ਨਾਲ ਹੀ ਕੱਲ੍ਹ ਉਨ੍ਹਾਂ ਦੇ ਬੱਚਿਆਂ ਦੇ ਨਾਲ ਕੁਝ ਅਜਿਹਾ ਭਾਣਾ ਵਾਪਰ ਗਿਆ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ

ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਜਦੋਂ ਗ਼ਰੀਬ ਪਰਿਵਾਰ ਨੇ ਆਪਣਾ ਘਰ ਪਰਿਵਾਰ ਚਲਾਉਣਾ ਹੋਵੇ ਤਾਂ ਉਸ ਨੂੰ ਕੰਮ ਕਰਨ ਦੇ ਲਈ ਬਾਹਰ ਜਾਣਾ ਪੈਂਦਾ ਹੈ ਕੱਲਾ ਪਤੀ ਜੇਕਰ ਘਰ ਤੋਂ ਬਾਹਰ ਕੰਮ ਕਰਨ ਜਾਂਦਾ ਹੈ ਤਾਂ ਘਰ ਦਾ ਗੁਜ਼ਾਰਾ ਨਹੀਂ ਹੁੰਦਾ ਕਿਉਂਕਿ ਮਹਿੰਗਾਈ ਇੰਨੀ ਜ਼ਿਆਦਾ ਹੋ ਚੁੱਕੀ ਹੈ ਇਸ ਲਈ ਘਰ ਦੀ ਆਮਦਨ ਨੂੰ ਵਧਾਉਣ ਦੇ ਲਈ ਘਰਵਾਲੀ ਵੀ ਉਸ ਦੇ ਨਾਲ ਚਲੇ ਜਾਂਦੀ ਹੈ ਤਾਂ ਕਿ ਉਹ ਵੀ ਉਹਦੇ ਨਾਲ ਹੱਥ ਵਟਾ ਸਕੇ ਅਤੇ ਕੰਮਕਾਰ ਦੇ ਵਿਚ ਉਸਦਾ ਸਾਥ ਦੇ ਸਕੇ ਇਸ ਲਈ ਦੋਨੋਂ ਜੀ ਸਵੇਰੇ ਕੰਮ ਕਰ ਕੇ ਬੱਚਿਆਂ ਨੂੰ ਰੋਟੀ ਖਿਲਾ ਕੇ ਕੰਮ ਕਰਨ ਦੇ ਲਈ ਘਰ ਤੋਂ ਬਾਹਰ ਚਲੇ ਜਾਂਦੇ ਹਨ ਹੁਣ ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਜਦੋਂ ਘਰ ਵਿੱਚ ਬੱਚੇ ਇਕੱਲੇ ਹੁੰਦੇ ਹਨ

ਤਾਂ ਉਨ੍ਹਾਂ ਨੂੰ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਕੁਝ ਨਾ ਕੁਝ ਖਾਣ ਦੇ ਲਈ ਚਾਹੀਦਾ ਹੁੰਦਾ ਹੈ ਬੱਚੇ ਹਮੇਸ਼ਾ ਹੀ ਬੜੇ ਨਾਦਾਨ ਹੁੰਦੇ ਹਨ ਉਨ੍ਹਾਂ ਨੂੰ ਇੰਨੀ ਜ਼ਿਆਦਾ ਸਮਝ ਨਹੀਂ ਹੁੰਦੀ ਬੱਚੇ ਘਰ ਵਿੱਚ ਇਕੱਲੀ ਸੀ ਘਰ ਵਿੱਚ ਕੋਈ ਨਹੀਂ ਸੀ ਜਿਸ ਵਜ੍ਹਾ ਕਰਕੇ ਬੱਚਿਆਂ ਨੇ ਚਾਹ ਬਣਾਉਣ ਬਾਰੇ ਸੋਚਿਆ ਗੈਸ ਦਿੱਤੇ ਜਿਵੇਂ ਬੱਚਿਆਂ ਨੇ ਚਾਹ ਬਣਾਉਣ ਬਾਰੇ ਸੋਚਿਆ ਤਾਂ ਅਚਾਨਕ ਹੀ ਪੂਣੇ ਨੂੰ ਅੱਗ ਲੱਗ ਜਾਂਦੀ ਹੈ ਪੁਣੇ ਨੂੰ ਅੱਗ ਲੱਗਣ ਤੋਂ ਬਾਅਦ ਸਾਰੇ ਕਮਰੇ ਵਿੱਚ ਅੱਗ ਫੈਲ ਜਾਂਦੀ ਹੈ ਅੱਗ ਫੈਲਣ ਦੀ ਵਜ੍ਹਾ ਕਰਕੇ ਪੱਖਾ ਫਰਿੱਜ ਕੂਲਰ ਟੀ ਵੀ ਸਾਰਾ ਕੁਝ ਸੜ ਕੇ ਸਵਾਹ ਹੋ ਜਾਂਦਾ ਹੈ ਇਸਦੇ ਨਾਲ ਹੀ ਜੋ ਕੱਪੜੇ ਉਨ੍ਹਾਂ ਦੇ ਪਾਉਣ ਵਾਲੇ ਹੁੰਦੇ ਸਨ ਉਹ ਵੀ ਜਲ ਕੇ ਸੁਆਹ ਹੋ ਜਾਂਦੇ ਹਨ ਅਤੇ ਇਸ ਵੇਲੇ ਘਰ ਦੇ ਹਾਲਾਤ ਇੰਨੇ ਜ਼ਿਆਦਾ ਮਾੜੇ ਹਨ ਕਿ ਤੁਸੀਂ ਵੀ ਦੇਖ ਕੇ ਹੈਰਾਨ ਰਹਿ ਜਾਓਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *