ਦੋਸਤ ਇੱਕ ਗੱਲ ਸਮਝ ਨਹੀਂ ਆਉਂਦੀ ਕਿ ਆਖਿਰਕਾਰ ਜੋ ਕੁੜੀ ਮਿਸ ਯੂਨੀਵਰਸ ਬਣੀ ਹੈ ਉਸ ਨੂੰ ਸਾਰੀ ਦੁਨੀਆਂ ਨੇ ਪ੍ਰਸੰਸਾ ਕੀਤੀ ਅਤੇ ਸਾਰੀ ਦੁਨੀਆਂ ਨੇ ਕਿਹਾ ਕਿ ਇਸ ਧੀ ਨੇ ਬਹੁਤ ਚੰਗਾ ਕੰਮ ਕੀਤਾ ਅਤੇ ਉਸ ਧੀ ਦੀ ਆਪਣੀ ਜ਼ਿੰਦਗੀ ਹੈ ਉਹ ਕੁਝ ਵੀ ਕਰ ਸਕਦੀ ਆਪਣੀ ਜ਼ਿੰਦਗੀ ਦੀ ਆਜ਼ਾਦੀ ਉਸ ਨੂੰ ਮਿਲੀ ਹੋਈ ਹੈ ਇਸ ਦਾ ਮਤਲਬ ਇਹ ਨਹੀਂ ਹੈ ਕਿ ਜੇਕਰ ਉਹ ਮਿਸ ਯੂਨੀਵਰਸ ਬਣੀ ਹੈ ਤਾਂ ਤੁਸੀਂ ਉਸ ਦੇ ਉੱਤੇ ਗਲਤ ਸਵਾਲ ਚੁੱਕਣੇ ਸ਼ੁਰੂ ਕਰ ਦਿੱਤਾ ਤੁਹਾਡੀ ਨਿੱਜੀ ਕੋਈ ਪਰਸਨਲ ਆਪਣੇ ਵਿਊ ਹੋ ਸਕਦੇ ਨੇ ਜੇਕਰ ਤੁਹਾਨੂੰ ਚੰਗੀ ਨਹੀਂ ਲੱਗਦੀ ਤਾਂ ਤੁਸੀਂ ਉਸ ਨੂੰ ਮਾੜੇ ਸ਼ਬਦਾਂ ਦੇ ਨਾਲ ਨਹੀਂ ਤੋੜ ਸਕਦੇ
ਢੱਡਰੀਆਂਵਾਲੇ ਦੇ ਵੱਲੋਂ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਦਿੱਤੀ ਗਈ ਸੀ ਜੋ ਕਿ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ ਕਿਉਂਕਿ ਹਰੇਕ ਇਨਸਾਨ ਦੀ ਆਪਣੀ ਆਪਣੀ ਜ਼ਿੰਦਗੀ ਹੈ ਅਤੇ ਜਿਸ ਤਰ੍ਹਾਂ ਦੇ ਢੱਡਰੀਆਂਵਾਲੇ ਪ੍ਰਚਾਰਕ ਹਨ ਉਨ੍ਹਾਂ ਨੂੰ ਉੱਥੇ ਉਹ ਗੱਲ ਬਿਲਕੁਲ ਵੀ ਨਹੀਂ ਕਹਿਣੀ ਚਾਹੀਦੀ ਸੀ ਕਿਉਂਕਿ ਜਦੋਂ ਉਹਨਾਂ ਨੇ ਉਹ ਗੱਲ ਕਹੀ ਤਾਂ ਉਸ ਦੇ ਨਾਲ ਉਸ ਕੁੜੀ ਅਤੇ ਕ੍ਰਿਕਟਰ ਦੇ ਉੱਤੇ ਬਹੁਤ ਵੱਡੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਕਹਿਣਾ ਸ਼ੁਰੂ ਕਰ ਦਿੱਤਾ ਗਿਆ ਕਿ ਆਖਰਕਾਰ ਕੱਪੜੇ ਉਤਾਰ ਕੇ ਚਾਹੇ ਕਰੋੜਾਂ ਰੁਪਏ ਦੇ ਤਾਜ ਪਾ ਲਵੋ ਉਸ ਚੀਜ਼ ਦੀ ਕੋਈ ਬੇਲੀ ਨਹੀਂ ਹੁੰਦੀ ਜੇਕਰ ਦੋਸਤ ਦੇਖਿਆ ਜਾਵੇ ਤਾਂ ਹਰ ਇਕ ਇਨਸਾਨ ਦੀ ਆਪਣੀ ਆਪਣੀ ਸੋਚ ਹੈ ਆਪਣੇ ਆਪਣੇ ਤਰੀਕੇ ਦੇ ਨਾਲ ਇਨਸਾਨ ਜਿੰਨਾ ਕੁ ਸੋਚਦਿਆਂ ਉਸ ਹਿਸਾਬ ਨਾਲ ਗੱਲ ਕਰਦਾ ਹੈ
ਪਰ ਉਸ ਧੀ ਨੇ ਕਿਸੇ ਨੂੰ ਕੁਝ ਵੀ ਨਹੀਂ ਕਿਹਾ ਸੀ ਨਾ ਹੀ ਉਸ ਨੇ ਕਿਸੇ ਨੂੰ ਮਾੜਾ ਬੋਲਿਆ ਤੇ ਨਾ ਹੀ ਚੰਗਾ ਬੋਲਿਆ ਲੋਕਾਂ ਨੇ ਆਪਸ ਵਿੱਚ ਲੜਨਾ ਸ਼ੁਰੂ ਕਰ ਦਿੱਤਾ ਸੀ ਉਸ ਧੀ ਨੂੰ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ ਜੋ ਕਿ ਤਿਤਲੀ ਤੇ ਗ਼ਲਤ ਹੈ ਅਸੀਂ ਇਹ ਨਹੀਂ ਕਹਿੰਦੇ ਕਿ ਆਖਿਰਕਾਰ ਢੱਡਰੀਆਂਵਾਲੇ ਨੇ ਇਹੋ ਜਿਹਾ ਕਿਉਂ ਕਿਹਾ ਵੈਸੇ ਤਾਂ ਉਸ ਨੂੰ ਇਹ ਸ਼ਬਦ ਨਹੀਂ ਭੁੱਲਣੀ ਚਾਹੀਦੀ ਸੀ ਉਸ ਕੁੜੀ ਦੀ ਗੱਲ ਉੱਥੇ ਕਰਨੀ ਹੀ ਨਹੀਂ ਚਾਹੀਦੀ ਸੀ ਉਹ ਇੱਕ ਪ੍ਰਚਾਰਕ ਹੈ ਉਸ ਨੂੰ ਗੁਰੂ ਦੇ ਨਾਲ ਜੋੜਨ ਦੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਪਰ ਬਾਅਦ ਵਿੱਚ ਤੁਹਾਡੇ ਵੱਲੋਂ ਉਸ ਕੁੜੀ ਨੂੰ ਇਸ ਤਰੀਕੇ ਦੇ ਨਾਲ ਬਦਨਾਮ ਕਰਨਾ ਇਹ ਕਿਤੇ ਨਾ ਕਿਤੇ ਸਹੀ ਨਹੀਂ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !