ਫੌਜੀ ਨੇ ਵੇਖੋ ਇਸ ਪਾਗਲ ਵਿਅਕਤੀ ਦੀ ਕਿਵੇਂ ਬਚਾਈ ਜਾਨ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੁਸੀਂ ਦੇਖੋਗੇ ਕਿ ਟ੍ਰੇਨ ਜੋ ਕਿ ਬਹੁਤੀ ਤੇਜ਼ ਰਫ਼ਤਾਰ ਤੇ ਵਿਚਾਰਿਆ ਅਤੇ ਇਸੇ ਦੌਰਾਨ ਆਸਟਰੇਲੀਆ ਵਿਚ ਇਕ ਵਿਅਕਤੀ ਚੱਲਦੀ ਚੱਲਦੀ ਟਰੇਨ ਉਤੇ ਚਡ਼੍ਹਨ ਦੀ ਕੋਸ਼ਿਸ਼ ਕਰਦਾ ਇਸੇ ਦੌਰਾਨ ਉਸ ਵਿਅਕਤੀ ਦਾ ਪੈਰ ਫਿਸਲ ਜਾਂਦਾ ਹੈ ਪਰ ਫ਼ਸਲ ਦੀ ਵਜ੍ਹਾ ਕਰਕੇ ਉਹ ਟਰੇਨ ਦੀ ਪਟੜੀ ਦੇ ਹੇਠਾਂ ਉਹ ਫਸਲੀ ਵਾਲਾ ਹੁੰਦਾ ਹੈ ਕਿ ਉੱਥੇ ਖੜ੍ਹੇ ਇੱਕ ਫ਼ੌਜੀ ਦੇ ਵੱਲੋਂ ਉਸ ਨੂੰ ਬੜੀ ਮੁਸ਼ਕਲ ਨਾਲ ਬਚਾ ਲਿਆ ਜਾਂਦਾ ਹੈ ਬਹੁਤੀ ਜ਼ਿਆਦਾ ਦੁੱਖ ਦੀ ਗੱਲ ਹੈ ਕਿ ਸੋਸ਼ਲ ਮੀਡੀਆ ਦੇ ਉੱਤੇ ਇਸ ਤਰ੍ਹਾਂ ਦੀਆਂ ਵੀਡੀਓ ਲਗਾਤਾਰ ਆਉਂਦੀਆਂ ਰਹਿੰਦੀਆਂ ਹਨ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ

ਕਿ ਆਖਿਰਕਾਰ ਜਦੋਂ ਵੀ ਕੋਈ ਵੀ ਚੱਲਦੀ ਟ੍ਰੇਨ ਹੋਵੇ ਤਾਂ ਉਸ ਵਿੱਚ ਤੁਸੀਂ ਇਸ ਤਰ੍ਹਾਂ ਦੇ ਨਾਲ ਨਹੀਂ ਚੜ੍ਹ ਸਕਦੇ ਜਦੋਂ ਤੁਸੀਂ ਕਿਸੇ ਤੇਜ਼ ਰਫ਼ਤਾਰ ਵਾਲੀ ਚੀਜ਼ ਦੇ ਉੱਤੇ ਚੜ੍ਹਦੇ ਤਾਂ ਤੁਹਾਡੇ ਨਾਲ ਕੋਈ ਵੀ ਹਾਦਸਾ ਹੋ ਸਕਦਾ ਹੈ ਤੁਹਾਡੀ ਜਾਨ ਵੀ ਜਾ ਸਕਦੀ ਹੈ ਜੇਕਰ ਇੱਥੇ ਫ਼ੌਜੀ ਨਾ ਖੜ੍ਹਾ ਹੁੰਦਾ ਤਾਂ ਸ਼ਾਇਦ ਇਸ ਵਿਅਕਤੀ ਦੀ ਮੌ ਤ ਹੋ ਜਾਣੀ ਸੀ ਬੜੀ ਦੁੱਖ ਵਾਲੀ ਗੱਲ ਹੈ ਕਿ ਸਾਡੇ ਦੇਸ਼ ਦੇ ਵਿੱਚ ਅਜੇ ਵੀ ਲੋਕ ਇੰਨੇ ਜ਼ਿਆਦਾ ਬੇਵਕੂਫ ਹਨ ਕਿ ਉਨ੍ਹਾਂ ਦੇ ਵੱਲੋਂ ਆਪਣੀ ਜਾ ਨ ਦੀ ਪ੍ਰਵਾਹ ਨਹੀਂ ਕੀਤੀ ਜਾਂਦੀ ਅਤੇ ਉਹੋ ਜਿਹੇ ਕਾਰਨਾਮੇ ਕਰ ਲਏ ਜਾਂਦੇ ਹਨ ਤੁਸੀਂ ਸੋਚ ਵੀ ਨਹੀਂ ਸਕਦੇ ਦੀਆਂ ਦੋਨੋਂ ਲੱਤਾਂ ਵੀ ਜਾ ਸਕਦੀਆਂ ਸੀ ਅਤੇ ਇਕ ਬਹੁਤ ਵੱਡਾ ਅਪਾਹਿਜ ਬਣ ਸਕਦਾ ਸੀ

ਤੁਸੀਂ ਦੇਖਿਆ ਹੋਵੇਗਾ ਕਿ ਕੁਝ ਦਿਨ ਪਹਿਲਾਂ ਇਹੋ ਜਿਹੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿਸ ਵਿੱਚ ਇਕੱਲੀ ਔਰਤ ਦੇ ਵਲੋਂ ਇਕ ਬੱਚੇ ਨੂੰ ਟ੍ਰੇਨ ਦੀ ਪਟੜੀਆਂ ਤੇ ਸੁੱਟ ਦਿੱਤਾ ਜਾਂਦਾ ਹੈ ਉਸ ਵਿੱਚ ਬੇਸ਼ੱਕ ਉਸ ਅੌਰਤ ਦਾ ਕਸੂਰ ਨਹੀਂ ਸੀ ਕਿਉਂਕਿ ਉਸ ਨੂੰ ਦਿਖਾਈ ਨਹੀਂ ਦਿੰਦਾ ਸੀ ਪਰ ਮੌਕੇ ਤੇ ਜੇਕਰ ਉੱਥੇ ਉਹ ਵਿਅਕਤੀ ਮੌਜੂਦ ਨਾ ਹੁੰਦਾ ਜਿਸ ਨੇ ਬੱਚੇ ਦੀ ਜਾਨ ਬਚਾਈ ਤਾਂ ਸ਼ਾਇਦ ਉਸ ਦੀ ਜਾਨ ਚਲੀ ਜਾਣੀ ਸੀ ਇਸੇ ਤਰੀਕੇ ਦੇ ਨਾਲ ਇਸ ਵਿਅਕਤੀ ਨੂੰ ਬੜੀ ਮੁਸ਼ਕਲ ਨਾਲ ਬਚਾ ਲਿਆ ਗਿਆ ਪਰ ਇਹੋ ਜਿਹੀ ਹਰਕਤ ਕਦੇ ਵੀ ਨਹੀਂ ਕਰਨੀ ਚਾਹੀਦੀ ਹੈ ਸਾਰੀ ਦੁਨੀਆਂ ਨੂੰ ਇਸ ਚੀਜ਼ ਬਾਰੇ ਅਗਾਹ ਹੋਣਾ ਚਾਹੀਦਾ ਹੈ ਕਿ ਇਹੋ ਜਿਹੀ ਗ਼ਲਤੀ ਕਰਨ ਦੇ ਨਾਲ ਤੁਹਾਡੀ ਜਾਨ ਜਾ ਸਕਦੀ ਹੈ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *