ਮਾਸੂਮ ਬੱਚਾ ਸੁੱਟਿਆ ਹੋਇਆ ਸੀ ਝਾੜੀਆਂ ‘ਚ ,ਘੋਰ ਕਲਯੁਗ

Uncategorized

ਦੋਸਤੋ ਜਦੋਂ ਇਸ ਤਰ੍ਹਾਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਹਨ ਅਤੇ ਸਾਨੂੰ ਸੁਣਨ ਨੂੰ ਮਿਲਦੀਆਂ ਹਨ ਤਾਂ ਬਹੁਤੀ ਗੱਲ ਦੁੱਖ ਲੱਗਦਾ ਹੈ ਕਿ ਆਖਿਰਕਾਰ ਪੰਜਾਬ ਦੇ ਲੋਕਾਂ ਦੇ ਵਿੱਚ ਬਿਲਕੁਲ ਵੀ ਦਰਦ ਨਹੀਂ ਰਹਿ ਚੁੱਕਿਆ ਹੈ ਪਤਾ ਨਹੀਂ ਕਿਸ ਤਰ੍ਹਾਂ ਦੀ ਕਲਯੁੱਗੀ ਦੁਨੀਆ ਹੋ ਚੁੱਕੀ ਹੈ ਜਿਨ੍ਹਾਂ ਦੇ ਵੱਲੋਂ ਇਹ ਗੰਦੇ ਕੰਮ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਆਪਣੇ ਮਾਸੂਮ ਬੱਚਿਆਂ ਨੂੰ ਕੁੜੀਆਂ ਦੇ ਵਿੱਚ ਜਾ ਕੇ ਸੁੱਟ ਦਿੱਤਾ ਜਾਂਦਾ ਹੈ ਇਹ ਬਹੁਤ ਹੀ ਦੁੱਖ ਭਰੀ ਗੱਲ ਹੈ ਇਸ ਤਰ੍ਹਾਂ ਦੀਆਂ ਪਤਾ ਨਹੀਂ ਕਿੰਨੀਆਂ ਕੁ ਸੋਸ਼ਲ ਮੀਡੀਆ ਤੇ ਅਕਸਰ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਕਈਆਂ ਦੇ ਵਲੋਂ ਲਿਫ਼ਾਫ਼ੇ ਵਿੱਚ ਪਾ ਕੇ ਮਾਸੂਮ ਬੱਚੀਆਂ ਨੂੰ ਕੂੜੇ ਵਿਚ ਸੁੱਟ ਦਿੱਤਾ ਜਾਂਦਾ ਹੈ ਅਤੇ ਕਈਆ ਦੇ ਦੁਆਰਾ ਦੂਰ ਸੁੰਨਸਾਨ ਜਗ੍ਹਾ ਦਿੱਤੇ ਮਾਸੂਮ ਬੱਚੀਆਂ ਨੂੰ ਛੱਡ ਦਿੱਤਾ ਜਾਂਦਾ ਹੈ

ਕਈ ਮਾਸੂਮ ਬੱਚੀਆਂ ਤਾਂ ਨਵਜੰਮੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਨਾਲ ਇਹ ਸਭ ਕੀਤਾ ਜਾਂਦਾ ਹੈ ਦੱਸਣ ਲੱਗੇ ਦੀ ਰੂਹ ਕੰਬ ਜਾਂਦੀ ਹੈ ਕਿ ਆਖਰਕਾਰ ਕਿਸ ਤਰ੍ਹਾਂ ਦੇ ਲੋਕ ਸਾਡੇ ਪੰਜਾਬ ਦੇ ਵਿੱਚ ਹੋ ਚੁੱਕੇ ਹਨ ਜਿਨ੍ਹਾਂ ਦੇ ਵਲੋਂ ਇਹ ਘਟੀਆ ਤੇ ਗੰਦੀ ਕਰਤੂਤ ਕੀਤੀ ਜਾਂਦੀ ਹੈ ਹੁਣ ਪੰਜਾਬ ਦੇ ਵਿਚ ਇਥੇ ਸ਼ਰਮਨਾਕ ਘਟਨਾ ਵਾਪਰੀ ਹੈ ਜਿੱਥੇ ਇਸ ਹਾਲਾਤ ਵਿੱਚ ਇੱਕ ਸਾਲ ਦਾ ਬੱਚਾ ਝਾੜੀਆਂ ਵਿਚੋਂ ਬਰਾਮਦ ਹੋਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਸਾਲ ਦਾ ਮਾਸੂਮ ਬੱਚਾ ਟਾਂਡਾ ਰੋਡ ਤੇ ਗਲੀ ਨੰਬਰ ਇੱਕ ਦੇ ਨਜ਼ਦੀਕ ਮਿਲਿਆ ਉਸ ਜਗ੍ਹਾ ਦੀ ਪੁਸ਼ਟੀ ਉਸ ਵੇਲੇ ਹੋਈ ਜਦੋਂ ਉਸ ਜਗ੍ਹਾ ਦੇ ਉਤੋਂ ਇਕ ਪਰਵਾਸੀ ਭਾਰਤੀ ਲੰਘਿਆ ਜਾ ਰਿਹਾ ਸੀ

ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿਸ ਤਰੀਕੇ ਦੇ ਨਾਲ ਇੱਕ ਮਾਸੂਮ ਜਿਹੇ ਬੱਚੇ ਨੂੰ ਕਿਸ ਤਰੀਕੇ ਨਾਲ ਝਾੜੀਆਂ ਦੇ ਵਿੱਚ ਸੁੱਟਿਆ ਹੋਇਆ ਸੀ ਇਹ ਸਭ ਦੇਖਣ ਤੋਂ ਬਾਅਦ ਕਈ ਵਾਰ ਤਾਂ ਇੰਜ ਲੱਗਦਾ ਹੈ ਕਿ ਆਖਰਕਾਰ ਇਹ ਕਲਯੁੱਗੀ ਦੁਨੀਆ ਇੰਨੀ ਬੇਰਹਿਮੀ ਹੋ ਸਕਦੀ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਪੁਲਾੜ ਦੀਆਂ ਝਾੜੀਆਂ ਦੇ ਵਿੱਚ ਇੱਕ ਮਾਸੂਮ ਬੱਚਾ ਰੋ ਰਿਹਾ ਸੀ ਬੱਚੇ ਦੇ ਰੋਣ ਦੀ ਆਵਾਜ਼ ਸੁਣਦੇ ਹੀ ਤੁਰੰਤ ਉਸ ਪਰਵਾਸੀ ਭਾਰਤੀ ਵੱਲੋਂ ਉਸ ਨੂੰ ਪਲਾਟਾਂ ਦੇ ਵਿੱਚੋਂ ਵੇਖਿਆ ਗਿਆ ਅਤੇ ਉਸ ਨੂੰ ਉਥੋਂ ਤੁਰੰਤ ਕੱਢਿਆ ਗਿਆ ਅਤੇ ਇਸ ਦੀ ਜਾਣਕਾਰੀ ਪੁਲੀਸ ਕਰਮਚਾਰੀਆਂ ਨੂੰ ਦੇ ਦਿੱਤੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *