ਇਸ ਕੁੜੀ ਦਾ ਪੈ ਗਿਆ ਪੁਲੀਸ ਵਾਲਿਆਂ ਨਾਲ ਪੇਚਾ ,ਪੈ ਗਿਆ ਰੌਲਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਔਰਤ ਦੇ ਵੱਲੋਂ ਪੁਲੀਸ ਕਰਮਚਾਰੀਆਂ ਦੇ ਨਾਲ ਬਹਿਸਬਾਜ਼ੀ ਕੀਤੀ ਜਾ ਰਹੀ ਹੈ ਪੁਲੀਸ ਕਰਮਚਾਰੀਆਂ ਦੇ ਦੁਆਰਾ ਉਸ ਔਰਤ ਨੂੰ ਕਿਹਾ ਜਾ ਰਿਹਾ ਹੈ ਕਿ ਤੁਸੀਂ ਇਸ ਤਰੀਕੇ ਦੇ ਨਾਲ ਨਾ ਬੋਲੋ ਸੂਰਤ ਦੇ ਵੱਲੋਂ ਕਿਹਾ ਗਿਆ ਕਿ ਆਖਿਰਕਾਰ ਤੁਸੀਂ ਮੇਰੇ ਘਰ ਦੇ ਆਲੇ ਦੁਆਲੇ ਕੀ ਕਰ ਰਹੇ ਹੋ ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ ਹੈ ਅਤੇ ਮੈਨੂੰ ਤੁਸੀਂ ਰੋਕ ਨਹੀਂ ਸਕਦੇ ਜੇਕਰ ਭਗਵੰਤ ਮਾਨ ਜਲੰਧਰ ਆਇਆ ਹੋਇਆ ਹੈ ਤਾਂ ਇਸ ਨਾਲ ਮੇਰਾ ਕੋਈ ਲੈਣਾ ਦੇਣਾ ਨਹੀਂ ਹੈ ਤੇ ਜੇਕਰ ਮੈਂ ਭਗਵੰਤ ਮਾਨ ਨੂੰ ਘੇਰਨਾ ਹੋਵੇ ਤਾਂ ਤੁਸੀਂ ਮੈਨੂੰ ਰੋਕ ਵੀ ਨਹੀਂ ਸਕਦੇ

ਇਸ ਲਈ ਤੁਸੀਂ ਮੇਰੇ ਘਰ ਦੇ ਆਲੇ ਦੁਆਲੇ ਨਾ ਘੁੰਮੋ ਅਤੇ ਮੈਂ ਤੁਹਾਨੂੰ ਕਹਿਣਾ ਚਾਹੁੰਦੀ ਹਾਂ ਕਿ ਮੇਰੇ ਹਸਪਤਾਲ ਦੇ ਵਿੱਚ ਮਾਤਾ ਜੀ ਬੀਮਾਰ ਹਨ ਤੇ ਜੇਕਰ ਉਨ੍ਹਾਂ ਨੂੰ ਕੁਝ ਹੋ ਗਿਆ ਤਾਂ ਉਸ ਦੇ ਜ਼ਿੰਮੇਵਾਰ ਤੁਸੀਂ ਹੋਵੋਗੇ ਆਖਿਰਕਾਰ ਮੈਨੂੰ ਇਹ ਗੱਲ ਨਹੀਂ ਸਮਝ ਆ ਰਹੀ ਕਿ ਚੋਣਾਂ ਦਾ ਮਾਹੌਲ ਸਟੈਮ ਗਰਮਾਇਆ ਹੋਇਆ ਹੈ ਆਖਿਰਕਾਰ ਤੁਸੀਂ ਮੇਰੇ ਘਰ ਦੇ ਆਲੇ ਦੁਆਲੇ ਕੀ ਕਰ ਰਹੇ ਹੋ ਤੁਹਾਨੂੰ ਤਾਂ ਚਾਹੀਦਾ ਹੈ ਕਿ ਤੁਸੀਂ ਜਾ ਕੇ ਚੋਣਾ ਦੇ ਵਿੱਚ ਚੌਕਾਂ ਦੇ ਆਲੇ ਦੁਆਲੇ ਖੜ੍ਹੇ ਹੋ ਤਾਂ ਕੀ ਤੁਸੀਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਾਡੇ ਪੰਜਾਬ ਦੇ ਵਿੱਚ ਹਲਚਲ ਨਾ ਹੋਣ ਦੇਵੋ ਤੁਸੀਂ ਆਖਿਰਕਾਰ ਮੇਰੇ ਘਰ ਦੇ ਬਾਹਰ ਕੀ ਕਰ ਰਿਹੇ ਹੋ

ਇਸ ਔਰਤ ਦੇ ਦੁਆਰਾ ਲਗਾਤਾਰ ਪੁਲਸ ਵਾਲਿਆਂ ਨਾਲ ਬਹਿਸਬਾਜ਼ੀ ਕੀਤੀ ਜਾਂਦੀ ਹੈ ਪਰ ਪੁਲਸ ਵਾਲਿਆਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਸਾਡੀ ਇੱਥੇ ਡਿਊਟੀ ਲੱਗੀ ਹੋਈ ਹੈ ਅਸੀਂ ਇੱਥੇ ਹੀ ਰਹਾਂਗੇ ਪਰ ਸੌਰਵ ਦੇ ਵੱਲੋਂ ਕਿਹਾ ਗਿਆ ਕਿ ਤੁਸੀਂ ਮੈਨੂੰ ਰੋਕ ਨਹੀਂ ਸਕਦੇ ਮੈਂ ਜਾਵਾਂਗੀ ਤੇ ਜਾਵਾਂਗੀ ਹੀ ਇਸ ਦੇ ਨਾਲ ਹੀ ਉਹਦੇ ਵੱਲੋਂ ਕਿਹਾ ਗਿਆ ਕਿ ਮੈਂ ਹਸਪਤਾਲ ਮੈਨੂੰ ਜਾਣ ਦਵੋ ਮੈਨੂੰ ਤੰਗ ਪ੍ਰੇਸ਼ਾਨ ਨਾ ਕਰੋ ਇਸੇ ਦੌਰਾਨ ਪੁਲੀਸ ਕਰਮਚਾਰੀ ਨੇ ਕਿਹਾ ਕਿ ਆਖਿਰਕਾਰ ਹਸਪਤਾਲ ਦੇ ਡਾਕਟਰ ਦਾ ਨੰਬਰ ਮੈਨੂੰ ਦੇਵੋ ਜਿਵੇਂ ਡਾਕਟਰਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਡਾਕਟਰ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਮੇਰੀ ਅਜੇ ਤੱਕ ਹਸਪਤਾਲ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਡਿਊਟੀ ਨਹੀਂ ਹੈ ਮੈਂ ਛੁੱਟੀ ਦੇ ਵਿੱਚ ਹਾਂ ਇਸ ਲਈ ਮੈਨੂੰ ਇਸ ਮਾਮਲੇ ਬਾਰੇ ਕੁਝ ਵੀ ਪਤਾ ਨਹੀਂ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਬੀਜ਼ਿੰਗ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *