ਇਸ ​ਪਾਪੀ ਬੰਦੇ ਨੇ ਗੁਰਦੁਆਰਾ ਸਾਹਿਬ ਚ ਦੇਖੋ ਕੀ ਕਰ ਦਿੱਤਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਵੀਡਿਓ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਹੈ ਦੋਸਤੋ ਏ ਅਸੀਂ ਤੁਹਾਨੂੰ ਉਸ ਲਈ ਕਹਿ ਰਹੇ ਹਾਂ ਕਿਉਂਕਿ ਸਾਡੇ ਪੰਜਾਬ ਦੇ ਵਿੱਚ ਲਗਾਤਾਰ ਬੇਅਦਬੀਆਂ ਦੇ ਮਾਮਲੇ ਵਧਦੀ ਹੀ ਜਾ ਰਹੇ ਹਨ ਪਹਿਲਾਂ ਤਾਂ ਗੁਰਦੁਆਰਾ ਸਾਹਿਬ ਦੇ ਵਿੱਚ ਬੇਅਦਬੀਆਂ ਲਗਾਤਾਰ ਹੁੰਦੀਆਂ ਰਹੀਆਂ ਤੇ ਹੁਣ ਹਿੰਦੂ ਧਾਰਮਿਕ ਸਥਾਨਾਂ ਦੇ ਉੱਤੇ ਲਗਾਤਾਰ ਬੇਅਦਬੀਆਂ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ ਸਮਝ ਨਹੀਂ ਆ ਰਹੀ ਕਿ ਆਖਿਰਕਾਰ ਇਹੋ ਜਿਹੀਆਂ ਵਾਰਦਾਤਾਂ ਨੂੰ ਕੌਣ ਅੰਜਾਮ ਦੇ ਰਹੇ ਹਨ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਆਖਿਰਕਾਰ ਇਹ ਚੋਣਾਂ ਦੇ ਵੇਲੇ ਹੀ ਕਿਉਂ ਹੁੰਦਾ ਹੈ ਆਖ਼ਿਰਕਾਰ ਇਨ੍ਹਾਂ ਪਾਪੀ ਲੋਕਾਂ ਨੂੰ ਧਾਰਮਿਕ ਸਥਾਨ ਹੀ ਕਿਉਂ ਦਿਖਦੇ ਹਨ ਅਤੇ ਲਗਾਤਾਰ ਲੋਕਾਂ ਦੀਆਂ ਭਾਵਨਾਵਾਂ ਦਿੱਤੇ ਠੇਸ ਪਹੁੰਚਾਉਂਦੇ ਹਨ

ਕਿਤੇ ਨਾ ਕਿਤੇ ਜੇ ਦੇਖਿਆ ਜਾਵੇ ਤਾਂ ਇਨ੍ਹਾਂ ਲੋਕਾਂ ਦੀ ਇੱਕ ਸੌ ਚ ਰੱਖੀ ਹੋਈ ਹੈ ਕਿ ਜਦੋਂ ਅਸੀਂ ਧਾਰਮਿਕ ਸਥਾਨਾਂ ਤੇ ਠੇਸ ਭਜਾਵੇਂਗੀ ਤਾਂ ਇਸ ਦੇ ਨਾਲ ਹਿੰਦੂ ਅਤੇ ਸਿੱਖਾਂ ਦੇ ਵਿੱਚ ਆਪਸੀ ਪਾੜ ਪੈਣਗੇ ਜਿਸ ਵਜ੍ਹਾ ਕਰਕੇ ਉਨ੍ਹਾਂ ਨੂੰ ਰਾਜਨੀਤੀ ਕਰਨ ਦਾ ਰਸਤਾ ਸੌਖਾ ਮਿਲ ਜਾਵੇਗਾ ਜਿਸ ਵਜ੍ਹਾ ਕਰਕੇ ਸਾਡੇ ਪੰਜਾਬ ਵਿੱਚ ਲਗਾਤਾਰ ਬੇਅਦਬੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਦੋਂ ਚੋਣਾਂ ਹੁੰਦੀਆਂ ਹਨ ਉਸ ਵੇਲੇ ਹੀ ਇਸ ਤਰ੍ਹਾਂ ਦੀਆਂ ਚੀਜ਼ਾਂ ਦੇਖਣ ਨੂੰ ਮਿਲਦੀਆਂ ਹਨ ਜੋ ਕਿ ਬੜੀਆਂ ਹੀ ਦੁਖਦਾਈ ਹਨ ਇਸ ਤਰੀਕੇ ਦੇ ਨਾਲ ਲੋਕਾਂ ਨੂੰ ਨਹੀਂ ਕਰਨਾ ਚਾਹੀਦਾ ਹੈ ਅਤੇ ਜਿਹੜੇ ਲੋਕ ਕਿਹੋ ਜਿਹੇ ਕੰਮ ਕਰਾ ਰਹੇ ਹਨ ਉਨ੍ਹਾਂ ਨੂੰ ਵੀ ਧਾਰਮਿਕ ਸਥਾਨਾਂ ਤੇ ਆ ਕੇ ਇਸ ਤਰ੍ਹਾਂ ਦੀਆਂ ਘਟੀਆ ਚਾਲਾਂ ਨਹੀਂ ਚੱਲਣੀਆਂ ਚਾਹੀਦੀਆਂ

ਇਸ ਲਈ ਦੋਸਤੋ ਜਿੰਨੇ ਵੀ ਗੁਰੂਘਰ ਅਤੇ ਮੰਦਰ ਅਤੇ ਹੋਰ ਜਿਹੜੇ ਮੁਸਲਿਮ ਪੀਰਾਂ ਦੇ ਅਸਥਾਨ ਹਨ ਉਨ੍ਹਾਂ ਦੇ ਉੱਤੇ ਪੂਰੀ ਨਿਗਰਾਨੀ ਰੱਖੋ ਅਤੇ ਜੋ ਕੋਈ ਵੀ ਉਥੇ ਆਉਂਦਾ ਹੈ ਉਨ੍ਹਾਂ ਦਿੱਤੇ ਪੂਰੇ ਤਰੀਕੇ ਦੇ ਨਾਲ ਨਿਗਰਾਨੀ ਰੱਖੀ ਜਾਵੇ ਤਾਂ ਕਿ ਇਹੋ ਜਿਹੀ ਵਾਰਦਾਤ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਜਾਵੇ ਅਤੇ ਇਹੋ ਦੀ ਵਾਰਦਾਤ ਨਾ ਹੋਵੇ ਇਸ ਲਈ ਤੁਹਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਪਣੇ ਗੁਰੂਘਰਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ ਅਤੇ ਮੰਦਿਰਾਂ ਦੀ ਰਖਵਾਲੀ ਕਰਨੀ ਚਾਹੀਦੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸੀਬਤ ਦਾ ਲੋਕਾਂ ਨੂੰ ਸਾਹਮਣਾ ਨਾ ਕਰਨਾ ਪਵੇ ਹਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.