ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅੱਜ ਕਿਹੋ ਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਕਿਉਂਕਿ ਕਲਯੁਗੀ ਪਿਉ ਨੇ ਆਪਣੇ ਹੀ ਪੁੱਤ ਦਾ ਆਪਣੇ ਹੱਥਾਂ ਦੇ ਨਾਲ ਹੀ ਕ ਤ ਲ ਕਰ ਦਿੱਤਾ ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਪਤੀ ਪਤਨੀ ਦੀ ਲੜਾਈ ਬੱਚੇ ਦੀ ਕ ਤ ਲ ਦੀ ਵਜ੍ਹਾ ਬਣ ਗਏ ਦੱਸਿਆ ਜਾ ਰਿਹਾ ਹੈ ਕਿ ਖ਼ਬਰ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਆਪਣੇ ਹੀ ਪਰਿਵਾਰ ਨੇ ਇੱਕ ਪਾਰਕ ਦੇ ਵਿਚ ਰਹਿਣ ਵਾਲੇ ਵਿਅਕਤੀ ਵੱਲੋਂ ਸ਼ਰਾਬ ਦੀ ਹਾਲਤ ਵਿਚ ਆਪਣੇ ਡੇਢ ਸਾਲ ਦੇ ਪੁੱਤਰ ਦਾ ਬੜੀ ਹੀ ਬੇਰਹਿਮੀ ਨਾਲ ਕ ਤ ਲ ਕਰ ਦਿੱਤਾ ਜਾਂਦਾ ਹੈ
ਜਿਵੇਂ ਹੀ ਇਸ ਘਟਨਾ ਦੀ ਸੂਚਨਾ ਪੁਲੀਸ ਕਰਮਚਾਰੀਆਂ ਨੂੰ ਮਿਲਦੀ ਹੈ ਤਾਂ ਪੁਲੀਸ ਕਰਮਚਾਰੀ ਮੌਕੇ ਤੇ ਉੱਥੇ ਪਹੁੰਚਦੇ ਹਨ ਭਾਰਤੀ ਉਸ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਅਤੇ ਮ੍ਰਿਤਕ ਬੱਚੀ ਦੀ ਲਾ ਸ਼ ਨੂੰ ਕਬਜ਼ੇ ਵਿੱਚ ਲੈ ਲਿਆ ਜਾਂਦਾ ਹੈ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾਡਲ ਟਾਊਨ ਦੇ ਐਸਐਚਓ ਦੇਸ ਰਾਜ ਸਿੰਘ ਦੇ ਵੱਲੋਂ ਦੱਸਿਆ ਗਿਆ ਕਿ ਤੁਸੀਂ ਸੁਨੀਲ ਕੁਮਾਰ ਆਪਣੀ ਪਤਨੀ ਅੰਜਲੀ ਅਸੀਂ ਡੇਢ ਸਾਲ ਦੇ ਬੱਚੇ ਦੇ ਨਾਲ ਮੁਹੱਲਾ ਮਾਡਲ ਟਾਊਨ ਚ ਬਣੀ ਗੁਰੂ ਤੇਗ ਬਹਾਦਰ ਪਾਰਕਿੰਗ ਵਿੱਚ ਰਹਿੰਦਾ ਸੀ ਬੀਤੇ ਦਿਨ ਹੀ ਉਸਦੇ ਵੱਲੋਂ ਬਹੁਤ ਜ਼ਿਆਦਾ ਸ਼ਰਾਬ ਪੀਤੀ ਜਾਂਦੀ ਹੈ ਅਤੇ ਆਪਣੀ ਘਰਵਾਲੀ ਦੇ ਨਾਲ ਅਕਸਰ ਹੀ ਉਹ ਲੜਾਈ ਝਗੜਾ ਕਰਦਾ ਰਹਿੰਦਾ ਸੀ
ਜਿਸ ਤੋਂ ਬਾਅਦ ਉਸ ਦੀ ਘਰਵਾਲੀ ਅੰਜਲੀ ਯਾਦਵ ਆਪਣੇ ਰਿਸ਼ਤੇਦਾਰਾਂ ਦੇ ਘਰਾਂ ਵਿੱਚ ਚਲੇ ਜਾਂਦੀ ਹੈ ਅਤੇ ਸੁਨੀਲ ਕੁਮਾਰ ਨਾਂ ਦੇ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਦਾ ਗੁੱਸਾ ਆਪਣੇ ਬੱਚੇ ਦੇ ਉਤੇ ਉਤਾਰ ਦਿੱਤਾ ਤੇ ਉਸ ਬੱਚੇ ਨੂੰ ਜ਼ੋਰ ਜ਼ੋਰ ਨਾਲ ਜ਼ਮੀਨ ਤੇ ਮਾਰਿਆ ਜਿਸ ਤੋਂ ਬਾਅਦ ਉਸ ਬੱਚੇ ਦੀ ਮੌ ਤ ਹੋ ਜਾਂਦੀ ਹੈ ਐਸਐਚਓ ਦੇਸ ਰਾਜ ਦੇ ਵੱਲੋਂ ਦੱਸਿਆ ਗਿਆ ਕੀ ਕਥਿਤ ਤੌਰ ਤੇ ਉਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਕਰਮਚਾਰੀਆਂ ਦੇ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !