ਇਸ ਵੀਡੀਓ ਨੂੰ ਦੇਖ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਇਕ ਗੱਡੀ ਦੀ ਹੈ ਜੋ ਕਿ ਇੱਕ ਪਹਾਡ਼ੀ ਇਲਾਕੇ ਦੇ ਵਿੱਚ ਦੇਖੀ ਜਾ ਰਹੀ ਹੈ ਹੁਣ ਤੁਸੀਂ ਕਹੋਗੇ ਇਸ ਵਿੱਚ ਹੈਰਾਨੀ ਵਾਲੀ ਗੱਲ ਕੀ ਹੈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਤੁਸੀਂ ਜਦੋਂ ਵੀਡੀਓ ਦੇਖੋਗੇ ਤਾਂ ਤੁਹਾਡੇ ਹੱਥ ਪੈਰ ਵੀ ਕੰਬਣੇ ਸ਼ੁਰੂ ਹੋ ਜਾਣਗੇ ਕਿਉਂਕਿ ਡਰਾਈਵਰ ਦੇ ਵੱਲੋਂ ਇਹੋ ਜਿਹਾ ਕੰਮ ਕਰ ਦਿੱਤਾ ਗਿਆ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਜਿਸ ਰਸਤੇ ਵਿੱਚ ਗੱਡੀ ਵੀ ਬੜੀ ਮੁਸ਼ਕਲ ਦੇ ਨਾਲ ਜਾਂਦੀ ਹੈ ਉਸ ਰਸਤੇ ਵਿੱਚ ਇਸ ਵਿਅਕਤੀ ਦੇ ਵੱਲੋਂ ਗੱਡੀ ਨੂੰ ਮੋੜਨ ਦੀ ਕੋਸ਼ਿਸ ਕੀਤੀ ਜਾਂਦੀ ਹੈ ਅਤੇ ਜੇਤੂ ਗੱਡੀ ਮੋੜ ਰਿਹਾ ਹੁੰਦਾ ਹੈ ਉਥੇ ਦੂਜੇ ਪਾਸੇ ਇੱਕ ਬਹੁਤ ਵੱਡੀ ਖਾਈ ਹੁੰਦੀ ਜੇਕਰ ਗੱਡੀ ਦਾ ਬੈਲੇਂਸ ਥੋੜ੍ਹਾ ਜਿਹਾ ਵੀ ਵਿਗੜ ਜਾਂਦਾ ਤਾਂ ਸ਼ਾਇਦ ਇਹ ਡਰਾਈਵਰ ਆਪਣੀ ਜਾਨ ਤੋਂ ਹੱਥ ਧੋ ਬਹਿੰਦਾ

ਦੱਸਿਆ ਜਾ ਰਿਹਾ ਹੈ ਕਿ ਇਹ ਖ਼ਬਰ ਥਾਈਲੈਂਡ ਦੀਆਂ ਥਾਈਲੈਂਡ ਦੇ ਵਿਚ ਇਕ ਡਰਾਈਵਰ ਦੇ ਵੱਲੋਂ ਇਹੋ ਜਿਹੀ ਹਰਕਤ ਕਰ ਦਿੱਤੀ ਗਈ ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਦੇ ਉੱਤੇ ਇਸ ਵੇਲੇ ਬਹੁਤੀ ਜ਼ਿਆਦਾ ਇਸ ਡਰਾਈਵਰ ਨੂੰ ਗੱਲਾਂ ਕਹੀਆਂ ਜਾ ਰਹੀਆਂ ਹਨ ਕਈਆਂ ਲੋਕਾਂ ਦਾ ਕਹਿਣਾ ਹੈ ਕਿ ਇਸ ਡਰਾਈਵਰ ਦੇ ਵੱਲੋਂ ਬਹੁਤੀ ਚੰਗੀ ਡਰਾਇਵਰੀ ਕੀਤੀ ਗਈ ਭਾਰਤ ਤੇ ਕਈ ਲੋਕਾਂ ਦਾ ਕਹਿਣਾ ਹੈ ਕਿ ਇਹ ਡਰਾਈਵਰ ਬਿਲਕੁਲ ਪਾਗਲ ਹੈ ਜੇਕਰ ਗੱਡੀ ਦਾ ਥੋੜ੍ਹਾ ਮੋਟਾ ਬੈਲੇਂਸ ਵਿਗੜ ਜਾਂਦਾ ਤਾਂ ਇਸ ਦੀ ਜਾਨ ਚਲੀ ਜਾਣੀ ਸੀ ਕਿਉਂਕਿ ਜਿਸ ਤਰੀਕੇ ਦੇ ਨਾਲ ਇਸ ਦੇ ਬੁੱਲ੍ਹ ਥੋੜ੍ਹੀ ਜਿਹੀ ਜਗ੍ਹਾ ਦੇ ਵਿੱਚ ਗੱਡੀ ਨੂੰ ਮੋਡ਼ਿਆ ਜਾ ਰਿਹਾ ਹੈ ਇਹ ਬਹੁਤ ਜ਼ਿਆਦਾ ਖਤਰਨਾਕ ਹੋ ਸਕਦਾ ਸੀ ਪਰ ਇਸ ਡਰਾਈਵਰ ਦੇ ਵੱਲੋਂ ਇਹ ਸਭ ਕਰ ਲਿਆ ਗਿਆ ਪਰ ਬਹੁਤ ਜ਼ਿਆਦਾ ਖ਼ਤਰਨਾਕ ਸੀ ਅਤੇ ਹੈਰਾਨ ਕਰ ਦੇਣ ਵਾਲਾ ਸੀ

ਜਦੋਂ ਇਹ ਵਿਅਕਤੀ ਗੱਡੀ ਮੋੜ ਰਿਹਾ ਸੀ ਤਾਂ ਲੋਕਾਂ ਨੇ ਆਵਾਜ਼ਾਂ ਮਾਰ ਮਾਰ ਕੇ ਉਸ ਨੂੰ ਕਿਹਾ ਕਿ ਆਖਰਕਾਰ ਇਹ ਸਭ ਨਾ ਕਰ ਕਿਉਂਕਿ ਉਸ ਨੂੰ ਬਹੁਤ ਜ਼ਿਆਦਾ ਖ਼ਤਰਾ ਮੁੱਲ ਲੈ ਰਿਹਾ ਸੀ ਜਿਸ ਵਜ੍ਹਾ ਕਰਕੇ ਲੋਕਾਂ ਨੇ ਇਸ ਨੂੰ ਮਨਾਹੀ ਕੀਤੀ ਵਰ੍ਹੇ ਵਿਅਕਤੀ ਨਹੀਂ ਰੁਕਿਆ ਤੇ ਲਗਾਤਾਰ ਆਪਣੀ ਗੱਡੀ ਨੂੰ ਉਸ ਛੋਟੇ ਜਿਹੇ ਰਸਤੇ ਦੇ ਵਿੱਚੋਂ ਮੁੜਦਾ ਰਿਹਾ ਇਹ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਤੇ ਬਹੁਤ ਜ਼ਿਆਦਾ ਖਤਰਨਾਕ ਕੰਮ ਸੀ ਜੋ ਕਿ ਸੋਸ਼ਲ ਮੀਡੀਆ ਉੱਤੇ ਇਸ ਵੇਲੇ ਬਹੁਤੀਆਂ ਦਾ ਵਾਇਰਲ ਹੋ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਅਤੇ ਜਦੋਂ ਤੁਸੀਂ ਇਸ ਵੀਡੀਓ ਨੂੰ ਦੇਖੋਗੇ ਤਾਂ ਤੁਹਾਡੇ ਵੀ ਹੱਥ ਪੈਰ ਕੰਬਣੇ ਸ਼ੁਰੂ ਹੋ ਜਾਣਗੇ ਕਿਉਂਕਿ ਇਹ ਬਹੁਤ ਜ਼ਿਆਦਾ ਖ਼ਤਰਨਾਕ ਵਿਊ ਹੈ ਬਾਕੀ ਜਾਣਕਾਰੀ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.