ਇਨ੍ਹਾਂ ਲੋਕਾਂ ਨੂੰ ਤੁਸੀਂ ਕੀ ਕਹਿਣਾ ਚਾਹੋਗੇ?

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਚੋਣਾਂ ਦਾ ਸਿਲਸਿਲਾ ਇਸ ਵੇਲੇ ਬਹੁਤ ਹੀ ਜ਼ਿਆਦਾ ਭਖਿਆ ਹੋਇਆ ਹੈ ਇਸ ਦੇ ਨਾਲ ਹੀ ਭਗਵੰਤ ਮਾਨ ਇਸ ਵੇਲੇ ਬਹੁਤ ਜਿਆਦਾ ਚਰਚਾ ਦੇ ਵਿੱਚ ਨਜ਼ਰ ਆ ਰਹੇ ਹਨ ਬੀਤੇ ਦਿਨੀਂ ਹੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੁੰਦੀ ਹੈ ਦੇਸ਼ ਵਿੱਚ ਆਮ ਆਦਮੀ ਪਾਰਟੀ ਭਗਵੰਤ ਮਾਨ ਜੋ ਕਿ ਹੁਣ ਸੀਐਮ ਕੈਂਡੀਡੇਟ ਹਨ ਅਤੇ ਭਗਵੰਤ ਮਾਨ ਵੱਲੋਂ ਆਪਣੇ ਗਲ ਵਿੱਚ ਜਿਹੜੇ ਹਾਰ ਪਾਏ ਹੁੰਦੇ ਹਨ ਉਹ ਸਾਰੇ ਹਾਰ ਕੱਢ ਕੇ ਡਾ ਭੀਮ ਰਾਓ ਅੰਬੇਦਕਰ ਦੀ ਮੂਰਤੀ ਤੇ ਪਾ ਦਿੱਤੇ ਜਾਂਦੇ ਹਨ ਜਿਵੇਂ ਹੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੈ ਤਾਂ ਬਾਲਮੀਕ ਸਮਾਜ ਦੇ ਕੁਝ ਲੋਕਾਂ ਦੇ ਵੱਲੋਂ ਇਸ ਚੀਜ਼ ਦਾ ਵਿਰੋਧ ਕੀਤਾ ਜਾ ਰਿਹਾ ਹੈ

ਫਿਰੋਜ਼ਪੁਰ ਦੇ ਵਿੱਚ ਦਲਿਤ ਬਾਲਮੀਕੀ ਭਾਈਚਾਰੇ ਦੇ ਵੱਲੋਂ ਭਗਵੰਤ ਮਾਨ ਕੇਜਰੀਵਾਲ ਅਤੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਆਪ ਰਣਵੀਰ ਸਿੰਘ ਭੁੱਲਰ ਦਾ ਦਾ ਪੁਤਲਾ ਫੂਕਿਆ ਗਿਆ ਅਤੇ ਉਨ੍ਹਾਂ ਦੇ ਮੂੰਹਾਂ ਉੱਤੇ ਜੁੱਤੀਆਂ ਮਾਰੀਆਂ ਜਾ ਰਹੀਆਂ ਹਨ ਅਤੇ ਲਗਾਤਾਰ ਨਾਅਰੇਬਾਜ਼ੀ ਕੀਤੀ ਜਾਰੀ ਹੈ ਅਤੇ ਤੁਸੀਂ ਵੀਡੀਓ ਵਿੱਚ ਦੀਕਸ਼ਾ ਦਿਉ ਇਸ ਤਰੀਕੇ ਦੇ ਨਾਲ ਉਨ੍ਹਾਂ ਦੇ ਮੂੰਹਾਂ ਉੱਤੇ ਜੁੱਤੀਆਂ ਮਾਰੀਆਂ ਜਾ ਰਹੀਆਂ ਅਤੇ ਉਹਨਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਿ ਭਗਵੰਤ ਮਾਨ ਦੇ ਉੱਤੇ ਜਲਦੀ ਤੋਂ ਜਲਦੀ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਭਗਵੰਤ ਮਾਨ ਲਿਖਤੀ ਰੂਪ ਦੇ ਵਿੱਚ ਦਲਿਤ ਸਮਾਜ ਦੇ ਵਿੱਚੋਂ ਮਾਫੀ ਮੰਗਣ ਦਾ ਹੱਕਦਾਰ ਹੈ ਅਤੇ ਮਾਫ਼ੀ ਉਸਨੂੰ ਮੰਗਣੀ ਪਵੇਗੀ

ਪਰ ਸਮਝ ਨਹੀਂ ਆ ਰਹੀ ਕਿ ਆਖਿਰਕਾਰ ਭਗਵੰਤ ਮਾਨ ਨੇ ਗਲਤ ਕੀ ਕੀਤਾ ਜਿਨ੍ਹਾਂ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਇਕ ਬਹੁਤ ਘਟੀਆ ਹਰਕਤ ਕੀਤੀ ਹੈ ਬਾਬਾ ਸਾਹਿਬ ਦੀ ਪ੍ਰਤਿਮਾ ਤੇ ਆਪਣੇ ਗਲੋਂ ਹਰ ਉਤਾਰ ਕੇ ਉਨ੍ਹਾਂ ਦੇ ਗਲਾਂ ਵਿੱਚ ਪਾ ਦਿੱਤੇ ਗਏ ਇਸ ਚੀਜ਼ ਦਾ ਸੀ ਕੜੇ ਸ਼ਬਦਾਂ ਦੇ ਵਿੱਚ ਵਿਰੋਧ ਕਰਦੇ ਹਾਂ ਅਤੇ ਹੁਣ ਆਮ ਆਦਮੀ ਪਾਰਟੀ ਦਾ ਜਿਥੇ ਜਿਥੇ ਵੀ ਕੋਈ ਵੀ ਪ੍ਰੋਗਰਾਮ ਹੋਵੇਗਾ ਅਸੀਂ ਡਟ ਕੇ ਵਿਰੋਧ ਕਰਾਂਗੇ ਜੇ ਅਸੀਂ ਨਾ ਹੀ ਉਨ੍ਹਾਂ ਦਾ ਪ੍ਰੋਗਰਾਮ ਸਭ ਲਾਉਣ ਦੇਵਾਂਗੇ ਅਤੇ ਨਾ ਹੀ ਉਨ੍ਹਾਂ ਨੂੰ ਸਭ ਰੋਣ ਦੇਵਾਂਗੇ ਹਰਿਆਣਾ ਦਾ ਸੀ ਕੜੇ ਸ਼ਬਦਾਂ ਚ ਵਿਰੋਧ ਕਰਦਿਆਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.