ਭਗਵੰਤ ਮਾਨ ਦਾ ਵਿਰੋਧ ਕਰਨ ਵਾਲਿਆਂ ਨੂੰ ਭਗਵੰਤ ਮਾਨ ਨੇ ਦਿੱਤਾ ਠੋਕਵਾਂ ਜਵਾਬ

Uncategorized

ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਹਮੇਸ਼ਾ ਹੀ ਸੱਚ ਅਤੇ ਸਹੀ ਗੱਲ ਕਰਦੇ ਹੋਏ ਨਜ਼ਰ ਆਉਂਦੇ ਹਨ ਉਨ੍ਹਾਂ ਦੇ ਗਰੁੱਪ ਕਦੇ ਵੀ ਰੁੱਖਾਂ ਦੇ ਨਾਲ ਇਸ ਤਰ੍ਹਾਂ ਦੀਆਂ ਗੱਲਾਂ ਨਹੀਂ ਕੀਤੀਆਂ ਜਾਂਦੀਆਂ ਜਿਸ ਦੇ ਨਾਲ ਲੋਕਾਂ ਨੂੰ ਨਾ ਦਿੱਤੀ ਵਿਸਵਾਸ ਹੀ ਨਾ ਹੋਵੇ ਉਨ੍ਹਾਂ ਨੂੰ ਪਤਾ ਹੈ ਕਿ ਆਖਿਰਕਾਰ ਲੋਕਾਂ ਦੇ ਨਾਲ ਕਿਸ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਦੇ ਨਾਲ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਪੂਰੀਆਂ ਕਰ ਸਕਣ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਮੈਂ ਕਦੇ ਵੀ ਇਸ ਤਰ੍ਹਾਂ ਦੀਆਂ ਗੱਲਾਂ ਨਹੀਂ ਕਰਦਾ ਜਿਸ ਦੇ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇ ਅਤੇ ਕਾਹਲੋਂ ਮੇਰਾ ਵਿਰੋਧ ਕੀਤਾ ਜਾਵੇ ਮੈਂ ਇਹੋ ਜਿਹੀਆਂ ਗੱਲਾਂ ਕਦੇ ਵੀ ਨਹੀਂ ਕਰਦਾ ਹਾਂ ਜੋ ਮੈਂ ਕਰ ਸਕਦਾ ਹਾਂ ਮੈਂ ਉਹੀ ਗੱਲ ਲੋਕਾਂ ਦੇ ਮੂਹਰੇ ਲਿਆ ਕੇ ਰੱਖ ਦਿੰਦਾ ਹਾਂ

ਇਸ ਦੇ ਨਾਲ ਹੀ ਭਗਵੰਤ ਮਾਨ ਦੇ ਦੁਆਰਾ ਕਿਹਾ ਗਿਆ ਕਿ ਹੁਣ ਮੇਰਾ ਆਮ ਆਦਮੀ ਪਾਰਟੀ ਦੇ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਤੁਹਾਡੇ ਲੋਕਾਂ ਦੀ ਵਜ੍ਹਾ ਕਰਕੇ ਹੀ ਅੱਜ ਮੈਂ ਇੱਥੇ ਤਕ ਪਹੁੰਚਿਆ ਹਾਂ ਪਰ ਹੁਣ ਵਿਰੋਧੀ ਪਾਰਟੀਆਂ ਦੇ ਵੱਲੋਂ ਮੇਰਾ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ ਪਤੀ ਮੈਨੂੰ ਕਈ ਪਾਸਿਆਂ ਤੋਂ ਘੇਰਿਆ ਜਾਵੇਗਾ ਲੋਕਾਂ ਦੇ ਕੋਲ ਕੋਈ ਆਪਸ਼ਨ ਨਹੀਂ ਹੈ ਕਿਉਂਕਿ ਮੈਂ ਇਹੋ ਜਿਹੀ ਜ਼ਿੰਦਗੀ ਦੇ ਵਿੱਚ ਆਪਣੇ ਕੰਮ ਹੀ ਨਹੀਂ ਕੀਤੇ ਜੋ ਕਿ ਮੇਰੇ ਖ਼ਿਲਾਫ਼ ਕੁਝ ਕਰ ਸਕਣ ਜਾਂ ਫਿਰ ਮੇਰੇ ਖ਼ਿਲਾਫ਼ ਕੁਝ ਲਿਆ ਸਕਣ ਕਿਉਂਕਿ ਮੈਂ ਕਦੀ ਵੀ ਆਪਣੀ ਜ਼ਿੰਦਗੀ ਦੇ ਵਿਚ ਗਲਤ ਕੰਮ ਕੀਤੇ ਹੀ ਨਹੀਂ ਹਨ ਮੈਂ ਸੱਚ ਅਤੇ ਨੇਕ ਵਿਅਕਤੀਆਂ ਅਤੇ ਹਮੇਸ਼ਾ ਹੀ ਚੰਗੇ ਕੰਮ ਕਰਦਾ ਹਾਂ

ਪਰ ਲੋਕ ਅਕਸਰ ਮੈਨੂੰ ਸ਼ਰਾਬੀ ਕਹਿ ਕੇ ਬੁਲਾਉਣਾ ਸ਼ੁਰੂ ਕਰ ਦਿੰਦੇ ਹਨ ਜਦੋਂ ਵੀ ਕੋਈ ਸਹੀ ਕੰਮ ਸ਼ੁਰੂ ਹੁੰਦਾ ਹੈ ਤਾਂ ਉਸ ਵੇਲੇ ਲੋਕ ਸ਼ਰਾਬੀ ਕਹਿਣਾ ਸ਼ੁਰੂ ਕਰ ਦਿੰਦੇ ਹਨ ਪਰ ਇਸ ਦੇ ਨਾਲ ਤੁਸੀਂ ਮੈਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਮੇਰੇ ਨਾਲ ਜੁੜੇ ਹੋਏ ਸਾਰੇ ਪੰਜਾਬ ਦੇ ਵਾਸੀਆਂ ਨੂੰ ਤੋੜ ਸਕਦੇ ਕਿਉਂਕਿ ਸਭ ਨੂੰ ਪਤਾ ਹੈ ਕਿ ਮੈਂ ਕਿਸ ਤਰ੍ਹਾਂ ਦਾ ਵਿਅਕਤੀ ਹਾਂ ਸਾਰੇ ਜਾਣਦੇ ਹਨ ਕਿ ਮੇਰੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦਾ ਕ੍ਰਿਮੀਨਲ ਰਿਕਾਰਡ ਨਹੀਂ ਹੈ ਸਾਰੇ ਹੀ ਜਾਣਦੇ ਹਨ ਕਿ ਭਗਵੰਤ ਮਾਨ ਕਿਸ ਤਰ੍ਹਾਂ ਦਾ ਹੈ ਅਤੇ ਕਿਸੇ ਨੂੰ ਦੱਸਣ ਦੀ ਜ਼ਰੂਰਤ ਵੀ ਨਹੀਂ ਹੈ ਕਿਉਂਕਿ ਲੋਕ ਮੈਨੂੰ ਚੰਗੇ ਤਰੀਕੇ ਦੇ ਨਾਲ ਜਾਣਦੇ ਹਨ ਅਤੇ ਲੋਕਾਂ ਨੂੰ ਇਸ ਗੱਲ ਬਾਰੇ ਵੀ ਪਤਾ ਹੈ ਕਿ ਜਦੋਂ ਮੈਂ ਮੁੱਖ ਮੰਤਰੀ ਦਾ ਚਿਹਰਾ ਬਣ ਕੇ ਲੋਕਾਂ ਦੇ ਸਾਹਮਣੇ ਆਵਾਂਗਾ ਤਾਂ ਮੈਂ ਲੋਕਾਂ ਦੇ ਕਿਹੋ ਜਿਹੇ ਕੰਮ ਕਰਨੇ ਹਨ ਇਹ ਲੋਕਾਂ ਨੂੰ ਭਲੀਭਾਂਤ ਪਤਾ ਹੈ ਕਿ ਪੰਜਾਬ ਨੂੰ ਸੁਧਾਰਨ ਦੇ ਲਈ ਮੈਂ ਕੀ ਕਰਾਂਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਬਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *