ਇਸ ਕੁੜੀ ਨੇ ਭਗਵੰਤ ਮਾਨ ਨੂੰ ਆ ਕੇ ਕਹਿ ਦਿੱਤਾ,ਗੱਲਾਂ ਸੁਣ ਹਿੱਲ ਜਾਵੇਗਾ ਤੁਹਾਡਾ ਵੀ ਦਿਮਾਗ

Uncategorized

ਚੋਣਾਂ ਦਾ ਸਿਲਸਿਲਾ ਲਗਾਤਾਰ ਭਖਦਾ ਹੋਇਆ ਨਜ਼ਰ ਆ ਰਿਹਾ ਹੈ ਹਰ ਕੋਈ ਇਕ ਦੂਜੇ ਦੇ ਉੱਤੇ ਤਨਜ਼ ਕਸਦਾ ਹੋਇਆ ਨਜ਼ਰ ਆ ਰਿਹਾ ਹੈ ਲਗਾਤਾਰ ਵਿਰੋਧੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਦਾ ਵਿਰੋਧ ਬਹੁਤ ਹੀ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ ਇੱਕ ਦੂਜੇ ਦੀਆਂ ਪੋਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਪਰ ਉਨ੍ਹਾਂ ਵਿਰੋਧੀ ਪਾਰਟੀਆਂ ਦੇ ਲਈ ਦੁੱਖ ਦੀ ਗੱਲ ਤਾਂ ਇਹ ਹੈ ਕਿ ਭਗਵੰਤ ਮਾਨ ਦੀ ਪੋਲ ਖੋਲ੍ਹਣ ਦੇ ਲਈ ਉਨ੍ਹਾਂ ਕੋਲ ਕੁਝ ਵੀ ਨਹੀਂ ਹੈ ਤਾਹੀਓਂ ਤਾਂ ਉਹ ਹਰ ਵੇਲੇ ਭਗਵੰਤ ਮਾਨ ਨੂੰ ਸਿਰਫ਼ ਸ਼ਰਾਬੀ ਦਾ ਟੈਗ ਦੇ ਕੇ ਛੱਡ ਦਿੰਦੇ ਹਨ ਕਿਉਂਕਿ ਭਗਵੰਤ ਮਾਨ ਨੇ ਅਜਿਹਾ ਕੋਈ ਵੀ ਗਲਤ ਕੰਮ ਨਹੀਂ ਕੀਤਾ ਹੈ ਜਿਸ ਵਜ੍ਹਾ ਕਰਕੇ ਭਗਵੰਤ ਮਾਨ ਨੂੰ ਵਿਰੋਧੀ ਪਾਰਟੀਆਂ ਇਲਜ਼ਾਮ ਲਗਾ ਸਕਣ ਇਸ ਲਈ ਉਨ੍ਹਾਂ ਦੇ ਵੱਲੋਂ ਇਹ ਕਹਿ ਕੇ ਛੱਡ ਦਿੱਤਾ ਜਾਂਦਾ ਹੈ ਕਿ ਭਗਵੰਤ ਮਾਨ ਇੱਕ ਸ਼ਰਾਬੀ ਹੈ

ਹੋਰ ਵਿਚਾਰੇ ਆਖਿਰਕਾਰ ਕਰਨ ਵੀ ਕੀ ਕਿਉਂਕਿ ਉਨ੍ਹਾਂ ਦੇ ਕੋਲ ਕਿਸੇ ਤਰ੍ਹਾਂ ਦੇ ਨਾਲ ਭਗਵੰਤ ਮਾਨ ਦੇ ਉੱਤੇ ਹੋਰ ਇਲਜ਼ਾਮ ਲਗਾਉਣ ਦਾ ਕੋਈ ਸਬੂਤ ਹੀ ਨਹੀਂ ਹੈ ਕਿਉਂਕਿ ਭਗਵੰਤ ਮਾਨ ਨੇ ਕਦੇ ਗਲਤ ਕੰਮ ਕੀਤੇ ਹੀ ਨਹੀਂ ਹਨ ਭਗਵੰਤ ਮਾਨ ਨੇ ਹਮੇਸ਼ਾ ਚੰਗੇ ਅਤੇ ਨੇਕ ਕੰਮ ਕੀਤੇ ਹਨ ਇਸ ਲਈ ਭਗਵੰਤ ਮਾਨ ਨੂੰ ਸਿਰਫ ਇਹ ਕਹਿ ਕੇ ਸੰਬੋਧਿਤ ਕੀਤਾ ਜਾਂਦਾ ਹੈ ਕਿ ਉਹ ਇੱਕ ਸ਼ਰਾਬੀ ਹਨ ਅਤੇ ਹੁਣ ਤੇ ਉਨ੍ਹਾਂ ਦੇ ਪਰਿਵਾਰ ਦੀ ਲਿਸਟਾਂ ਨੂੰ ਚੱਕ ਕੇ ਭਗਵੰਤ ਮਾਨ ਦੇ ਨਾਲ ਕਈ ਤਰ੍ਹਾਂ ਦੀਆਂ ਗੱਲਾਂ ਜੋੜ ਦਿੱਤੀਆਂ ਜਾ ਰਹੀਆਂ ਹਨ ਹਾਲਾਂਕਿ ਸੋਸ਼ਲ ਮੀਡੀਆ ਦੇ ਉੱਤੇ ਪਹਿਲਾਂ ਇਸ ਤਰ੍ਹਾਂ ਦੀਆਂ ਚੀਜ਼ਾਂ ਵਾਇਰਲ ਨਹੀਂ ਹੋ ਰਹੀਆਂ ਸੀ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਨਹੀਂ ਸੀ ਤਾਂ ਉਸ ਵੇਲੇ ਕਿਸੇ ਵੱਲੋਂ ਬਿਸਤਰਿਆਂ ਦੀਆਂ ਚੀਜਾਂ ਨੂੰ ਨਹੀਂ ਫੈਲਾਇਆ ਜਾ ਰਿਹਾ ਸੀ

ਪਰ ਜਿਵੇਂ ਹੀ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਬਣਦੇ ਹਨ ਤਾਂ ਉਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਹੀ ਜ਼ਿਆਦਾ ਗਲਤ ਤਰੀਕੇ ਨਾਲ ਭਗਵੰਤ ਮਾਨ ਨੂੰ ਪੇਸ਼ ਕੀਤਾ ਜਾ ਰਿਹਾ ਸੀ ਭਗਵੰਤ ਮਾਨ ਦੀਆਂ ਪੁਰਾਣੀਆਂ ਵੀਡੀਓ ਜਿਸ ਵਿਚ ਉਹ ਨਸ਼ੇ ਦੀ ਹਾਲਤ ਦੇ ਵਿੱਚ ਦਿਖਾਈ ਦੇ ਰਹੇ ਉਨ੍ਹਾਂ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ ਗਿਆ ਪਰ ਇਸ ਦੇ ਨਾਲ ਹੀ ਲੋਕਾਂ ਨੇ ਇਹ ਕਹਿ ਦਿੱਤਾ ਗਿਆ ਕਿ ਜੋ ਕੁਝ ਮਰਜ਼ੀ ਕਰ ਲਵੋ ਭਗਵੰਤ ਮਾਨ ਸਾਡੇ ਦਿਲਾਂ ਦੇ ਵਿੱਚ ਵਸਦੇ ਹਨ ਅਤੇ ਸਾਡੇ ਨਾਲ ਹੀ ਉਹ ਹਮੇਸ਼ਾ ਦਿਲਾਂ ਦੇ ਵਿੱਚ ਵੱਜਦੇ ਹੀ ਰਹਿਣਗੇ ਕਿਉਂਕਿ ਭਗਵੰਤ ਮਾਨ ਇਕ ਨੇਕ ਅਤੇ ਸੱਚੇ ਅਤੇ ਈਮਾਨਦਾਰ ਵਿਅਕਤੀ ਹਨ ਉਨ੍ਹਾਂ ਦੇ ਉੱਤੇ ਜੋ ਕੁਝ ਮਰਜ਼ੀ ਇਲਜ਼ਾਮ ਲਗਾ ਲਵੋ ਆਉਣ ਵਾਲੇ ਦਿਨਾਂ ਵਿੱਚ ਭਗਵੰਤ ਮਾਨ ਹੀ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *