ਨਵਜੋਤ ਸਿੰਘ ਸਿੱਧੂ ਦੇ ਫੈਨਸ ਦੇ ਲਈ ਵੱਡੀ ਖੁਸ਼ਖਬਰੀ,ਨਵਜੋਤ ਸਿੰਘ ਸਿੱਧੂ ਬਦਲੇਗਾ ਪੰਜਾਬ ਨੂੰ?

Uncategorized

ਤੁਹਾਨੂੰ ਪਤਾ ਹੈ ਕਿ ਅੱਜ ਕਾਂਗਰਸ ਪਾਰਟੀ ਦੇ ਸਭ ਤੋਂ ਹੋਣਹਾਰ ਲੀਡਰ ਰਾਹੁਲ ਗਾਂਧੀ ਜੀ ਜਲੰਧਰ ਵਿਖੇ ਪਹੁੰਚਦੇ ਹਨ ਉਨ੍ਹਾਂ ਦੇ ਦੁਬਾਰਾ ਇਕ ਪ੍ਰੈੱਸ ਕਾਨਫਰੰਸ ਵੀ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਉੱਥੇ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਵੀ ਹੁੰਦੇ ਹਨ ਇਸ ਦੇ ਨਾਲ ਹੀ ਸਭ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਰਾਹੁਲ ਗਾਂਧੀ ਦਾ ਜੀ ਆਇਆਂ ਨੂੰ ਕੀਤਾ ਜਾਂਦਾ ਹੈ ਉਸ ਤੋਂ ਬਾਅਦ ਉਨ੍ਹਾਂ ਦਾ ਬਹੁਤ ਬਹੁਤ ਸ਼ੁਕਰੀਆ ਦਾ ਵੀ ਕੀਤਾ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਇਨ੍ਹਾਂ ਦਾ ਪੰਜਾਬ ਕਦੇ ਵੀ ਦੇਣ ਨਹੀਂ ਦੇ ਸਕਦਾ ਹੈ ਕਿਉਂਕਿ ਇਨ੍ਹਾਂ ਨੇ ਪੰਜਾਬ ਦੇ ਲਈ ਬਹੁਤ ਕੁਝ ਕੀਤਾ ਹੈ ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਭਾਸ਼ਣ ਦਿੰਦੇ ਹੋਏ ਕਿਹਾ ਕਿ ਇਸ ਵਾਰ ਸਾਡੀ ਸਰਕਾਰ ਆਵੇਗੀ ਅਤੇ ਸਾਡੀ ਸਰਕਾਰ ਸਵਰ ਸੱਤਰ ਸੀਟਾਂ ਆਰਾਮ ਦੇ ਨਾਲ ਜਿੱਤ ਜਾਵੇਗੀ

ਅਤੇ ਇਸ ਵਾਰ ਅਸੀਂ ਆਪਣੀ ਸਰਕਾਰ ਬਣਾਵਾਂਗੇ ਨਵਜੋਤ ਸਿੰਘ ਸਿੱਧੂ ਨੇ ਬੜੇ ਅਸ਼ਵਾਸਨ ਦਿਵਾਏ ਅਤੇ ਇਹ ਵੀ ਕਿਹਾ ਕਿ ਅਸੀਂ ਨੇ ਜੋ ਕਿਹਾ ਸੀ ਉਹ ਕਰ ਦਿੱਤਾ ਲੋਕਾਂ ਨੂੰ ਬਹੁਤ ਵੱਡੀਆਂ ਵੱਡੀਆਂ ਗੱਲਾਂ ਫਿਰ ਤੋਂ ਨਵਜੋਤ ਸਿੰਘ ਸਿੱਧੂ ਨੇ ਕਹੀਆਂ ਅਤੇ ਇਹ ਗੱਲਾਂ ਵੀ ਕਹਿ ਦਿੱਤੀਆਂ ਕਿ ਅਸੀਂ ਹੁਣ ਨਵਾਂ ਪੰਜਾਬ ਸੜ ਜਾਣਗੇ ਨਵੀਂ ਸੋਚ ਦੇ ਨਾਲ ਨਵਾਂ ਪੰਜਾਬ ਬਣਾਵਾਂਗੇ ਅਤੇ ਨਾਲ ਇਹ ਵੀ ਕਹਿ ਦਿੱਤਾ ਕਿ ਸਾਨੂੰ ਪੁਰਾਣੀਆਂ ਗੱਲਾਂ ਨੂੰ ਭੁੱਲ ਜਾਣਾ ਚਾਹੀਦਾ ਹੈ ਪਰ ਨਵਜੋਤ ਸਿੰਘ ਸਿੱਧੂ ਨੂੰ ਵਿਕਰੀ ਗੱਲ ਪੁੱਛੀ ਜਾਵੇ ਕਿ ਆਖਿਰਕਾਰ ਪੁਰਾਣੀਆਂ ਚੀਜ਼ਾਂ ਨੂੰ ਕਿਸ ਤਰੀਕੇ ਦੇ ਨਾਲ ਭੁੱਲਿਆ ਜਾ ਸਕਦਾ ਹੈ ਜਦੋਂ ਕਾਂਗਰਸ ਸਰਕਾਰ ਦੀ ਸਤਾ ਰਹੀ ਹੈ ਉਨ੍ਹਾਂ ਨੇ ਕੁਝ ਕੀਤਾ ਹੀ ਨਹੀਂ ਫਿਰ ਲੋਕ ਉਹ ਚੀਜ਼ਾਂ ਕਿਵੇਂ ਭੁੱਲ ਸਕਦੇ ਹਨ

ਹੁਣ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਨਵਾਂ ਪੰਜਾਬ ਨਵੀਂ ਸੋਚ ਨੂੰ ਸਿਰਜਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਦੋਂ ਤੁਹਾਡੀ ਸੱਤਾ ਸੀ ਉਸ ਵੇਲੇ ਤਾਂ ਤੁਸੀਂ ਨੇ ਕੁਝ ਕੀਤਾ ਨਹੀਂ ਵੱਡੇ ਵੱਡੇ ਵਾਅਦੇ ਕੀਤੇ ਹਨ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਹਨ ਅਤੇ ਗੱਲਾਂ ਦਾ ਕੜਾਹ ਹੀ ਬਣਾਇਆ ਹੈ ਤਾਂ ਸਵਾਲ ਇਹ ਉੱਠਦਾ ਹੈ ਕਿ ਆਖਿਰਕਾਰ ਲੋਕ ਤੁਹਾਡੇ ਤੇ ਵਿਸ਼ਵਾਸ ਕਿਉਂ ਕਰਨ ਆਖਿਰਕਾਰ ਲੋਕ ਇੰਨੇ ਵੀ ਜ਼ਿਆਦਾ ਬੇਵਕੂਫ ਨਹੀਂ ਹਨ ਕਿ ਫਿਰ ਤੋਂ ਦੁਬਾਰਾ ਉਹ ਕਾਂਗਰਸ ਪਾਰਟੀ ਨੂੰ ਸੱਤਾ ਦੇ ਵਿੱਚ ਲਿਓਨ ਕਿਉਂਕਿ ਝੂਠ ਇੱਕ ਵਾਰ ਬੋਲਿਆ ਜਾਂਦਾ ਹੈ ਦੋ ਵਾਰ ਬੁਲਾਇਆ ਜਾਂਦਾ ਹੈ ਪਰ ਤੀਜੀ ਵਾਰ ਲੋਕ ਵੀ ਸਮਝ ਜਾਂਦੇ ਹਨ ਕਿਸ ਵਿਅਕਤੀ ਦੇ ਵੱਲੋਂ ਕੁਝ ਨਹੀਂ ਕੀਤਾ ਜਾਣਾ ਇਹ ਝੂਠ ਦੀ ਪੰਡ ਹੈ ਤੁਹਾਡਾ ਸੁੱਤੇ ਕਿ ਵਿਚਾਰੇ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਤੁਹਾਡੇ ਵਿਚਾਰ ਜਾਨਣੇ ਬੜੇ ਜ਼ਰੂਰੀ ਹੁੰਦੇ ਹਨ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *