ਗੋਲਡੀ ਆਖਿਰਕਾਰ ਕਿਉਂ ਗਿਆ ਬੀਜੇਪੀ ‘ਚ?ਹੁਣ ਲੋਕ ਪੁੱਛਣਗੇ ਵੱਡੇ ਸਵਾਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਤੇ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਿਜੀ ਪੱਤਰਕਾਰਾਂ ਵਲੋਂ ਜਦੋਂ ਗੋਲਡੀ ਨੂੰ ਸਵਾਲ ਪੁੱਛੇ ਗਏ ਕਿ ਆਖਿਰਕਾਰ ਤੁਸੀਂ ਤਾਂ ਕਿਸਾਨਾਂ ਦੇ ਨਾਲ ਸੀ ਆਖ਼ਿਰਕਾਰ ਹੁਣ ਤੁਸੀਂ ਕਿਸਾਨਾਂ ਦੇ ਵਿਰੁੱਧ ਕਿਵੇਂ ਹੋ ਗਏ ਤੁਹਾਡੇ ਵੱਲੋਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਪਾਈਆਂ ਗਈਆਂ ਹਨ ਜਿਸ ਦੀ ਤੁਸੀਂ ਇਹ ਕਿਹਾ ਹੈ ਕਿ ਬੀਜੇਪੀ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਬੀਜੇਪੀ ਨੂੰ ਪੰਜਾਬ ਦੇ ਵਿੱਚ ਵੜਨ ਤੱਕ ਨਹੀਂ ਦਿੱਤਾ ਜਾਵੇਗਾ ਇਸ ਤਰ੍ਹਾਂ ਦੀਆਂ ਤੁਹਾਡੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋਈਆਂ

ਪਰ ਅੱਜ ਜਦੋਂ ਤੁਸੀਂ ਨੇ ਬੀਜੇਪੀ ਪਾਰਟੀ ਨੂੰ ਜੁਆਇਨ ਕਰ ਲਿਆ ਸਰਬੀਆ ਪ੍ਰਧਾਨਗੀ ਦੇ ਲਈ ਤਾਂ ਇਸ ਦੇ ਨਾਲ ਲੋਕਾਂ ਦੇ ਬਹੁਤ ਵੱਡੇ ਵੱਡੇ ਸਵਾਲ ਤੁਹਾਡੇ ਤੋਂ ਪੁੱਛੇ ਜਾਣਗੇ ਕਿ ਜਿਹੜਾ ਵਿਅਕਤੀ ਵੱਡੀਆਂ ਵੱਡੀਆਂ ਗੱਲਾਂ ਕਰਦਾ ਕਈ ਕਿਸਾਨਾਂ ਦੇ ਹੱਕਾਂ ਦੇ ਵਿਚ ਗੱਲਾਂ ਬੋਲਦਾ ਸੀ ਕਿ ਉਹ ਸਭ ਫੋਕੀਆਂ ਫੜਾਂ ਸੀ ਜਬਰ ਲੋਕਾਂ ਦੇ ਵਿੱਚ ਫੇਮਸ ਹੋਣ ਦਾ ਇੱਕ ਤਰੀਕਾ ਸੀ ਕਿਉਂਕਿ ਤੁਹਾਡੇ ਵੱਲੋਂ ਇਹ ਗੱਲ ਕਹੀ ਗਈ ਕਿ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ ਕਿਸਾਨਾਂ ਦੇ ਨਾਲ ਰਹਿਣਾ ਚਾਹੀਦਾ ਹੈ ਇਸ ਤਰ੍ਹਾਂ ਦੀਆਂ ਤੁਹਾਡੇ ਕੋਲ ਬਹੁਤ ਸਾਰੀਆਂ ਗੱਲਾਂ ਕੀਤੀਆਂ ਗਈਆਂ

ਪਰ ਅੱਜ ਤੁਸੀਂ ਕਿਸਾਨਾਂ ਦਾ ਸਾਥ ਦੇਣ ਦੀ ਬਜਾਏ ਬੀਜੇਪੀ ਸਰਕਾਰ ਦੇ ਨਾਲ ਮੁੜ ਤੋਂ ਰਲਗੇ ਤੁਸੀਂ ਨੇਤਾ ਗੋਲਡੀ ਜੀ ਥੁੱਕ ਕੇ ਚੱਟਣ ਵਾਲਾ ਕੰਮ ਕਰ ਦਿੱਤਾ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਜਿਨ੍ਹਾਂ ਲੋਕਾਂ ਦੇ ਵੱਲੋਂ ਇੰਨੀਆਂ ਸਹੂਲਤਾਂ ਦੇ ਦਿੱਤੀਆਂ ਗਈਆਂ ਕਿਸਾਨਾਂ ਵੱਲੋਂ ਇੰਨੀਆਂ ਸ਼ਹੀਦੀਆਂ ਦੇ ਦਿੱਤੀਆਂ ਗਈਆਂ ਅੱਜ ਤੁਸੀਂ ਉਸ ਪਾਰਟੀ ਦੇ ਵੱਲ ਰੁਖ਼ ਕਰ ਲਿਆ ਜਿਸ ਪਾਰਟੀ ਦਾ ਕਿਸਾਨਾਂ ਦੇ ਵੱਲੋਂ ਪੂਰੇ ਦੇਸ਼ ਵੱਲੋਂ ਵਿਰੋਧ ਕੀਤਾ ਗਿਆ ਆਖਿਰਕਾਰ ਤੁਸੀਂ ਨਿੳੂਜ਼ ਪਾਰਟੀ ਵੱਲ ਫਿਰ ਦੁਬਾਰਾ ਕਿਉਂ ਕੀਤਾ ਮੈਂ ਤੁਹਾਨੂੰ ਸਿਰਫ਼ ਸਵਾਲ ਪੁੱਛ ਸਕਦਾ ਹਾਂ ਪਰ ਲੋਕਾਂ ਨੇ ਇਸ ਚੀਜ਼ ਦੇ ਜਵਾਬ ਮੰਗਦੇ ਹਨ ਕਿ ਆਖਿਰਕਾਰ ਗੋਲਡੀ ਜੀ ਤੁਹਾਡਾ ਜ਼ਮੀਰ ਕਿੱਥੇ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਰ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *