ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਵੈਸੇ ਤਾਂ ਇਹ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਹੈ ਕਿਉਂਕਿ ਭਗਵੰਤ ਮਾਨ ਦਾ ਇਨ੍ਹਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅਸੀਂ ਭਗਵੰਤ ਮਾਨ ਦੇ ਪੁਤਲੇ ਵੀ ਸਾੜਾਂਗੇ ਇਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਡਾ ਬਾਲਮੀਕੀ ਸਮਾਜ ਭਗਵੰਤ ਮਾਨ ਨੂੰ ਬਿਲਕੁਲ ਪਸੰਦ ਨਹੀਂ ਕਰਦੇ ਅਤੇ ਭਗਵੰਤ ਮਾਨ ਨੇ ਜੋ ਹਰਕਤ ਕੀਤੀ ਹੈ ਉਸ ਨੂੰ ਦੇਖਦੇ ਹੋਏ ਅਸੀਂ ਭਗਵੰਤ ਮਾਨ ਦਾ ਬਾਈਕਾਟ ਕਰਦੇ ਹਨ ਹੁਣ ਤੁਸੀਂ ਸਾਰੇ ਲੋਕ ਸੋਚ ਰਹੇ ਹੋਵੋਗੇ ਕਿ ਆਖਿਰਕਾਰ ਭਗਵੰਤ ਮਾਨ ਨੇ ਅਜਿਹਾ ਕੀ ਕਰ ਦਿੱਤਾ ਜਿਸ ਵਜ੍ਹਾ ਕਰਕੇ ਇਨ੍ਹਾਂ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ
ਤਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਦੇ ਵੱਲੋਂ ਡਾ ਅੰਬੇਦਕਰ ਦੀ ਮੂਰਤੀ ਦੇ ਉਤੇ ਆਪਣੇ ਗਲ਼ੇ ਵਿਚੋਂ ਹਾਰ ਉਤਾਰ ਕੇ ਉਨ੍ਹਾਂ ਦੇ ਗਲ ਵਿੱਚ ਪਾ ਦਿੱਤੇ ਜਾਂਦੇ ਹਨ ਅਤੇ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਮੈਨਾ ਦਾ ਬਹੁਤ ਜ਼ਿਆਦਾ ਸਤਿਕਾਰ ਕਰਦਾ ਹਾਂ ਜਿਸ ਵਜ੍ਹਾ ਕਰਕੇ ਮੈਂ ਉਨ੍ਹਾਂ ਦਾ ਸਤਿਕਾਰ ਵਜੋਂ ਆਪਣੇ ਗਲ ਤੋਂ ਹਾਰ ਉਨ੍ਹਾਂ ਦੇ ਗਲ ਵਿੱਚ ਪਾ ਦਿੱਤੇ ਹੁਣ ਸਵਾਲ ਇਹ ਉੱਠਦਾ ਹੈ ਕਿ ਵਾਲਮੀਕਿ ਭਾਈਚਾਰਾ ਉੱਠ ਕੇ ਆਉਂਦਾ ਹੈ ਅਤੇ ਨਾਅਰੇਬਾਜ਼ੀ ਕਰਨਾ ਸ਼ੁਰੂ ਕਰ ਦਿੰਦਾ ਹੈ ਅਤੇ ਭਗਵੰਤ ਮਾਨ ਦੇ ਪੁਤਲੇ ਫੂਕਣੇ ਸ਼ੁਰੂ ਕਰ ਦਿੰਦਾ ਹੈ ਅਧਿਐਨਾਂ ਵੱਲੋਂ ਕਿਹਾ ਜਾਂਦਾ ਹੈ ਕਿ ਆਖਿਰਕਾਰ ਭਗਵੰਤ ਮਾਨ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਉਹ ਆਖਿਰਕਾਰ ਕੌਣ ਹੁੰਦਾ ਹੈ
ਸਾਡੇ ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਤੇ ਜੂਠੇ ਹਾਰ ਪਾਉਣ ਵਾਲਾ ਇਸ ਲਈ ਅਸੀਂ ਭਗਵੰਤ ਮਾਨ ਦਾ ਡਟ ਕੇ ਵਿਰੋਧ ਕਰਦੇ ਹਾਂ ਅਤੇ ਸਾਰੇ ਬਾਲਮੀਕੀ ਸਮਾਜ ਨੂੰ ਜਿੰਨੇ ਵੀ ਭਾਰਤ ਦੇ ਵਿਚ ਪੰਜਾਬ ਦੇ ਵਿੱਚ ਸਾਡੇ ਬਾਲਮੀਕੀ ਪਰਿਵਾਰ ਰਹਿੰਦੇ ਹਨ ਉਨ੍ਹਾਂ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਝਾੜੂ ਦੀ ਪਾਰਟੀ ਬਿਲਕੁਲ ਵੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਸ ਤਰ੍ਹਾਂ ਦੇ ਇਹਨਾਂ ਦੇ ਵੱਲੋਂ ਕੰਮ ਕੀਤੇ ਜਾ ਰਹੇ ਹਨ ਬਹੁਤ ਜ਼ਿਆਦਾ ਗੱਲ ਤਾਨਾਂ ਤੇ ਅਸੀਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨਹੀਂ ਹੋਣ ਦੇਵਾਂਗੀ ਇਹ ਕਹਿਣਾ ਹੈ ਇਨ੍ਹਾਂ ਲੋਕਾਂ ਦਾ ਹੁਣ ਸਮਝ ਨਹੀਂ ਆ ਰਹੀ ਕਿ ਆਖਿਰਕਾਰ ਮੂਰਤੀ ਦੇ ਉੱਤੇ ਜੇਕਰ ਹਾਰ ਪਾ ਦਿੱਤੇ ਗਏ ਤਾਂ ਉਸ ਵਿੱਚ ਕੀ ਗੱਲ ਹੋ ਗਈ ਇਹ ਕੋਈ ਵਿਰੋਧ ਕਰਨ ਵਾਲੀ ਗੱਲ ਨਹੀਂ ਬਣਦੀ ਪਰ ਇਨ੍ਹਾਂ ਲੋਕਾਂ ਦੇ ਵੱਲੋਂ ਸਿਰਫ਼ ਭਗਵੰਤ ਮਾਨ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਤਾਂ ਕਿ ਭਗਵੰਤ ਮਾਨ ਅਤੇ ਝਾੜੂ ਦੀ ਸਰਕਾਰ ਨਾ ਬਣ ਸਕੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !