ਨਵਜੋਤ ਸਿੰਘ ਸਿੱਧੂ ਦੇ ਕਰ ਦਿੱਤੇ ਵੱਡੇ ਖੁਲਾਸੇ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਨਵਜੋਤ ਸਿੰਘ ਸਿੱਧੂ ਦੀ ਹੈ ਜਿਨ੍ਹਾਂ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਪੰਜਾਬ ਵਿੱਚ ਚੋਣਾਂ ਦਾ ਸਿਲਸਿਲਾ ਇਸ ਵੇਲੇ ਬਹੁਤ ਜ਼ਿਆਦਾ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਅਤੇ ਲਗਾਤਾਰ ਚੋਣਾਂ ਦੇ ਇਸ ਵਧ ਰਹੇ ਰੁਝਾਨ ਦੀ ਵਜ੍ਹਾ ਕਰਕੇ ਹਰ ਕੋਈ ਇਹ ਚਾਹੁੰਦਾ ਹੈ ਕਿ ਆਖਰਕਾਰ ਪੰਜਾਬ ਦੇ ਵਿੱਚ ਆਉਣ ਵਾਲਾ ਮੁੱਖ ਮੰਤਰੀ ਕਾਂਗਰਸ ਵਿੱਚੋਂ ਕੌਣ ਹੋਵੇਗਾ ਇਸ ਦੇ ਨਾਲ ਹੀ ਰਾਹੁਲ ਗਾਂਧੀ ਵੀ ਕੁਝ ਦਿਨ ਪਹਿਲਾਂ ਪੰਜਾਬ ਆਏ ਸੀ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਆ ਕੇ ਲੋਕਾਂ ਨੂੰ ਆਪਣਾ ਭਾਸ਼ਣ ਦਿੱਤਾ ਗਿਆ

ਅਤੇ ਕਈ ਤਰ੍ਹਾਂ ਦੀਆਂ ਉਨ੍ਹਾਂ ਨੇ ਗੱਲਾਂ ਲੋਕਾਂ ਦੇ ਸਾਹਮਣੇ ਰੱਖੀਆਂ ਅਤੇ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਨ ਦੀ ਉਨ੍ਹਾਂ ਨੇ ਹਰ ਮੁਮਕਿਨ ਕੋਸ਼ਿਸ਼ ਕਰਨ ਦਾ ਵੀ ਵਾਅਦਾ ਕੀਤਾ ਉਨ੍ਹਾਂ ਨੇ ਕਹਿ ਦਿੱਤਾ ਕਿ ਅਸੀਂ ਪੰਜਾਬ ਨੂੰ ਸੁਧਾਰਨ ਦੀ ਹਰ ਮੁਮਕਿਨ ਕੋਸ਼ਿਸ਼ ਕਰਾਂਗੇ ਅਤੇ ਪੰਜਾਬ ਨੂੰ ਨਵਾਂ ਪੰਜਾਬ ਬਣਾਉਣ ਦੀ ਕੋਸ਼ਿਸ਼ ਕਰਾਂਗੇ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਦੇ ਦੌਰਾਨ ਭਾਸ਼ਣ ਦਿੱਤਾ ਸੀ ਜਿਸ ਵਿਚ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਜੋ ਗੱਲਾਂ ਪੁਰਾਣੀਆਂ ਹੋ ਚੁੱਕੀਆਂ ਹਨ ਉਨ੍ਹਾਂ ਨੂੰ ਭੁਲਾ ਕੇ ਹੁਣ ਸਾਨੂੰ ਅੱਗੇ ਵੱਲ ਵਧਣਾ ਚਾਹੀਦਾ ਹੈ ਅਤੇ ਨਵਾਂ ਪੰਜਾਬ ਸਿਰਜਣ ਦੀ ਸਾਨੂੰ ਬਹੁਤ ਜ਼ਿਆਦਾ ਜ਼ਰੂਰਤ ਹੈ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਹਿਲਾਂ ਤੋਂ ਹੀ

ਪੰਜਾਬ ਦਾ ਭਲਾ ਕਰਦੀ ਆਈ ਹੈ ਅਤੇ ਲਗਾਤਾਰ ਉਸੇ ਤਰੀਕੇ ਦੇ ਨਾਲ ਕਾਂਗਰਸ ਪਾਰਟੀ ਆਪਣਾ ਯੋਗਦਾਨ ਦਿੰਦੀ ਰਹੇਗੀ ਇਸ ਦੇ ਨਾਲ ਹੀ ਜਦੋਂ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਗਿਆ ਕਿ ਆਖਰਕਾਰ ਉਨ੍ਹਾਂ ਦੀ ਭੈਣ ਵੱਲੋਂ ਲਗਾਏ ਗਏ ਉਨ੍ਹਾਂ ਦੇ ਉੱਤੇ ਇਲਜ਼ਾਮ ਸਹੀ ਹਨ ਤਾਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੇਰੇ ਉੱਤੇ ਤਾਂ ਲਗਾਤਾਰ ਇਲਜ਼ਾਮ ਲੱਗਦੇ ਹੀ ਆ ਰਹੇ ਹਨ ਪਹਿਲਾਂ ਘੜੀ ਤੋਂ ਜਦੋਂ ਵੀ ਮੈਂ ਕੋਈ ਕੰਮ ਕਰਨਾ ਸ਼ੁਰੂ ਕਰਦਾ ਹਾਂ ਤਾਂ ਇਸੇ ਦੌਰਾਨ ਮੇਰੇ ਉੱਤੇ ਬਹੁਤ ਤਰ੍ਹਾਂ ਦੀਆਂ ਇਲਜਾਮ ਬਾਜ਼ੀ ਕੀਤੀ ਜਾਂਦੀ ਹੈ ਪਰ ਮੈਨੂੰ ਇਲਜ਼ਾਮਾਂ ਤੋਂ ਬਿਲਕੁਲ ਵੀ ਨਹੀਂ ਘਬਰਾਉਂਦਾ ਅਤੇ ਨਾ ਹੀ ਮੈਨੂੰ ਇਨ੍ਹਾਂ ਚੀਜ਼ਾਂ ਤੋਂ ਡਰਨ ਦੀ ਕੋਈ ਲੋੜ ਹੈ

ਬਾਕੀ ਦੀ ਜਾਣਕਾਰੀ ਐਤਵਾਰ ਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *