ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਵੇਖੋ ਸ਼ਰ੍ਹੇਆਮ ਕੀ ਬੋਲ ਦਿੱਤਾ

Uncategorized

ਸੁਖਪਾਲ ਖਹਿਰਾ ਦੇ ਉਤੇ ਈਡੀ ਦੀ ਡੇਟ ਵੱਜੀ ਸੀ ਜਿਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਅੱਜ ਬਾਹਰ ਆਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਮੈਨੂੰ ਬਿਨਾਂ ਵਜ੍ਹਾ ਤੋਂ ਸੱਤਰ ਦਿਨ ਗੇਂਦ ਵਿੱਚ ਰੱਖਿਆ ਗਿਆ ਮੇਰਾ ਕੋਈ ਵੀ ਕਸੂਰ ਨਹੀਂ ਸੀ ਨਾ ਹੀ ਮੈਂ ਕੋਈ ਕਸੂਰ ਕੀਤਾ ਸੀ ਨਾ ਹੀ ਮੈਂ ਕੋਈ ਅਜਿਹਾ ਗਲਤ ਕੰਮ ਕੀਤਾ ਸੀ ਅਤੇ ਮੇਰੇ ਖ਼ਿਲਾਫ਼ ਕੋਈ ਵੀ ਸਬੂਤ ਨਹੀਂ ਨਿਕਲਿਆ ਫਿਰ ਵੀ ਮੈਨੂੰ ਅਠੱਤਰ ਦਿਨ ਜੇਲ੍ਹ ਵਿੱਚ ਰਹਿਣਾ ਪਿਆ ਸੁਖਪਾਲ ਖਹਿਰਾ ਦੇ ਵੱਲੋਂ ਕਿਹਾ ਗਿਆ ਕਿ ਮੇਰੇ ਨਾਲ ਬਹੁਤ ਹੀ ਜ਼ਿਆਦਾ ਜਾਤੀ ਹੋਈ ਹੈ ਪਰ ਜਿਨ੍ਹਾਂ ਦੇ ਅੰਦਰ ਹੌਸਲੇ ਹੁੰਦੇ ਹਨ ਉਨ੍ਹਾਂ ਨੂੰ ਕਦੇ ਵੀ ਕਿਸੇ ਚੀਜ਼ ਤੋਂ ਡਰਨ ਦੀ ਜ਼ਰੂਰਤ ਨਹੀਂ ਹੁੰਦੀ

ਜਿਹੜੇ ਵਿਅਕਤੀ ਇਮਾਨਦਾਰ ਹੁੰਦੇ ਹਨ ਉਨ੍ਹਾਂ ਨੂੰ ਵੀ ਡਰਨ ਦੀ ਜ਼ਰੂਰਤ ਨਹੀਂ ਹੁੰਦੀ ਮੈਂ ਕਿਸੇ ਤੋਂ ਨਹੀਂ ਡਰਦਾ ਕਿਉਂਕਿ ਜਦੋਂ ਮੈਂ ਕੋਈ ਕਸੂਰ ਹੀ ਨਹੀਂ ਕੀਤਾ ਮੈਂ ਗੁਨਾਹ ਹੀ ਨਹੀਂ ਕੀਤਾ ਉਸਦੇ ਬਾਵਜੂਦ ਵੀ ਮੈਨੂੰ ਜੇਕਰ ਜ਼ੁਲਮ ਸਹਿਣਾ ਪਵੇ ਤਾਂ ਇਹ ਬਹੁਤ ਜ਼ਿਆਦਾ ਗਲਤ ਗੱਲ ਹੈ ਮੇਰੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦਾ ਸਬੂਤ ਨਹੀਂ ਨਿਕਲਿਆ ਮੈਂ ਬੇਗੁਨਾਹ ਸਾਬਿਤ ਹੋਇਆ ਸੁਖਪਾਲ ਖਹਿਰਾ ਨੇ ਇੱਕ ਬਹੁਤ ਹੀ ਤਗੜੀ ਸਪੀਚ ਦਿੱਤੀ ਅਤੇ ਅੱਜ ਉਹ ਬੜੇ ਗੁੱਸੇ ਵਿੱਚ ਨਜ਼ਰ ਆ ਰਹੇ ਸੀ ਉਨ੍ਹਾਂ ਦੇ ਦੁਆਰਾ ਸਾਰੀਆਂ ਗੱਲਾਂ ਲੋਕਾਂ ਦੇ ਸਾਹਮਣੇ ਲਿਆ ਕੇ ਰੱਖ ਦਿੱਤੀਆਂ ਗਈਆਂ ਉਨ੍ਹਾਂ ਨੇ ਕਿਹਾ ਕਿ

ਮੈਂ ਆਮ ਆਦਮੀ ਪਾਰਟੀ ਦੇ ਵਿੱਚ ਹਮੇਸ਼ਾਂ ਸੱਚ ਦਾ ਸਾਥ ਦਿੱਤਾ ਆਮ ਆਦਮੀ ਪਾਰਟੀ ਦੇ ਵਿੱਚ ਵੀ ਸਾਥ ਦਿੱਤਾ ਪਰ ਮੇਰੇ ਨਾਲ ਬਹੁਤ ਜ਼ਿਆਦਾ ਜਾਤੀ ਹੋਈ ਮੇਰੇ ਨਾਲ ਹੇਰਾ ਫੇਰੀਆਂ ਕਰਕੇ ਮੇਰੇ ਉੱਤੇ ਇਹੋ ਜਿਹੀਆਂ ਚੀਜ਼ਾਂ ਪਵਾਈਆਂ ਜੋ ਮੈਂ ਕਦੀ ਕੀਤੀਆਂ ਵੀ ਨਹੀਂ ਸੁਖਪਾਲ ਖਹਿਰਾ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਵੱਲੋਂ ਵੀ ਮੇਰੀ ਪਿੱਠ ਕੁੱਤੇ ਛੁਰਾ ਮਾਰਿਆ ਗਿਆ ਰਲ ਮਿਲ ਕੇ ਇਨ੍ਹਾਂ ਨੇ ਮੇਰੇ ਨਾਲ ਬਹੁਤ ਜ਼ਿਆਦਾ ਮਾੜਾ ਕੀਤਾ ਮੈਂ ਸੱਚੀ ਸੁੱਚੀ ਲੜਾਈ ਲੜੀ ਆਖਿਰਕਾਰ ਮੇਰਾ ਕਸੂਰ ਕੀ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *