ਔਰਤ ਦੀ ਲਾ ਸ਼ ਦੇਖ ਰਿਸ਼ਤੇਦਾਰ ਦੀਆਂ ਨਿਕਲੀਆਂ ਚੀਕਾਂ,ਵੀਡੀਓ ਵਾਇਰਲ

Uncategorized

ਇਸ ਵਿਚ ਤੁਸੀਂ ਦੇਖੋਗੇ ਕਿ ਪੁਲੀਸ ਕਰਮਚਾਰੀਆਂ ਦੇ ਵੱਲੋਂ ਇੱਕ ਘਰ ਦੇ ਵਿਚ ਜਾ ਕੇ ਬਹੁਤ ਹੀ ਜ਼ਿਆਦਾ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ਤੇ ਬੜੀ ਬਰੀਕੀ ਦੇ ਨਾਲ ਉਨ੍ਹਾਂ ਦੇ ਘਰ ਨੂੰ ਦੇਖਿਆ ਜਾ ਰਿਹਾ ਹੈ ਤੁਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਘਰ ਦੇ ਪਿੱਛੇ ਕੁੱਝ ਅਜਿਹਾ ਹੋਇਆ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੀਆਂ ਅੱਖਾਂ ਨੂੰ ਵੀ ਵਿਸ਼ਵਾਸ ਨਹੀਂ ਹੋਵੇਗਾ ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਜੋ ਔਰਤ ਇਸ ਘਰ ਦੇ ਪਿੱਛੇ ਰਹਿੰਦੀ ਸੀ ਉਸ ਦੀ ਕੁੜੀ ਕਨੇਡਾ ਦੇ ਵਿੱਚ ਰਹਿੰਦੇ ਹਨ ਅਤੇ ਉਸ ਦੀ ਮਾਂ ਅਤੇ ਉਸ ਦਾ ਪਿਓ ਇਸ ਘਰ ਦੇ ਵਿਚ ਰਹਿੰਦੇ ਸਨ ਕਈ ਦਿਨਾਂ ਤੋਂ ਇਸ ਪਰਿਵਾਰ ਦੇ ਵੱਲੋਂ ਫੋਨ ਨਹੀਂ ਚੁੱਕਿਆ ਜਾ ਰਿਹਾ ਸੀ

ਜਿਸ ਵਜ੍ਹਾ ਕਰਕੇ ਆਰ ਰਿਸ਼ਤੇਦਾਰ ਇਨ੍ਹਾਂ ਦੇ ਘਰ ਪਹੁੰਚਦੇ ਹਨ ਅਤੇ ਇਨ੍ਹਾਂ ਦੇ ਘਰ ਕੁੰਡਾ ਖੜਕਾਉਂਦੇ ਹਨ ਕਾਫੀ ਲੰਬੇ ਸਮੇਂ ਕੁੰਡਾ ਖੜਕਾਉਣ ਤੋਂ ਬਾਅਦ ਕਿਸੇ ਨੇ ਵੀ ਕੁੰਡਾ ਨਹੀਂ ਖੋਲ੍ਹਿਆ ਜਿਸ ਵਜ੍ਹਾ ਕਰਕੇ ਰਿਸ਼ਤੇਦਾਰ ਨੂੰ ਥੋੜ੍ਹੀ ਬਹੁਤ ਕੋਡਵਰਡ ਲੱਗੀ ਜਿਸ ਵਜ੍ਹਾ ਕਰਕੇ ਉਸ ਨੇ ਪੁਲੀਸ ਕਰਮਚਾਰੀਆਂ ਨੂੰ ਮੌਕੇ ਤੇ ਬੁਲਾ ਲਿਆ ਅਤੇ ਪੁਲਸ ਕਰਮਚਾਰੀਆਂ ਦੀ ਮਦਦ ਦੇ ਨਾਲ ਉਨ੍ਹਾਂ ਦੇ ਅੰਦਰ ਦਰਵਾਜ਼ਾ ਤੋੜ ਕੇ ਦਾਖਲ ਹੋ ਜਾਂਦੇ ਹਨ ਪਰ ਜਿਵੇਂ ਹੀ ਪੁਲਸ ਕਰਮਚਾਰੀ ਅਤੇ ਉਹ ਅੰਦਰ ਦਾਖਲ ਹੁੰਦੇ ਹਨ ਤਾਂ ਅੰਦਰ ਦਾ ਨਜ਼ਾਰਾ ਦੇਖ ਕੇ ਪੁਲੀਸ ਵਾਲੇ ਵੀ ਇੱਕ ਵਾਰ ਤਾਂ ਹੈਰਾਨ ਰਹਿ ਜਾਂਦੇ ਹਨ

ਜਿਵੇਂ ਹੀ ਪੁਲਸ ਕਰਮਚਾਰੀ ਇਸ ਔਰਤ ਦੇ ਬੈੱਡਰੂਮ ਤੇ ਜਾਂਦੇ ਹਨ ਤਾਂ ਉਥੇ ਖੂਨ ਨਾਲ ਲੱਥਪੱਥ ਉਸ ਔਰਤ ਦੀ ਲਾ ਸ਼ ਪਈ ਹੁੰਦੀ ਹੈ ਪੁਲੀਸ ਕਰਮਚਾਰੀਆਂ ਦੇ ਵੱਲੋਂ ਦੱਸਿਆ ਗਿਆ ਕਿ ਇੰਝ ਲੱਗ ਰਿਹਾ ਸੀ ਜਿਵੇਂ ਉਸ ਔਰਤ ਦੀ ਲਾ ਸ਼ ਪਿਛਲੇ ਦੋ ਦਿਨਾਂ ਤੋਂ ਪਈ ਹੈ ਅਤੇ ਉਸ ਦੇ ਸਿਰ ਉੱਤੇ ਇੱਕ ਬਹੁਤ ਵੱਡਾ ਜ਼ਖ਼ਮ ਵੀ ਸੀ ਜਿਵੇਂ ਕਿਸੇ ਨੇ ਉਸ ਦੇ ਸਿਰ ਉੱਤੇ ਸੱਟ ਮਾਰੀ ਹੋਵੇ ਪੁਲੀਸ ਅਧਿਕਾਰੀਆਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸ਼ੱਕ ਦੇ ਆਧਾਰ ਤੇ ਉਸ ਦੇ ਘਰਵਾਲੇ ਦੇ ਉੱਤੇ ਸ਼ੱਕ ਕੀਤਾ ਜਾ ਰਿਹਾ ਹੈ ਪਰ ਜਦੋਂ ਤੱਕ ਉਹ ਸਾਹਮਣੇ ਨਹੀਂ ਹੁੰਦੇ ਉਨ੍ਹਾਂ ਦੇ ਉੱਤੇ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਰਵਾਈ ਅਜੇ ਨਹੀਂ ਕੀਤੀ ਜਾ ਸਕਦੀ

ਇਸਦੇ ਨਾਲ ਹੀ ਜਿਵੇਂ ਹੀ ਉਹ ਸਾਹਮਣੇ ਆਉਣਗੇ ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *