ਸੋਸ਼ਲ ਮੀਡੀਆ ਦੇ ਉੱਤੇ ਕੁਝ ਸਮਾਂ ਪਹਿਲਾਂ ਸੰਘੀ ਦੀ ਆਡੀਓ ਬਹੁਤੀ ਜ਼ਿਆਦਾ ਵਾਇਰਲ ਹੋਈ ਜਿਸ ਵਿਚ ਸੰਜੇ ਦੇ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕੀਤੀਆਂ ਜਾ ਰਹੀਆਂ ਸੀ ਜੋ ਕਿ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਸਨ ਜਿਨ੍ਹਾਂ ਨੂੰ ਸੋਸ਼ਲ ਮੀਡੀਆ ਦੇ ਉੱਤੇ ਲੋਕਾਂ ਦੇ ਵਲੋਂ ਬਹੁਤ ਜ਼ਿਆਦਾ ਵਿਰੋਧ ਕੀਤਾ ਗਿਆ ਲੋਕਾਂ ਵਲੋਂ ਕਿਹਾ ਗਿਆ ਕਿ ਆਖਰਕਾਰ ਇਕ ਸਿੱਖ ਵਿਅਕਤੀ ਹੋ ਕੇ ਇਸ ਤਰ੍ਹਾਂ ਦੇ ਕੰਮ ਕਰਦਾ ਹੋਇਆ ਬਿਲਕੁਲ ਵੀ ਚੰਗਾ ਨਹੀਂ ਲੱਗਦਾ ਅਤੇ ਇਹੋ ਜਿਹੇ ਬੰਦੇ ਦਾ ਬਾਈਕਾਟ ਕਰਨਾ ਚਾਹੀਦਾ ਹੈ ਇਸ ਦੇ ਨਾਲ ਹੀ ਸੰਜੇ ਦਾ ਸੋਸ਼ਲ ਮੀਡੀਆ ਦੇ ਉੱਤੇ ਨਾ ਜ਼ਿਆਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ
ਕਿ ਉਸ ਦਾ ਲੋਕਾਂ ਦੇ ਵੱਲੋਂ ਬਾਈਕਾਟ ਕਰ ਦਿੱਤਾ ਗਿਆ ਪਰ ਦੋਸਤੋ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਹੈਰਾਨ ਰਹਿ ਜਾਓਗੇ ਇਹ ਵੀਡੀਓ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਕਾ ਸਰਾਂ ਦੀ ਹੈ ਜਿਸ ਦੇ ਵੱਲੋਂ ਇਕ ਔਰਤ ਨੂੰ ਫੋਨ ਲਗਾ ਲਿਆ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਸ ਨਾਲ ਇਹੋ ਜਿਹੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀ ਜਾਂਦੀਆਂ ਹਨ ਜਿਸ ਦਾ ਉਸ ਔਰਤ ਦੇ ਵੱਲੋਂ ਲਗਾਤਾਰ ਵਿਰੋਧ ਕੀਤਾ ਜਾਂਦਾ ਹੈ ਅਤੇ ਬਾਅਦ ਵਿਚ ਜਦੋਂ ਉਹ ਔਰਤ ਨੂੰ ਬਹੁਤ ਜ਼ਿਆਦਾ ਗੁੱਸਾ ਆ ਜਾਂਦਾ ਹੈ
ਤਾਂ ਉਸ ਤੋਂ ਬਾਅਦ ਇਸ ਵਿਅਕਤੀ ਦੇ ਵੱਲੋਂ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਇਸ ਦੇ ਨਾਲ ਹੀ ਵਿਰੋਧੀ ਧਿਰਾਂ ਨੂੰ ਤਾਂ ਮੌਕਾ ਮਿਲਣਾ ਚਾਹੀਦਾ ਹੈ ਆਮ ਆਦਮੀ ਪਾਰਟੀ ਦਾ ਪੰਜਾਬ ਦੇ ਵਿੱਚ ਇਸ ਵੇਲੇ ਬਹੁਤੀ ਜ਼ਿਆਦਾ ਦਬਦਬਾ ਹੈ ਜਿਸ ਵਜ੍ਹਾ ਕਰਕੇ ਹੁਣ ਵਿਰੋਧੀ ਧਿਰਾਂ ਨੂੰ ਆਮ ਆਦਮੀ ਪਾਰਟੀਆਂ ਦੀ ਕੋਈ ਵੀ ਮਾੜੀ ਮੋਟੀ ਗਲਤੀ ਸਾਹਮਣੇ ਆਉਂਦੀ ਹੈ ਉਨ੍ਹਾਂ ਦੇ ਵੱਲੋਂ ਉਸ ਗਲਤੀ ਨੂੰ ਸੋਸ਼ਲ ਮੀਡੀਆ ਦੇ ਉੱਤੇ ਉਸੇ ਵੇਲੇ ਵਾਇਰਲ ਕਰ ਦਿੱਤਾ ਜਾਂਦਾ ਹੈ ਇਸ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਮਝ ਕੇ ਚੱਲਣਾ ਚਾਹੀਦਾ ਇਸ ਤਰ੍ਹਾਂ ਦੀ ਬੇਤੁਕੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਹਨ
ਜਿਸਦੇ ਨਾਲ ਉਨ੍ਹਾਂ ਦੀ ਪਾਰਟੀ ਨੂੰ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ
ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ