ਅਰਵਿੰਦ ਕੇਜਰੀਵਾਲ ਨੇ ਦਿੱਤੀਆਂ ਨਵੀਆਂ ਗਾਰੰਟੀਆਂ’ਸੁਣ ਹੋ ਜਾਓਗੇ ਹੈਰਾਨ

Uncategorized

ਆਮ ਆਦਮੀ ਪਾਰਟੀ ਦਾ ਇਸ ਵੇਲੇ ਪੰਜਾਬ ਦੇ ਵਿੱਚ ਦਬਦਬਾ ਬਹੁਤ ਜ਼ਿਆਦਾ ਨਜ਼ਰ ਆ ਰਿਹਾ ਹੈ ਤੁਹਾਨੂੰ ਪਤਾ ਹੋਵੇਗਾ ਕਿ ਜਦੋਂ ਅਰਵਿੰਦ ਕੇਜਰੀਵਾਲ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਉਸ ਤੋਂ ਬਾਅਦ ਲਗਾਤਾਰ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਨਵੀਂ ਅਤੇ ਵੱਡੀ ਉਮੀਦ ਦੇਖਣ ਨੂੰ ਮਿਲੀ ਹੈ ਜੇਕਰ ਅਰਵਿੰਦ ਕੇਜਰੀਵਾਲ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਿਆ ਜਾਂਦਾ ਤਾਂ ਸ਼ਾਇਦ ਅੱਜ ਆਮ ਆਦਮੀ ਪਾਰਟੀ ਦੀ ਹਾਲਾਤ ਪੰਜਾਬ ਦੇ ਵਿੱਚ ਵਧੀਆ ਨਾ ਹੁੰਦੀ ਕਿਉਂਕਿ ਭਗਵੰਤ ਮਾਨ ਇੱਕ ਅਜਿਹਾ ਚਿਹਰਾ ਹੈ ਜਿਸ ਨਾਲ ਲੋਕ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਭਗਵੰਤ ਮਾਨ ਹਮੇਸ਼ਾ ਸਹੀ ਤੇ ਸਟੀਕ ਗੱਲ ਕਰਦਾ ਹੈ

ਭਗਵੰਤ ਮਾਨ ਦੇ ਵੱਲੋਂ ਕਦੇ ਵੀ ਗ਼ਲਤ ਗੱਲ ਨਹੀਂ ਕੀਤੀ ਗਈ ਅਤੇ ਨਾ ਹੀ ਭਗਵੰਤ ਮਾਨ ਵੱਲੋਂ ਕਦੇ ਗ਼ਲਤ ਮੁੱਦਿਆਂ ਨੂੰ ਚੁੱਕਿਆ ਜਾਂਦਾ ਹੈ ਹਮੇਸ਼ਾ ਭਗਵੰਤ ਮਾਨ ਦੇ ਵੱਲੋਂ ਗ਼ਰੀਬ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਗ਼ਰੀਬ ਵਰਗ ਦੇ ਬਾਰੇ ਸੋਚਿਆ ਜਾਂਦਾ ਹੈ ਭਗਵੰਤ ਮਾਨ ਕਦੇ ਵੀ ਇੱਕ ਪਾਸੇ ਬਲ ਸੋਚ ਕੇ ਨਹੀਂ ਚੱਲਦੇ ਉਨ੍ਹਾਂ ਦੇ ਵੱਲੋਂ ਹਰ ਵੇਲੇ ਦੋਨੋਂ ਪਾਸੇ ਵੇਖ ਕੇ ਚਲਿਆ ਜਾਂਦਾ ਹੈ ਤਾਂ ਕਿ ਗ਼ਰੀਬ ਜਨਤਾ ਅਤੇ ਕੋਆਪਰੇਟਿਵ ਵਰਗ ਦੇ ਵਿੱਚ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਦੇ ਵੱਲੋਂ ਕਿਸਾਨਾਂ ਬਾਰੇ ਵੀ ਸੋਚਿਆ ਜਾਂਦਾ ਹੈ

ਹਰ ਇੱਕ ਚੀਜ਼ ਪੰਜਾਬ ਦੇ ਮੁੱਦਿਆਂ ਨੂੰ ਉਹ ਬੜੇ ਧਿਆਨ ਨਾਲ ਵੇਖਦੇ ਹਨ ਜਿਸ ਵਜ੍ਹਾ ਕਰਕੇ ਭਗਵੰਤ ਮਾਨ ਦਾ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਪਿਆਰ ਹੈ ਜਿਸ ਤਰੀਕੇ ਦੇ ਨਾਲ ਲੱਖਾ ਸਧਾਣਾ ਦਾ ਪੰਜਾਬ ਦੇ ਲੋਕਾਂ ਨਾਲ ਪਿਆਰ ਹੈ ਉਸੇ ਤਰੀਕੇ ਦੇ ਨਾਲ ਪੰਜਾਬ ਦੇ ਲੋਕਾਂ ਦਾ ਭਗਵੰਤ ਮਾਨ ਦੇ ਨਾਲ ਪਿਆਰ ਹੈ ਜੇਕਰ ਭਗਵੰਤ ਮਾਨ ਨੇ ਇਸ ਵਾਰ ਚੋਣਾਂ ਚ ਖੜ੍ਹੇ ਹਨ ਤਾਂ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਜਿਤਾਉਣ ਦੀ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੀ ਬਣਾਇਆ ਜਾਵੇਗਾ ਕਿਉਂਕਿ ਇਸ ਵੇਲੇ ਪੰਜਾਬ ਦੇ ਵਿੱਚ ਸਭ ਨਾਲੋਂ ਜ਼ਿਆਦਾ ਦਬਦਬਾ ਆਮ ਆਦਮੀ ਪਾਰਟੀ ਦਾ ਹੀ ਦੇਖਣ ਨੂੰ ਮਿਲ ਰਿਹਾ ਹੈ

ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.