ਪ੍ਰੀਤ ਢਿੱਲੋਂ ਇਕ ਵਾਰ ਫਿਰ ਫਸਿਆ ਵਿਵਾਦਾਂ ਚ,ਪੁਰਾਣੀ ਘਰਵਾਲੀ ਨੇ ਵੇਖੋ ਕੀ ਕਰਤਾ

Uncategorized

ਸੋਸ਼ਲ ਮੀਡੀਆ ਦੇ ਉੱਤੇ ਪਹਿਲਾਂ ਵੀ ਬਹੁਤ ਵੱਡਾ ਵਿਵਾਦ ਚੱਲਦਾ ਰਿਹਾ ਉਸ ਦੀ ਘਰਵਾਲੀ ਮਾਨ ਸੰਧੂ ਦੇ ਵੱਲੋਂ ਉਸ ਦੇ ਉੱਤੇ ਕਈ ਇਲਜ਼ਾਮ ਲਗਾਏ ਗਏ ਉਸ ਨੂੰ ਕਈ ਤਰ੍ਹਾਂ ਦੀਆਂ ਗੱਲਾਂ ਬੋਲੀਆਂ ਗਈਆਂ ਅਤੇ ਨਾਲ ਹੀ ਉਸ ਨੂੰ ਕਿਹਾ ਗਿਆ ਕਿ ਮੈਂ ਇਸ ਨੂੰ ਕਿਸੇ ਵੀ ਕੁੜੀ ਦੀ ਜ਼ਿੰਦਗੀ ਨੂੰ ਖ਼ਰਾਬ ਨਹੀਂ ਕਰਨ ਦੇਵਾਂਗੇ ਪਰ ਇਸ ਦੇ ਨਾਲ ਹੀ ਪ੍ਰੀਤ ਢਿੱਲੋਂ ਦੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਆਪਣੀ ਨਵੀਂ ਸਹੇਲੀ ਦੇ ਨਾਲ ਪਹਿਲੀ ਵਾਰ ਦਿਖਾਈ ਦਿੱਤਾ ਉਸਦੇ ਵੱਲੋਂ ਇੰਸਟਾਗ੍ਰਾਮ ਦੇ ਉੱਤੇ ਬਹੁਤ ਸਾਰੀਆਂ ਫੋਟੋਆਂ ਪਾਈਆਂ ਜਾ ਰਹੀਆਂ ਹਨ ਅਤੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ

ਕਿ ਪ੍ਰੀਤ ਢਿੱਲੋਂ ਅਤੇ ਉਸ ਦੀ ਸਹੇਲੀ ਦਾ ਵਿਆਹ ਹੋਣ ਵਾਲਾ ਹੈ ਇੰਸਟਾਗ੍ਰਾਮ ਦੇ ਉੱਤੇ ਇੱਕ ਕਾਰਡ ਦੀ ਫੋਟੋ ਵੀ ਪਾਈ ਗਈ ਹੈ ਜਿਸ ਨੂੰ ਦੇਖ ਕੇ ਮਾਨ ਸੰਧੂ ਨੂੰ ਅੱਗ ਲੱਗ ਗਈ ਉਸਦੇ ਵੱਲੋਂ ਕਿਹਾ ਗਿਆ ਕਿ ਮੈਂ ਢਿੱਲੋਂ ਪ੍ਰੀਤ ਦਾ ਕਦੇ ਵੀ ਵਿਆਹ ਨਹੀਂ ਹੋਣ ਦੇਵਾਂਗੀ ਮੈਂ ਕਿਸੇ ਵੀ ਕੁੜੀ ਦੀ ਜ਼ਿੰਦਗੀ ਨੂੰ ਬਰਬਾਦ ਨਹੀਂ ਹੋਣ ਦੇਵਾਂਗੀ ਕਿਉਂਕਿ ਮੈਂ ਜਾਣਦੀ ਹਾਂ ਕਿਸ ਦੇ ਪੱਲੇ ਕੁਝ ਵੀ ਨਹੀਂ ਹੈ ਇਹ ਬਿਲਕੁਲ ਖ਼ਤਮ ਹੈ ਅਤੇ ਮੈਂ ਇਸ ਨੂੰ ਇਹੋ ਜਿਹਾ ਕੰਮ ਨਹੀਂ ਕਰ ਲਵਾਂਗੀ ਇਸ ਨੇ ਮੇਰੀ ਜ਼ਿੰਦਗੀ ਤਾਂ ਖਰਾਬ ਕਰ ਦਿੱਤੀ ਹੈਂ ਪਰ ਮੈਂ ਕਿਸੇ ਹੋਰ ਦੀ ਜ਼ਿੰਦਗੀ ਨੂੰ ਖ਼ਰਾਬ ਨਹੀਂ ਕਰਨਾ ਚਾਹੁੰਦੀ ਹਾਂ ਇਸ ਲਈ ਮੈਂ ਇਸ ਦਾ ਵਿਆਹ ਨਹੀਂ ਹੋਣ ਦੇਵਾਂਗੀ

ਇਹ ਜਿੰਨਾ ਮਰਜ਼ੀ ਖੁਸ਼ ਹੋ ਲਵੇ ਜਿੰਨੀਆਂ ਮਰਜ਼ੀ ਪੋਸਟਾਂ ਪਾ ਲਵੇ ਪਰ ਇਸਦਾ ਵਿਆਹ ਜਦੋਂ ਹੋਣਾ ਹੈ ਤਾਂ ਮੈਂ ਹੋਣ ਨਹੀਂ ਦੇਣਾ ਆਖਿਰਕਾਰ ਪ੍ਰੀਤ ਢਿੱਲੋਂ ਦੇ ਬਾਰੇ ਇੰਨਾ ਕੁਝ ਬੋਲਿਆ ਜਾਂਦਾ ਹੈ ਪਰ ਫਿਰ ਵੀ ਇਸ ਵਿਅਕਤੀ ਦੇ ਵੱਲੋਂ ਕੋਈ ਵੀ ਸਟੇਟਮੇਂਟ ਕਿਉਂ ਨਹੀਂ ਦਿੱਤੀ ਜਾਂਦੀ ਆਖਿਰਕਾਰ ਇਸ ਨੂੰ ਬੋਲਣਾ ਚਾਹੀਦਾ ਹੈ ਕਿ ਜੋ ਵੀ ਮਾਨ ਸੰਧੂ ਕਹਿ ਰਹੀ ਹੈ ਉਸ ਵਿੱਚ ਕਿੰਨੀ ਕੁ ਸੱਚਾਈ ਹੈ ਕਿਉਂਕਿ ਸੱਚ ਸਾਰੀ ਦੁਨੀਆਂ ਦੇ ਸਾਹਮਣੇ ਆਉਣਾ ਚਾਹੀਦਾ ਹੈ ਜੇਕਰ ਮਾਨ ਸੰਧੂ ਉਸ ਨੂੰ ਉਂਜ ਹੀ ਬਦਨਾਮ ਕਰਨ ਵਿੱਚ ਲੱਗੀ ਹੋਈ ਹੈ ਤਾਂ ਇਹ ਬਹੁਤ ਜ਼ਿਆਦਾ ਅਤੇ ਮਾੜੀ ਗੱਲ ਹੈ ਪਰ ਜੇਕਰ ਮਾਨ ਸੰਧੂ ਦੀਆਂ ਗੱਲਾਂ ਬਿਲਕੁਲ ਸਹੀ ਹਨ

ਤਾਂ ਪ੍ਰੀਤ ਢਿੱਲੋਂ ਨੂੰ ਇਸ ਤਰ੍ਹਾਂ ਦੀ ਹਰਕਤ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ ਹੈ ਕਿਸੇ ਦੀ ਜ਼ਿੰਦਗੀ ਦੇ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *