ਕੈਨੇਡਾ ਜਾਣ ਵਾਲੇ ਹੋ ਜਾਣ ਸਾਵਧਾਨ,ਉਨ੍ਹਾਂ ਨਾਲ ਵੀ ਹੋਵੇਗਾ ਨਹੀਂ ਇਹ ਕੰਮ

Uncategorized

ਪੰਜਾਬ ਦੇ ਵਿੱਚ ਇਹੋ ਜਿਹੇ ਬਹੁਤ ਸਾਰੇ ਬੱਚੇ ਹਨ ਜਿਨ੍ਹਾਂ ਦੇ ਵੱਲੋਂ ਪੜ੍ਹ ਲਿਖ ਕੇ ਕੈਨੇਡਾ ਵੱਲ ਰੁਖ਼ ਕੀਤਾ ਜਾ ਰਿਹਾ ਹੈ ਜਿਵੇਂ ਹੀ ਬੱਚਿਆਂ ਦੀ ਪਲੱਸ ਟੂ ਹੁੰਦੀ ਐ ਉਸ ਤੋਂ ਬਾਅਦ ਮਾਪਿਆਂ ਦੇ ਵੱਲੋਂ ਉਨ੍ਹਾਂ ਨੂੰ ਆਈਲੈੱਟਸ ਕਰਵਾਉਣ ਦੇ ਲਈ ਆਈਲੈੱਟਸ ਸੈਂਟਰ ਭੇਜ ਦਿੱਤਾ ਜਾਂਦਾ ਹੈ ਉਨ੍ਹਾਂ ਦੇ ਬੋਲੋ ਆਈਲੈੱਟਸ ਕਰਕੇ ਵਿਦੇਸ਼ਾਂ ਵੱਲ ਰੁਖ਼ ਕੀਤਾ ਜਾਂਦਾ ਹੈ ਕਿਉਂਕਿ ਭਾਰਤ ਦੇਸ਼ ਦੇ ਵਿਚ ਬੇਰੁਜ਼ਗਾਰੀ ਇੰਨੀ ਜ਼ਿਆਦਾ ਵਧ ਚੁੱਕੀ ਹੈ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਨੌਕਰੀਆਂ ਨਹੀਂ ਮਿਲਦੀਆਂ ਤੇ ਜੇਕਰ ਉਹ ਪ੍ਰਾਈਵੇਟ ਨੌਕਰੀ ਕਰਦੇ ਹਨ ਤਾਂ ਉਸ ਦੇ ਨਾਲ ਉਨ੍ਹਾਂ ਦਾ ਗੁਜ਼ਾਰਾ ਨਹੀਂ ਹੁੰਦਾ

ਪ੍ਰਾਈਵੇਟ ਨੌਕਰੀ ਦੇ ਵਿਚ ਅਕਸਰ ਹੀ ਦਸ ਬਾਰਾਂ ਹਜ਼ਾਰ ਤੋਂ ਜ਼ਿਆਦਾ ਸੈਲਰੀ ਨਹੀਂ ਦਿੱਤੀ ਜਾਂਦੀ ਜਿਸ ਵਜ੍ਹਾ ਕਰਕੇ ਨੌਜਵਾਨਾਂ ਦਾ ਗੁਜ਼ਾਰਾ ਨਹੀਂ ਹੁੰਦਾ ਇਸ ਲਈ ਉਹ ਸੋਚਦੇ ਹਨ ਕਿ ਕਿਉਂ ਨਾ ਵਿਦੇਸ਼ਾਂ ਵੱਲ ਆਪਣਾ ਭਵਿੱਖ ਸੰਵਾਰਿਆ ਜਾਵੇ ਇਸ ਲਈ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਨੌਜਵਾਨ ਬੱਚੇ ਹਨ ਜਿਨ੍ਹਾਂ ਦੇ ਵੱਲੋਂ ਕੈਨੇਡਾ ਦੇ ਵਿਚ ਜਾ ਕੇ ਆਪਣਾ ਭਵਿੱਖ ਬਣਾਇਆ ਜਾ ਰਿਹਾ ਹੈ ਪਰ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਇਕ ਸ਼ਹਿਰ ਵਿਚ ਤਿੰਨ ਕਾਲਜ ਦੇ ਵੱਲੋਂ ਆਪਣੇ ਆਪ ਨੂੰ ਦੀਵਾਲੀਆ ਘੋਸ਼ਿਤ ਕਰ ਦਿੱਤਾ ਗਿਆ ਹੈ ਇਸਦੇ ਨਾਲ ਹੀ ਜਿੰਨੇ ਵੀ ਬੱਚੇ ਉੱਥੇ ਪੜ੍ਹਦੇ ਸੀ ਉਨ੍ਹਾਂ ਨੂੰ ਬਹੁਤ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਕਿਉਂਕਿ ਸਰਕਾਰ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਜਿਹੜੇ ਬੱਚਿਆਂ ਦੀ ਪੜ੍ਹਾਈ ਅੱਧ ਵਿਚਕਾਰ ਰਹਿ ਚੁੱਕੀ ਹੈ ਉਨ੍ਹਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਉਨ੍ਹਾਂ ਨੂੰ ਕਿਸੇ ਹੋਰ ਕਾਲਜ ਦੇ ਵਿਚ ਅਡੀਸ਼ਨ ਦੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਉਥੋਂ ਸ਼ਿਫਟ ਕਰ ਦਿੱਤਾ ਜਾਵੇਗਾ ਪਰ ਦੁੱਖ ਦੀ ਗੱਲ ਤਾਂ ਇਹ ਹੈ ਕਿ ਜੇਕਰ ਤੁਸੀਂ ਨਵੇਂ ਕਾਲਜ ਵਿੱਚ ਜਾਉਗੇ ਤਾਂ ਤੁਹਾਨੂੰ ਉੱਥੇ ਮੁੜ ਤੋਂ ਫੀਸ ਦੇਣੀ ਪਵੇਗੀ ਅਤੇ ਪੰਜਾਬ ਦੇ ਬੱਚਿਆਂ ਨੂੰ ਇਸ ਚੀਜ਼ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਅਠਾਈ ਹਜ਼ਾਰ ਡਾਲਰ ਫ਼ੀਸ ਦੇਣੀ ਬੜੀ ਮੁਸ਼ਕਿਲ ਹੋ ਜਾਂਦੀ ਹੈ ਅਤੇ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬੱਚੀਆਂ ਦੀ ਫੀਸ ਦਿੱਤੀ ਜਾਵੇਗੀ

ਜੇਕਰ ਉਹ ਕਿਸੇ ਨਵੇਂ ਸਕੂਲ ਕਾਲਜ ਦੇ ਵਿਚ ਭਰਤੀ ਹੁੰਦੇ ਹਨ ਇਸ ਦੇ ਨਾਲ ਨਾਲ ਬੱਚਿਆਂ ਨੂੰ ਬਹੁਤੀ ਜ਼ਿਆਦਾ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਅਠਾਈ ਹਜ਼ਾਰ ਡਾਲਰ ਦੁਬਾਰਾ ਤੋਂ ਭਰਨਾ ਬੜਾ ਮੁਸ਼ਕਿਲ ਹੈ ਇਸ ਦੇ ਲਈ ਇਕ ਕੁੜੀ ਦੇ ਵੱਲੋਂ ਕੈਨੇਡਾ ਦੇ ਵਿੱਚ ਅਤੇ ਲੋਕਾਂ ਨੂੰ ਕਿਹਾ ਜਾਂਦਾ ਹੈ ਕਿ ਜਿੰਨੇ ਵੀ ਪੰਜਾਬ ਵਾਸੀ ਕੈਨੇਡਾ ਵਿਚ ਬੈਠੇ ਹਨ ਉਨ੍ਹਾਂ ਦੇ ਵੱਲੋਂ ਕੈਨੇਡਾ ਚ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਅਤੇ ਪੰਜਾਬੀ ਬੱਚਿਆਂ ਦਾ ਸਾਥ ਦੇਣਾ ਚਾਹੀਦਾ ਹੈ ਜਿਨ੍ਹਾਂ ਦੇ ਨਾਲ ਇੰਨਾ ਵੱਡਾ ਧੱਕਾ ਹੋ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ

ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *