ਪਸ਼ੂਆਂ ਨੂੰ ਆਵਾਰਾ ਛੱਡਣ ਵਾਲਿਓ ਉਹ ਵੀਡਿਓ ਜ਼ਰੂਰ ਦੇਖ ਲਓ

Uncategorized

ਜਾਣਕਾਰੀ ਮੁਤਾਬਕ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਤੁਸੀਂ ਦੇਖੋਗੇ ਕਿ ਇਕ ਟਰੱਕ ਜੋ ਕਿ ਬਹੁਤ ਤੇਜ਼ ਰਫ਼ਤਾਰ ਦੇ ਵਿਚ ਆ ਰਿਹਾ ਸੀ ਅਤੇ ਇੱਕ ਜਾਨਵਰ ਅਚਾਨਕ ਨਿਕਲ ਕੇ ਸੜਕ ਤੇ ਆ ਜਾਂਦਾ ਹੈ ਇਸ ਵਿਚ ਇਕ ਤਾਂ ਡਰਾਈਵਰ ਦੀ ਕਿਸਮਤ ਬਹੁਤ ਚੰਗੀ ਸੀ ਅਤੇ ਨਾਲ ਹੀ ਇਸ ਗਊ ਦੀ ਵੀ ਜਿਸ ਨੂੰ ਟਰੱਕ ਡਰਾਈਵਰ ਨੇ ਬਚਾਉਣ ਦੀ ਹਰ ਮੁਮਕਿਨ ਕੋਸ਼ਿਸ਼ ਕਰ ਛੱਡੀ ਦੱਸਿਆ ਜਾ ਰਿਹਾ ਹੈ ਕਿ ਇਹ ਦੁੱਧ ਵਾਲਾ ਵੱਡਾ ਟਰੱਕ ਹਾਈਵੇਅ ਦੇ ਉੱਤੇ ਬੜੀ ਤੇਜ਼ ਰਫ਼ਤਾਰ ਦੇ ਨਾਲ ਆ ਰਿਹਾ ਸੀ ਇਸੇ ਦੌਰਾਨ ਇਕ ਆਵਾਰਾ ਜਾਨਵਰ ਅਚਾਨਕ ਹੀ ਟਰੱਕ ਦੇ ਸਾਹਮਣੇ ਆ ਜਾਂਦਾ ਹੈ ਜਿਸ ਤੋਂ ਬਾਅਦ ਟਰੱਕ ਡਰਾਈਵਰ ਬਰੇਕਾਂ ਲਗਾ ਕੇ ਟਰੱਕ ਨੂੰ ਰੁਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਟਰੱਕ ਦੂਏ ਪਾਸੇ ਨੂੰ ਘੁੰਮ ਜਾਂਦਾ ਹੈ

ਪਰ ਉਸ ਗਊ ਦੀ ਜਾਨ ਨੂੰ ਉਸ ਟਰੱਕ ਡਰਾਈਵਰ ਦੇ ਵੱਲੋਂ ਬਚਾਅ ਲਈ ਜਾਂਦੀ ਹੈ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਜੇਕਰ ਥੋੜ੍ਹੀ ਜਿਹੀ ਵੀ ਉੱਨੀ ਇੱਕੀ ਹੋ ਜਾਂਦੀ ਤਾਂ ਸ਼ਾਇਦ ਗਊ ਦੇ ਨਾਲ ਨਾਲ ਇਸ ਟਰੱਕ ਡਰਾਈਵਰ ਦੀ ਵੀ ਮੌ ਤ ਹੋ ਜਾਣੀ ਸੀ ਸਾਡੇ ਸਮਾਜ ਦੇ ਵਿਚ ਕੁਝ ਲੋਕ ਅਜਿਹੇ ਹਨ ਜੋ ਕਿ ਪਸ਼ੂਆਂ ਦਾ ਇਸਤੇਮਾਲ ਕਰ ਲੈਂਦੇ ਹਨ ਉਸ ਤੋਂ ਬਾਅਦ ਉਨ੍ਹਾਂ ਨੂੰ ਆਵਾਰਾ ਛੱਡ ਦਿੰਦੇ ਹਨ ਜਦੋਂ ਪਸ਼ੂ ਦੁੱਧ ਦੇਣ ਤੋਂ ਹਟ ਜਾਂਦਾ ਹੈ ਉਸ ਤੋਂ ਬਾਅਦ ਇਨ੍ਹਾਂ ਪਸ਼ੂਆਂ ਨੂੰ ਸੜਕਾਂ ਦੇ ਵਿਚ ਰੁਲਣ ਲਈ ਛੱਡ ਦਿੱਤਾ ਜਾਂਦਾ ਹੈ

ਇਹ ਲੋਕ ਕੋਈ ਹੋਰ ਨਹੀਂ ਸਗੋਂ ਸਾਡੇ ਵਿੱਚੋਂ ਹੀ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਇਹੋ ਜਿਹੇ ਕੰਮ ਕੀਤੇ ਜਾਂਦੇ ਹਨ ਉਨ੍ਹਾਂ ਨੂੰ ਇਸ ਗੱਲ ਦਾ ਅੰਦਾਜ਼ਾ ਵੀ ਨਹੀਂ ਹੁੰਦਾ ਕਿ ਜਿਨ੍ਹਾਂ ਆਵਾਰਾ ਪਸ਼ੂਆਂ ਨੂੰ ਉਹ ਪਹਿਲਾਂ ਪਾਲਦੇ ਸੀ ਅੱਜ ਉਨ੍ਹਾਂ ਨੂੰ ਉਹ ਸੜਕਾਂ ਤੇ ਛੱਡ ਕੇ ਜਾ ਰਹੇ ਹਨ ਅਤੇ ਇਸ ਦੇ ਨਾਲ ਸਡ਼ਕ ਵਿਚ ਕਿੰਨੇ ਹਾਦਸੇ ਹੋ ਜਾਂਦੇ ਹਨ ਇਸ ਦਾ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿਉਂਕਿ ਜਾਨਵਰ ਨੂੰ ਕੁਝ ਵੀ ਨਹੀਂ ਪਤਾ ਹੁੰਦਾ ਉਹ ਆਪਣੀ ਚਾਲ ਦੇ ਨਾਲ ਚੱਲ ਰਿਹਾ ਹੁੰਦਾ ਹੈ ਅਤੇ ਉਹ ਰੋਡ ਕਰੋਸ ਕਰਨ ਲੱਗੀ ਇਨਸਾਨ ਵਾਂਗ ਨਹੀਂ ਵੇਖਦਾ ਉਸ ਨੇ ਰੋਡ ਪਾਰ ਕਰਨਾ ਹੁੰਦਾ ਹੈ ਤਾਂ ਉਹ ਰੋਡ ਪਾਰ ਕਰਨ ਲਈ ਉਸ ਵੱਲ ਤੁਰ ਪੈਂਦਾ ਹੈ

ਇਸ ਜਾਨਵਰ ਨੂੰ ਕੋਈ ਮਤਲਬ ਨਹੀਂ ਹੁੰਦਾ ਕਿ ਰੋੜ੍ਹ ਚੱਲ ਰਿਹਾ ਹੈ ਜਾਂ ਦੂਜੇ ਪਾਸਿਓਂ ਕੋਈ ਤੇਜ਼ ਰਫਤਾਰ ਨਾਲ ਗੱਡੀ ਆ ਰਹੀ ਹੈ ਇਸ ਲਈ ਜਿਹੜੇ ਲੋਕ ਪਸ਼ੂਆਂ ਨੂੰ ਇਸ ਤਰੀਕੇ ਦੇ ਨਾਲ ਛੱਡ ਦਿੰਦੇ ਹਨ ਉਨ੍ਹਾਂ ਨੂੰ ਇਸ ਤਰੀਕੇ ਨਾਲ ਨਹੀਂ ਕਰਨਾ ਚਾਹੀਦਾ ਹੈ ਜਾਂ ਤਾਂ ਇਨ੍ਹਾਂ ਨੂੰ ਗਊਸ਼ਾਲਾ ਦੇ ਵਿਚ ਛੱਡ ਦੇਣਾ ਚਾਹੀਦਾ ਹੈ ਜਾਂ ਸਰਕਾਰ ਦੇ ਵੱਲੋਂ ਇਨ੍ਹਾਂ ਅਵਾਰਾ ਜਾਨਵਰਾਂ ਦੇ ਲਈ ਕੋਈ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਕਿ ਕਿਸੇ ਵੀ ਅਵਾਰਾ ਜਾਨਵਰਾਂ ਦੀ ਜਾਨ ਵੀ ਨਾ ਜਾਵੇ ਅਤੇ ਨਾ ਹੀ ਇਨ੍ਹਾਂ ਜਾਨਵਰਾਂ ਦੀ ਵਜ੍ਹਾ ਕਰਕੇ ਕਿਸੇ ਵਿਅਕਤੀ ਦੀ ਮੌਤ ਹੋਵੇ ਇਸ ਲਈ ਦੋਸਤੋ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਕੁਝ ਲੋਕਾਂ ਨੂੰ ਸਮਝਾ ਸਕੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *