ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉੱਤੇ ਲਗਾ ਤੇ ਗੰਭੀਰ ਆਰੋਪ

Uncategorized

ਕਾਂਗਰਸ ਤੇ ਵਿਚ ਆਪਸੀ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਵੋਟਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ ਵੀਹ ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ ਇਸ ਦੇ ਨਾਲ ਹੀ ਕਾਂਗਰਸ ਦੇ ਵਿੱਚ ਆਪਸੀ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਵਿਚ ਇਕ ਕਾਂਗਰਸ ਵਰਕਰ ਦੇ ਵੱਲੋਂ ਆਜ਼ਾਦ ਖੜ੍ਹਨ ਦਾ ਅੇੈਲਾਨ ਕਰ ਲਿਆ ਗਿਆ ਹੈ ਪਰ ਇਸ ਦੇ ਨਾਲ ਹੀ ਇਸ ਵਿਅਕਤੀ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਉੱਤੇ ਵੱਡੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਬਹੁਤ ਵੱਡੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ ਉਸਦੇ ਵੱਲੋਂ ਕਿਹਾ ਗਿਆ

ਕਿ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਬਹੁਤ ਹੀ ਗਲਤ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਇਸਦੇ ਵੱਲੋਂ ਇਕ ਪਾਰਟੀ ਵਰਕਰ ਨੂੰ ਪੰਜ ਕਰੋੜ ਰੁਪਿਆ ਦਿੱਤਾ ਗਿਆ ਟਿਕਟਾਂ ਨੂੰ ਖਰੀਦਣ ਦੇ ਲਈ ਅਤੇ ਨਾਲ ਹੀ ਦਾਰੂ ਦਾ ਪ੍ਰਬੰਧ ਵੀ ਪੂਰਾ ਕੀਤਾ ਗਿਆ ਹੈ ਇਸ ਲਈ ਮੈਂ ਚਾਹੁੰਦਾ ਹਾਂ ਕਿ ਚਰਨਜੀਤ ਸਿੰਘ ਚੰਨੀ ਦੇ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ ਪਤਾ ਲੱਗਣਾ ਚਾਹੀਦਾ ਹੈ ਕਿ ਆਖਿਰਕਾਰ ਉਹ ਇਹ ਸਭ ਕਿਉਂ ਕਰ ਰਿਹਾ ਹੈ ਅਤੇ ਇਸ ਦੇ ਨਾਲ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਜਿਸ ਮਰਜ਼ੀ ਨੂੰ ਵੋਟ ਪਾਓ ਜਿਸ ਨੂੰ ਤੁਹਾਨੂੰ ਦਿਲ ਕਰਦਾ ਹੈ ਵੋਟ ਪਾਓ ਪਰ ਭੁੱਲ ਕੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵੋਟ ਨਾ ਪਾ ਦਿਓ

ਇਸ ਵਿਅਕਤੀ ਦੇ ਵੱਲੋਂ ਦੱਸਿਆ ਗਿਆ ਕਿ ਮੈਂ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਹੈ ਕਿਉਂਕਿ ਉਸ ਵਿੱਚ ਬਹੁਤ ਜ਼ਿਆਦਾ ਅਜਿਹੀਅਾਂ ਗੱਲਾਂ ਹੋਣੀਆਂ ਸ਼ੁਰੂ ਹੋ ਚੁੱਕਿਆ ਸੀ ਜੋ ਕਿ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਸਨ ਅਸੀਂ ਹਮੇਸ਼ਾਂ ਇਮਾਨਦਾਰ ਵਰਕਰ ਰਹੀਆਂ ਅਤੇ ਈਮਾਨਦਾਰੀ ਦੇ ਨਾਲ ਅਸੀਂ ਕਾਂਗਰਸ ਪਾਰਟੀ ਦੇ ਵਿਚ ਵੀ ਕੰਮ ਕੀਤਾ ਹੈ ਪਰ ਜਦੋਂ ਇਸ ਤਰ੍ਹਾਂ ਦੇ ਕੰਮ ਪਾਰਟੀ ਦੇ ਵਿੱਚ ਹੋਣ ਲੱਗ ਜਾਣ ਜੋ ਕਿ ਬੜੇ ਹੈਰਾਨ ਕਰ ਦੇਣ ਵਾਲੇ ਹੁੰਦੇ ਹਨ ਤਾਂ ਆਖਿਰਕਾਰ ਪਾਰਟੀ ਨੂੰ ਛੱਡਣਾ ਹੀ ਸਮਝਦਾਰੀ ਵਾਲੀ ਗੱਲ ਹੁੰਦੀ ਹੈ ਇਸ ਵਿਅਕਤੀ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉੱਤੇ ਬਹੁਤ ਜ਼ਿਆਦਾ ਗੰਭੀਰ ਇਲਜ਼ਾਮ ਲਗਾ ਦਿੱਤੇ ਗਏ ਹਨ

ਆਖਿਰ ਇਲਜ਼ਾਮ ਕਿੰਨੇ ਕੁ ਸਹੀ ਹਨ ਕਿੰਨੇ ਕਿ ਝੂਠ ਅਤੇ ਇਸ ਉਤੇ ਤਾਂ ਅਜੇ ਤਕ ਕੁਝ ਕਿਹਾ ਨਹੀਂ ਜਾ ਸਕਦਾ ਹੈ ਕਿਉਂਕਿ ਜਦੋਂ ਤਕ ਚਰਨਜੀਤ ਸਿੰਘ ਚੰਨੀ ਜਿਸ ਉੱਤੇ ਕੁਝ ਬੋਲਦੇ ਨਹੀਂ ਉਦੋਂ ਤੱਕ ਕੁਝ ਵੀ ਕਹਿਣਾ ਸਹੀ ਨਹੀਂ ਹੋਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ

ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.