ਮੂੰਹ ਕਾਲਾ ਕਰਕੇ ਜੁੱਤੀਆਂ ਦਾ ਹਾਰ ਪਵਾ ਕੇ,ਕੁੜੀ ਨਾਲ ਵੇਖੋ ਆਹ ਕੀ ਕੀਤਾ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਕਿ ਆਖਿਰਕਾਰ ਕੇਜਰੀਵਾਲ ਦੇ ਵੱਲੋਂ ਦਿੱਲੀ ਦੇ ਵਿਚ ਉਂਜ ਤਾਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਕਿ ਮੈਂ ਬਹੁਤ ਜ਼ਿਆਦਾ ਸੁਵਿਧਾ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਉਸਦੇ ਵੱਲੋਂ ਇਹ ਵੀ ਕਿਹਾ ਜਾਂਦਾ ਹੈ ਕਿ ਦਿੱਲੀ ਦੇ ਵਿੱਚ ਵੱਡੇ ਪੱਧਰ ਦੇ ਉੱਤੇ ਸੀਸੀਟੀਵੀ ਕੈਮਰਾ ਲਗਾ ਦਿੱਤੇ ਗਏ ਹਨ ਪਰ ਇਸ ਦੇ ਨਾਲ ਹੀ ਦਿੱਲੀ ਦੇ ਵਿੱਚੋਂ ਇੱਕ ਬਹੁਤ ਹੀ ਜ਼ਿਆਦਾ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਿਹਾ

ਜਿਸ ਵਿਚ ਇਕ ਕੁੜੀ ਨੂੰ ਪਹਿਲਾਂ ਤਾਂ ਉਸ ਦੇ ਵਾਲਾਂ ਨੂੰ ਕੱਟਿਆ ਜਾਂਦਾ ਹੈ ਉਸ ਨੂੰ ਗੰਜਾ ਕਰ ਦਿੱਤਾ ਜਾਂਦਾ ਹੈ ਬਾਅਦ ਵਿੱਚ ਉਸ ਦੇ ਮੂੰਹ ਤੇ ਕਾਲਖ਼ ਪੋਤ ਦਿੱਤੀ ਜਾਂਦੀ ਹੈ ਅਤੇ ਸਾਰੇ ਨਗਰ ਦੇ ਵਿੱਚ ਉਸ ਦਾ ਗੇੜਾ ਦਬਾਇਆ ਜਾਂਦਾ ਹੈ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਕੁੜੀ ਦੇ ਨਾਲ ਕੁਕਰਮ ਵੀ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਜਿਨ੍ਹਾਂ ਦੇ ਵਲੋਂ ਗਲਤ ਤਰੀਕੇ ਦੇ ਕਾਰੋਬਾਰ ਕੀਤੇ ਜਾਂਦੇ ਸੀ ਉਸ ਕੁੜੀ ਦੇ ਪਿੱਛੇ ਪਿਆ ਹੋਇਆ ਸੀ ਅਤੇ ਜਦੋਂ ਉਸ ਕੁੜੀ ਨੇ ਉਸ ਨੂੰ ਜਵਾਬ ਦੇ ਦਿੱਤਾ ਤਾਂ ਉਸ ਮੁੰਡੇ ਦੇ ਵੱਲੋਂ ਇਸ ਦੇ ਨਾਲ ਗੈਂ ਗ ਰੇ ਪ ਕੀਤਾ ਜਾਂਦਾ ਹੈ ਜਿਸ ਨੇ ਵੀ ਇਸ ਖ਼ਬਰ ਨੂੰ ਦੇਖਿਆ ਹੈ ਹਰ ਇਕ ਦਾ ਦਿਲ ਕੰਬ ਗਿਆ

ਕਿਉਂਕਿ ਕੁਝ ਔਰਤਾਂ ਦੇ ਵਲੋਂ ਹੀ ਇਸ ਕੁੜੀ ਦੇ ਨਾਲ ਇਹ ਅਜਿਹਾ ਕੰਮ ਕਰ ਦਿੱਤਾ ਗਿਆ ਜਿਸ ਦੀ ਤੁਸੀਂ ਕਲਪਨਾ ਵੀ ਨਹੀਂ ਕਰ ਸਕਦੇ ਅਰਵਿੰਦ ਕੇਜਰੀਵਾਲ ਦੇ ਵੱਲੋਂ ਇੱਕ ਟਵੀਟ ਵੀ ਕੀਤਾ ਜਾਂਦਾ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਦੇ ਵੱਲੋਂ ਕਿਹਾ ਜਾਂਦਾ ਹੈ ਇਹ ਬਹੁਤ ਹੀ ਜ਼ਿਆਦਾ ਸ਼ਰਮਨਾਕ ਘਟਨਾ ਹੋਈ ਹੈ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਪਰਾਧੀਆਂ ਦੀ ਇੰਨੀ ਜ਼ਿਆਦਾ ਹਿੰਮਤ ਕਿੱਥੋਂ ਹੋ ਗਈ ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਤੇ ਉਪ ਰਾਜ ਪਾਲ ਜੀਹਨੂੰ ਬੇਨਤੀ ਕੀਤੀ ਹੈ ਕਿ ਇਸ ਉਤੇ ਪੁਲੀਸ ਸਭ ਤੋਂ ਸਖ਼ਤ ਕਾਰਵਾਈ ਕਰੇ ਅਤੇ ਕਾਨੂੰਨ ਵਿਵਸਥਾ ਦੇ ਉੱਤੇ ਖ਼ਾਸਕਰ ਧਿਆਨ ਦੇਣ ਦਿੱਲੀ ਵਾਸੀ ਇਸ ਤਰ੍ਹਾਂ ਦੀ ਘਟਨਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵੱਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *