ਚੰਨੀ ਦੀ ਨੂੰ ਅਤੇ ਘਰਵਾਲੀ ਪਿੰਡਾਂ ‘ਚ ਜਾ ਕਰ ਰਹੀਆਂ ਪ੍ਰਚਾਰ

Uncategorized

ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋਈ ਹੈ ਤੁਹਾਨੂੰ ਪਤਾ ਹੈ ਕਿ ਚੋਣਾਂ ਦਾ ਸਿਲਸਿਲਾ ਇਸ ਵੇਲੇ ਸਿਖ਼ਰਾਂ ਤੇ ਚੱਲ ਰਿਹਾ ਹੈ ਅਤੇ ਹਰ ਇੱਕ ਪਾਰਟੀ ਚੋਣਾਂ ਨੂੰ ਦੇਖਦੇ ਹੋਏ ਆਪਣੇ ਆਪਣੇ ਤਰੀਕੇ ਨਾਲ ਪ੍ਰਚਾਰ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਵੱਖੋ ਵੱਖਰੇ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਤੁਹਾਨੂੰ ਪਤਾ ਹੋਵੇਗਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪ੍ਰਚਾਰ ਤਾਂ ਕੀਤਾ ਹੀ ਜਾ ਰਿਹਾ ਸੀ ਪਰ ਹੁਣ ਉਨ੍ਹਾਂ ਦੀ ਘਰਵਾਲੀ ਵੀ ਇਸ ਰਾਜਨੀਤੀ ਦੀ ਲਾਈਨ ਵਿੱਚ ਆ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੀ ਹੁਣ ਪਿੰਡਾਂ ਦੇ ਵਿਚ ਜਾ ਕੇ ਲੋਕਾਂ ਦੇ ਹਾਲ ਵੇਖੇ ਜਾ ਰਹੇ ਹਨ ਅਤੇ ਲੋਕਾਂ ਨੂੰ ਪੁੱਛਿਆ ਜਾ ਰਿਹਾ ਹੈ ਕਿ ਆਖਿਰਕਾਰ ਉਨ੍ਹਾਂ ਦੀ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਹਨ ਅਤੇ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਉਨ੍ਹਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ

ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਦੀ ਘਰਵਾਲੀ ਨੇ ਦੱਸਿਆ ਕਿ ਜਦੋਂ ਅਸੀਂ ਲੋਕਾਂ ਦੇ ਘਰ ਜਾ ਕੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਉਨ੍ਹਾਂ ਦੇ ਵਿਚਾਰ ਸੁਣੇ ਤਾਂ ਅਸੀਂ ਖ਼ੁਦ ਹੈਰਾਨ ਰਹਿ ਗਏ ਕਿ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪਹਿਲੀ ਵਾਰ ਮੈਂ ਗਰਾਊਂਡ ਲੈਵਲ ਤੇ ਗਈ ਹਾਂ ਅਤੇ ਹੁਣ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਮੈਂ ਚਾਹੁੰਦੀ ਹਾਂ ਕਿ ਪਹਿਲਾਂ ਤਾਂ ਜਿਹੜੇ ਲੋਕਾਂ ਦੇ ਪੁਰਾਣੇ ਘਰ ਹਨ ਜਿਨ੍ਹਾਂ ਦੇ ਮਕਾਨ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਸਰਕਾਰ ਦੇ ਵੱਲੋਂ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਹੈ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਮੁਆਵਜ਼ਾ ਦਿਵਾਉਣਾ ਹੈ

ਉਸ ਤੋਂ ਬਾਅਦ ਦੂਜੇ ਨੰਬਰ ਦੇ ਵਿੱਚ ਸਾਡੇ ਪੰਜਾਬ ਵਿੱਚ ਬੱਚੇ ਬਹੁਤ ਪੜ੍ਹੇ ਲਿਖੇ ਹਨ ਪਰ ਉਨ੍ਹਾਂ ਨੂੰ ਨੌਕਰੀਆਂ ਨਹੀਂ ਮਿਲਦੀਆਂ ਹਨ ਇਸ ਲਈ ਅਸੀਂ ਪੰਜ ਸਾਲ ਚ ਨੌਕਰੀਆਂ ਨਹੀਂ ਸਗੋਂ ਹਰ ਸਾਲ ਨੌਕਰੀ ਕੱਢਾਂਗੇ ਤਾਂ ਕਿ ਕਿਸੇ ਵੀ ਬੱਚੇ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਸੀਂ ਪਿੰਡਾਂ ਦੇ ਵਿਚ ਜਿਸ ਤਰ੍ਹਾਂ ਦੇ ਹਾਲਾਤ ਹਨ ਉਨ੍ਹਾਂ ਨੂੰ ਸੁਧਾਰਨ ਦੀ ਪੂਰੀ ਤਰੀਕੇ ਨਾਲ ਕੋਸ਼ਿਸ਼ ਕਰਾਂਗੇ ਕਿਉਂਕਿ ਜੋ ਸਾਡੇ ਕੋਲ ਸਮਾਂ ਮਿਲਿਆ ਸੀ ਉਹ ਬਹੁਤ ਜ਼ਿਆਦਾ ਘੱਟ ਸੀ ਇੰਨੇ ਘੱਟ ਸਮੇਂ ਦੇ ਵਿਚ ਅਸੀਂ ਕੁਝ ਵੀ ਨਹੀਂ ਕਰ ਸਕਦੇ ਸੀ ਜਿਨ੍ਹਾਂ ਸਾਡੇ ਤੋਂ ਹੋ ਸਕਿਆ ਸੀ ਨੇ ਕੀਤਾ ਪਰ ਇੰਨੇ ਘੱਟ ਸਮੇਂ ਦੇ ਵਿੱਚ ਅਸੀਂ ਜੋ ਜੋ ਚੀਜ਼ਾਂ ਐਲਾਨੀਆਂ ਹਨ

ਉਹ ਕਰਾਂਗੇ ਜੇਕਰ ਸਾਨੂੰ ਅੱਗੇ ਮੌਕਾ ਮਿਲਦਾ ਹੈ ਕਿਉਂਕਿ ਜੇਕਰ ਤੁਸੀਂ ਕੁਝ ਵੱਡਾ ਸੋਚ ਕੇ ਚੱਲ ਰਹੇ ਉਹ ਕੁਝ ਵੱਡਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਉਸ ਲਈ ਸਮਾਂ ਚਾਹੀਦਾ ਹੈ ਇਸ ਲਈ ਮੈਂ ਚਾਹੁੰਦੀ ਹਾਂ ਕਿ ਜੇਕਰ ਸਾਡੀ ਸਰਕਾਰ ਦੁਬਾਰਾ ਚਾਹੁੰਦੀ ਹੈ ਅਤੇ ਮੈਨੂੰ ਉਮੀਦ ਹੈ ਕਿ ਲੋਕਾਂ ਦੇ ਵੱਲੋਂ ਸਾਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਕ ਵਾਰੀ ਫਿਰ ਪੰਜਾਬ ਦੀ ਵਾਗਡੋਰ ਸਾਡੇ ਹੱਥ ਪੜ੍ਹਾਈ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.