ਭਗਵੰਤ ਮਾਨ ਨੇ ਕਹਿ ਦਿੱਤੀ ਵੱਡੀ ਗੱਲ ਸੁਣ ਲੋਕ ਹੋਏ ਹੈਰਾਨ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੀ ਪਾਰਟੀ ਨੂੰ ਜਿਤਾਉਣ ਦੇ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਸਾਰੇ ਪੰਜਾਬ ਵਾਸੀਆਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਾਡੇ ਆਉਣ ਵਾਲੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਵਿੱਚ ਭਗਵੰਤ ਮਾਨ ਹੀ ਹੋਣ ਅਤੇ ਜਦੋਂ ਦਾ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿੱਚ ਇੱਕ ਬਹੁਤ ਵੱਡੀ ਚਰਚਾ ਛਿੜੀ ਹੋਈ ਹੈ ਅਤੇ ਹਰ ਕੋਈ ਕਹਿ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹੀ ਬਣੇਗਾ ਅਤੇ ਲੋਕਾਂ ਦੇ ਵੱਲੋਂ ਵੀ ਭਗਵੰਤ ਮਾਨ ਨੂੰ ਬਹੁਤ ਜ਼ਿਆਦਾ ਸਪੋਰਟ ਕੀਤਾ ਜਾ ਰਿਹਾ ਹੈ

ਬੇਸ਼ੱਕ ਭਗਵੰਤ ਮਾਨ ਦਾ ਕੁਝ ਲੋਕਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਕੁਝ ਇਸ ਤਰ੍ਹਾਂ ਦੀਆਂ ਪੋਸਟਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਨਾਲ ਭਗਵੰਤ ਮਾਨ ਦੇ ਕਰੈਕਟਰ ਨੂੰ ਕੋਈ ਨੁਕਸਾਨ ਹੋਵੇ ਪਰ ਲੋਕਾਂ ਨੂੰ ਹਰ ਇੱਕ ਚੀਜ਼ ਬਾਰੇ ਪਤਾ ਹੈ ਕਿ ਭਗਵੰਤ ਮਾਨ ਕਿਸ ਤਰ੍ਹਾਂ ਦਾ ਬੰਦਾ ਹੈ ਭਗਵੰਤ ਮਾਨ ਨੇ ਹਮੇਸ਼ਾਂ ਹੀ ਪਾਰਲੀਮੈਂਟ ਦੇ ਵਿਚ ਜਾ ਕੇ ਵੀ ਲੋਕਾਂ ਅਤੇ ਬੇਰੁਜ਼ਗਾਰੀ ਦੇ ਉੱਤੇ ਕਈ ਮੁੱਦੇ ਚੁੱਕੇ ਹਨ ਉਨ੍ਹਾਂ ਨੇ ਹਮੇਸ਼ਾ ਹੀ ਗ਼ਰੀਬ ਲੋਕਾਂ ਦੀ ਹੱਕ ਦੀ ਆਵਾਜ਼ ਉਠਾਈ ਹੈ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਅਜਿਹੇ ਕੰਮ ਕੀਤੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਸਰਾਹੁਣਯੋਗ ਹੈ ਅਤੇ ਭਗਵੰਤ ਮਾਨ ਦੇ ਵੱਲੋਂ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਗਈਆਂ ਹਨ

ਜੋ ਕਿ ਲੋਕਾਂ ਦੇ ਦਿਲਾਂ ਨੂੰ ਛੂਹ ਗਈਆਂ ਹਨ ਭਗਵੰਤ ਮਾਨ ਨੇ ਇਸ ਦੇ ਨਾਲ ਹੀ ਲੋਕਾਂ ਨੂੰ ਕਈ ਅਜਿਹੀਆਂ ਗੱਲਾਂ ਵੀ ਸੁਣਾਈਆਂ ਜੋ ਕਿ ਬਹੁਤ ਜ਼ਿਆਦਾ ਹਾਸੇ ਵਾਲੀਆਂ ਸਨ ਕਿਉਂਕਿ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੇ ਅਕਾਲੀਆਂ ਨੇ ਇਹੋ ਜਿਹੀ ਕੰਮ ਕੀਤੇ ਹਨ ਜੋ ਕਿ ਹਾਸੇ ਵਾਲੇ ਹਨ ਜਾਂ ਫਿਰ ਬਹੁਤ ਹੀ ਜ਼ਿਆਦਾ ਸ਼ਰਮਸਾਰ ਕਰ ਦੇਣ ਵਾਲੇ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਉਨ੍ਹਾਂ ਵਾਅਦਿਆਂ ਦੇ ਉੱਤੇ ਖ਼ਰਾ ਨਹੀਂ ਉਤਰਿਆ ਜਾਂਦਾ ਹੈ ਜਿਸ ਵਜ੍ਹਾ ਕਰਕੇ ਲੋਕ ਹੁਣ ਬਹੁਤ ਹੀ ਜ਼ਿਆਦਾ ਅੱਕੇ ਹੋਏ ਹਨ ਲੋਕਾਂ ਦੇ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਹੁਣ ਅਸੀਂ ਬਦਲਾਅ ਚਾਹੁੰਦੇ ਹਾਂ ਅਤੇ ਬਦਲਾਅ ਆਮ ਆਦਮੀ ਪਾਰਟੀ ਹੀ ਲਿਆ ਸਕਦੀ ਹੈ

ਜਿਸ ਵਜ੍ਹਾ ਕਰਕੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਵਲੋਂ ਪੂਰਾ ਸਪੋਰਟ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇਹ ਕਹਿ ਦਿੱਤਾ ਹੈ ਕਿ ਤੁਸੀਂ ਸਾਰੇ ਹੀ ਬਹੁਤ ਜ਼ਿਆਦਾ ਸਮਝ ਦਾ ਰੋਹ ਅਤੇ ਤੁਹਾਨੂੰ ਪਤਾ ਹੈ ਕਿ ਆਖਰਕਾਰ ਪੰਜਾਬ ਨੂੰ ਕਿਸ ਤਰੀਕੇ ਦੇ ਨਾਲ ਬਚਾਇਆ ਜਾ ਸਕਦਾ ਹੈ ਕਿਸ ਪਾਰਟੀ ਨੂੰ ਜਿਤਾਇਆ ਜਾਵੇ ਜਿਸ ਵਜ੍ਹਾ ਕਰਕੇ ਪੰਜਾਬ ਨੂੰ ਬਚਾਇਆ ਜਾ ਸਕੇ ਤੁਹਾਨੂੰ ਇਸ ਗੱਲ ਬਾਰੇ ਸਭ ਪਤਾ ਹੈ ਅਤੇ ਤੁਸੀਂ ਬਹੁਤ ਸਿਆਣੇ ਹੋ ਇਸ ਲਈ ਜਿੰਨਾ ਹੋ ਸਕੇ ਸਾਨੂੰ ਵੋਟਾਂ ਪਾਓ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *