ਗੋਲਡੀ ਨੂੰ ਕਰਨਾ ਪੈ ਗਿਆ ਨੰਗੇ ਪੈਰੀਂ ਪ੍ਰਚਾਰ,ਭਗਵੰਤ ਮਾਨ ਨੇ ਕਿਹਾ ਅਜੇ ਤਾਂ ਮੈਂ ਫਾਰਮ ਭਰਿਆ ਸੀ

Uncategorized

ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਵੀਹ ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ ਇਸ ਦੇ ਨਾਲ ਹੀ ਹਰ ਇੱਕ ਪਾਰਟੀ ਗਰਮਾਈ ਹੋਈ ਹੈ ਅਤੇ ਇੱਕ ਦੂਜੇ ਦੇ ਉੱਤੇ ਤੰਜ ਕੱਸਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕਈ ਪਾਰਟੀਆਂ ਅਜਿਹੀਆਂ ਵੀ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਪਾਰਟੀ ਦਾ ਹੀ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਈ ਲੋਕ ਅਜਿਹੇ ਹਨ ਜੋ ਕਿ ਆਪਣੀ ਪਾਰਟੀ ਨੂੰ ਛੱਡ ਕੇ ਆਪਣੀ ਪਾਰਟੀ ਦਾ ਲਗਾਤਾਰ ਵਿਰੋਧ ਕਰਦੇ ਹੋਏ ਨਜ਼ਰ ਆ ਰਹੇ ਹਨ

ਜਿਨ੍ਹਾਂ ਦੇ ਵਿੱਚੋਂ ਇੱਕ ਪਾਰਟੀ ਕਾਂਗਰਸ ਪਾਰਟੀਆਂ ਜਿਨ੍ਹਾਂ ਦੇ ਵਲੋਂ ਆਪਣੀ ਹੀ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਾਂ ਫਿਰ ਆਪਣੀ ਪਾਰਟੀ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਇਸ ਦੇ ਨਾਲ ਹੀ ਭਗਵੰਤ ਮਾਨ ਨੇ ਧੂਰੀ ਦੇ ਵਿਚ ਲਾਈਵ ਹੋ ਕੇ ਲੋਕਾਂ ਨੇ ਅੱਗੇ ਕਿਹਾ ਕਿ ਮੈਨੂੰ ਕੱਲ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਿਸੇ ਦੁਆਰਾ ਦਿਖਾਇਆ ਜਾਂਦਾ ਹੈ ਅਤੇ ਉਸ ਵਿੱਚ ਦੇਖਿਆ ਜਾਂਦਾ ਹੈ ਕਿ ਗੋਲਡੀ ਨੰਗੇ ਪੈਰੀਂ ਹੀ ਵੋਟਾਂ ਮੰਗਣ ਦੇ ਲਈ ਤੁਰ ਪਿਆ

ਭਗਵੰਤ ਮਾਨ ਨੇ ਕਿਹਾ ਕਿ ਮੈਂ ਉਸ ਦੀਆਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਵੇਖੀਆਂ ਜਿਸਦੇ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਸੀ ਜੋ ਕਿ ਬਹੁਤ ਜ਼ਿਆਦਾ ਬੇਤੁਕੀਆਂ ਸਨ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਅਜੇ ਤਾਂ ਮੈਂ ਫਾਰਮ ਹੀ ਭਰੀ ਸੀ ਅਤੇ ਉਹ ਨੰਗੇ ਪੈਰੀਂ ਉਸ ਨੂੰ ਭਾਜੜਾਂ ਪੈ ਗਈਆਂ ਜਦੋਂ ਵੋਟਾਂ ਪੈਣੀਆਂ ਸ਼ੁਰੂ ਹੋਈਆਂ ਤਾਂ ਉਸ ਦਾ ਕੀ ਹਾਲ ਹੋਵੇਗਾ ਤੁਸੀਂ ਸਮਝ ਸਕਦੇ ਹੋ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਭਗਵੰਤ ਮਾਨ ਦੇ ਨਾਲ ਅੱਜ ਸਾਰਾ ਪੰਜਾਬ ਹੈ ਹਰ ਕੋਈ ਚਾਹੁੰਦਾ ਹੈ ਕਿ ਭਗਵੰਤ ਮਾਨ ਆਉਣ ਵਾਲੇ ਸਮੇਂ ਦੇ ਵਿਚ ਸਾਡਾ ਮੁੱਖ ਮੰਤਰੀ ਬਣੇ ਅਤੇ

ਸਾਰੇ ਪੰਜਾਬ ਦੇ ਵਿੱਚ ਭਗਵੰਤ ਮਾਨ ਦੀ ਪੂਰੀ ਬੱਲੇ ਬੱਲੇ ਹੋਈ ਪਈ ਹੈ ਅਤੇ ਸਾਰੇ ਪੰਜਾਬ ਵਾਸੀਆਂ ਦੇ ਵੱਲੋਂ ਭਗਵੰਤ ਮਾਨ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵੇਲੇ ਆਮ ਆਦਮੀ ਪਾਰਟੀ ਦਾ ਸਭ ਤੋਂ ਜ਼ਿਆਦਾ ਦਬਦਬਾ ਪੰਜਾਬ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਲੋਕਾਂ ਨੂੰ ਬਦਲਾਓ ਚਾਹੀਦਾ ਹੈ ਸਾਰੀਆਂ ਪਾਰਟੀਆਂ ਦੇ ਉੱਤੇ ਬਹੁਤ ਜ਼ਿਆਦਾ ਭਰੋਸਾ ਕਰਕੇ ਵੇਖ ਲਿਆ ਆਮ ਲੋਕਾਂ ਨੇ ਹੁਣ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਉੱਤੇ ਭਰੋਸਾ ਕੀਤਾ ਜਾਵੇਗਾ ਅਤੇ ਵੱਡੇ ਪੱਧਰ ਉਤੇ ਲੋਕਾਂ ਦੁਆਰਾ ਆਮ ਆਦਮੀ ਪਾਰਟੀ ਨੂੰ ਜਿਤਾਇਆ ਜਾਵੇਗਾ

ਕਿਉਂਕਿ ਜਿਸ ਤਰੀਕੇ ਦਾ ਮਾਹੌਲ ਲਗਾਤਾਰ ਸਿਰਜਿਆ ਜਾ ਰਿਹਾ ਹੈ ਉਸ ਤੋਂ ਤਾਂ ਹਿਸਾਬ ਪਤਾ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਲਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.