ਕਿਉਂ ਹੁਣ ਸਿੱਧੂ ਮੂਸੇਵਾਲੇ ਨੇ ਪ੍ਰਾਈਮ ਏਸ਼ੀਆ ਤੇ ਕੀਤੀ ਇੰਟਰਵਿਊ,ਦੇਖੋ ਕੀ ਹੈ ਕਾਰਨ

Uncategorized

ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਦੇ ਦੁਆਰਾ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਜਾਂਦੀ ਹੈ ਅਤੇ ਉਸ ਪ੍ਰੈੱਸ ਕਾਨਫ਼ਰੰਸ ਦੇ ਵਿਚ ਸਿੱਧੂ ਮੂਸੇਵਾਲੇ ਦੇ ਦੁਬਾਰਾ ਕਿਹਾ ਜਾਂਦਾ ਹੈ ਕਿ ਸਾਨੂੰ ਪੰਜਾਬ ਨੂੰ ਬਦਲਣ ਦੀ ਲੋੜ ਹੈ ਅਤੇ ਅਸੀਂ ਪੰਜਾਬ ਨੂੰ ਬਦਲਾਂਗੇ ਸਿੱਧੂ ਮੂਸੇ ਵਾਲੇ ਨੇ ਕਿਹਾ ਕਿ ਮੈਂ ਬਹੁਤ ਸਾਰੇ ਅਜਿਹੇ ਛੋਟੇ ਛੋਟੇ ਪੁਆਇੰਟ ਲੈ ਕੇ ਅੱਜ ਤੁਹਾਡੇ ਸਾਹਮਣੇ ਹਾਜ਼ਰ ਹੋਇਆ ਹਾਂ ਜਿਸ ਦੇ ਨਾਲ ਸਾਨੂੰ ਪੰਜਾਬ ਨੂੰ ਬਦਲਣ ਦੇ ਵਿੱਚ ਬਹੁਤ ਜ਼ਿਆਦਾ ਮਦਦ ਮਿਲੇਗੀ ਸਿੱਧੂ ਮੂਸੇ ਵਾਲੇ ਨੇ ਕਿਹਾ ਕਿ ਪਾਰਟੀ ਕੋਈ ਵੀ ਮਾੜੀ ਨਹੀਂ ਹੁੰਦੀ ਪਰ ਕਈ ਵਾਰ ਕੁਝ ਲੋਕ ਪਾਰਟੀ ਦੇ ਵਿਚ ਅਜਿਹੇ ਸ਼ਾਮਲ ਹੋ ਜਾਂਦੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਨਾਲ ਵਾਅਦੇ ਤਾਂ ਕਰ ਲਏ ਜਾਂਦੇ ਹਨ ਪਰ ਉਹ ਪੂਰੇ ਨਹੀਂ ਕੀਤੇ ਜਾਂਦੇ ਜਿਸ ਵਜ੍ਹਾ ਕਰਕੇ ਲੋਕਾਂ ਦੇ ਵਿਚ ਰੋਸ ਪੈਦਾ ਹੋ ਜਾਂਦਾ ਹੈ ਕਿਉਂਕਿ ਲੋਕਾਂ ਦੇ ਵੱਲੋਂ ਆਪਣੀ ਇਕ ਇਕ ਵੋਟ ਉਨ੍ਹਾਂ ਨੂੰ ਪਾਈ ਜਾਂਦੀ ਹੈ

ਅਤੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਉੱਤੇ ਵਿਸਵਾਸ਼ ਜਤਾਇਆ ਜਾਂਦਾ ਹੈ ਕਿ ਆਖਿਰਕਾਰ ਜੇਕਰ ਅਸੀਂ ਨੇ ਇਨ੍ਹਾਂ ਨੂੰ ਵੋਟ ਪਾਈ ਹੈ ਤਾਂ ਇਹ ਪੰਜਾਬ ਦੇ ਹਾਲਾਤਾਂ ਨੂੰ ਬਦਲਣ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕਰਨਗੇ ਪਰ ਜਦੋਂ ਉਨ੍ਹਾਂ ਦੇ ਵੱਲੋਂ ਉਹ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਤਾਂ ਲੋਕਾਂ ਨੂੰ ਨਿਰਾਸ਼ਾ ਦੇਖਣੀ ਪੈਂਦੀ ਹੈ ਜਿਸ ਵਜ੍ਹਾ ਕਰਕੇ ਸਿੱਧੂ ਮੂਸੇ ਵਾਲੇ ਦੇ ਵੱਲੋਂ ਕਿਹਾ ਗਿਆ ਕਿ ਮੈਂ ਲੋਕਾਂ ਨੂੰ ਹਰ ਵਾਰ ਇਹੀ ਗੱਲ ਕਹਿਣਾ ਚਾਹੁੰਦਾ ਹਾਂ ਕਿ ਮੇਰੇ ਗਾਣੇ ਅਤੇ ਸਿੱਧੂ ਮੂਸੇ ਵਾਲਾ ਹੋਣ ਦੀ ਵਜ੍ਹਾ ਕਰਕੇ ਮੈਨੂੰ ਵੋਟ ਨਾ ਪਾਓ ਮੇਰੇ ਕੰਮ ਵੇਖਿਓ ਕਿ ਆਖਿਰਕਾਰ ਮੈਂ ਕੋਰੋਨਾ ਕਾਲ ਦੇ ਵਿੱਚ ਕਿਸ ਤਰੀਕੇ ਦੇ ਨਾਲ ਲੋਕਾਂ ਦੀ ਮਦਦ ਕੀਤੀ ਹੈ ਉਸ ਬੀਜ ਤੇ ਮੈਨੂੰ ਵੋਟ ਪਾਇਓ ਕਿਉਂਕਿ ਮੈਂ ਬਹੁਤ ਸਾਰੇ ਲੋਕਾਂ ਦੀ ਉਸ ਵੇਲੇ ਮਦਦ ਕੀਤੀ ਹੈ

ਇਸੇ ਦੌਰਾਨ ਸਿੱਧੂ ਮੂਸੇ ਵਾਲੇ ਦੇ ਵੱਲੋਂ ਕਿਹਾ ਗਿਆ ਕਿ ਮੈਂ ਕੋਸ਼ਿਸ਼ ਘਰਾਂ ਦਾ ਕੀ ਸਾਡੇ ਇਲਾਕੇ ਦੇ ਵਿੱਚ ਵਧੀਆ ਹਾਸਪਿਟਲ ਬਣਨ ਕਿਉਂਕਿ ਇਸ ਇਲਾਕੇ ਦੇ ਵਿੱਚ ਹੌਸਪਿਟਲ ਹੀ ਨਹੀਂ ਹਨ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਦੂਰ ਦੂਰ ਜਾ ਕੇ ਇਲਾਜ ਕਰਵਾਉਣੇ ਪੈਂਦੇ ਹਨ ਜੇਕਰ ਕਿਤੇ ਨਜ਼ਦੀਕ ਸਰਕਾਰੀ ਹਸਪਤਾਲ ਹੈ ਵੀ ਤਾਂ ਉੱਥੇ ਪੂਰੀ ਸਹੂਲਤ ਨਹੀਂ ਹੈ ਜੇਕਰ ਉਥੇ ਪੇਸਟ ਨੂੰ ਸਹੂਲਤ ਮਿਲ ਜਾਂਦੀ ਹੈ ਤਾਂ ਉੱਥੇ ਚੰਗੇ ਡਾਕਟਰ ਨਹੀਂ ਮਿਲਦੇ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਅਸੀਂ ਇਸ ਚੀਜ਼ ਨੂੰ ਬਦਲਾਂਗੇ ਅਤੇ ਮਿਲ ਕੇ ਬਦਲਾਂਗੇ ਇਕੱਲਾ ਬੰਦਾ ਵਿਕਾਸ ਨਹੀਂ ਕਰ ਸਕਦਾ ਹੈ ਤੁਹਾਡੀ ਸਹਾਇਤਾ ਦੇ ਨਾਲ ਮੈਂ ਹਰ ਕੰਮ ਕਰਾਂਗਾ ਅਤੇ ਤੁਸੀਂ ਮੇਰਾ ਇਸੇ ਤਰੀਕੇ ਦੇ ਨਾਲ ਸਾਥ ਦਿੰਦੇ ਰਹਿਣਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *