ਕੇਜਰੀਵਾਲ ਦੇ ਫੂਕੇ ਜਾ ਰਹੇ ਪੁਤਲੇ ਕੀਤਾ ਜਾ ਰਿਹਾ ਪ੍ਰਦਰਸ਼ਨ,ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਦਿੱਲੀ ਚ ਸਿੱਖ ਪਰਿਵਾਰ ਦੀ ਲਡ਼ਕੀ ਦੇ ਨਾਲ ਹੋਏ ਕੁਕਰਮ ਕਰਨ ਵਾਲਿਆਂ ਦੇ ਖ਼ਿਲਾਫ਼ ਕੁਝ ਸਿੱਖ ਜਥੇਬੰਦੀਆਂ ਨੇ ਦਿੱਲੀ ਪੁਲੀਸ ਕੇਸ ਦਰਜ ਅਤੇ ਕੀਤੀ ਪੁਲੀਸ ਕਾਰਵਾਈ ਤੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਬਟਾਲਾ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਾਲ ਹੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਵੀ ਫੂਕਿਆ ਗਿਆ ਉੱਥੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਆ ਕੇ ਲੋਕਾਂ ਨੂੰ ਗਲਤ ਚੀਜ਼ਾਂ ਦਿਖਾ ਰਿਹਾ ਹੈ ਅਤੇ ਧੋਖਾ ਦੇ ਰਿਹਾ ਹੈ ਇਸ ਦੇ ਨਾਲ ਹੀ ਪੰਜਾਬ ਭਰ ਦੇ ਵਿੱਚ ਅਰਵਿੰਦ ਕੇਜਰੀਵਾਲ ਦਾ ਵਿਰੋਧ ਕੀਤਾ ਜਾ ਰਿਹਾ ਹੈ

ਅਤੇ ਲਗਾਤਾਰ ਹੁਣ ਪੂਰੇ ਪੰਜਾਬ ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੁਹਾਨੂੰ ਪਤਾ ਹੋਵੇਗਾ ਕਿ ਦਿੱਲੀ ਦੇ ਵਿੱਚ ਇੱਕ ਵੀਹ ਸਾਲਾ ਬੱਚੀ ਨੂੰ ਦਿਨ ਦਿਹਾੜੇ ਉਸਦੇ ਘਰੋਂ ਚੁੱਕ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਉਸ ਨੂੰ ਇਕ ਆਟੋ ਵਿਚ ਬਿਠਾ ਕੇ ਮੁੰਡਿਆਂ ਵਾਲਿਆਂ ਦੇ ਵੱਲੋਂ ਆਪਣੇ ਘਰ ਲਿਜਾਇਆ ਜਾਂਦਾ ਹੈ ਉੱਥੇ ਲਿਜਾ ਕੇ ਉਸ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਉਸ ਨੂੰ ਬੈਲਟਾਂ ਦੇ ਨੂੰ ਮਾਰਿਆ ਜਾਂਦਾ ਹੈ ਅਤੇ ਇਨ੍ਹਾਂ ਬੁਰੇ ਤਰੀਕੇ ਨਾਲ ਮਾਰਿਆ ਜਾਂਦਾ ਹੈ ਕਿ ਦੇਖਣ ਵਾਲਿਆਂ ਦੀ ਵੀ ਰੂਹ ਕੰਬ ਜਾਂਦੀ ਹੈ ਜਿਸ ਤੋਂ ਬਾਅਦ ਉਸ ਦੇ ਵਾਲਾਂ ਨੂੰ ਕੱਟ ਦਿੱਤਾ ਜਾਂਦਾ ਹੈ ਉਸਦੇ ਨਾਲ ਕੁਕਰਮ ਕੀਤਾ ਜਾਂਦਾ ਹੈ ਅਤੇ ਉਸ ਦੇ ਮੂੰਹ ਤੇ ਕਾਲਖ਼ ਪੋਤ ਦਿੱਤੀ ਜਾਂਦੀ ਹੈ

ਅਤੇ ਬਾਅਦ ਵਿਚ ਉਸ ਦੇ ਸਿਰ ਉੱਤੇ ਛਿੱਤਰਾਂ ਦਾ ਹਾਰ ਪਵਾ ਕੇ ਪੂਰੇ ਨਗਰ ਵਿੱਚ ਉਸ ਨੂੰ ਘੁੰਮਾਇਆ ਜਾਂਦਾ ਹੈ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਕਿਹਾ ਗਿਆ ਕਿ ਜਿਸ ਤਰੀਕੇ ਦੇ ਨਾਲ ਉਸ ਕੁੜੀ ਦੇ ਨਾਲ ਦਰਿੰਦਗੀ ਕੀਤੀ ਗਈ ਹੈ ਜਿਸ ਤੇ ਅਸੀਂ ਸਾਰੇ ਪੰਜਾਬ ਵਾਸੀ ਇਹ ਸਮਝਦੇ ਹਨ ਕਿ ਕਿਸ ਦੇ ਨਾਲ ਬਹੁਤ ਹੀ ਜ਼ਿਆਦਾ ਮਾੜੀ ਹੋਈ ਹੈ ਸਾਡਾ ਮਕਸਦ ਕਿਸੇ ਰਾਜਨੀਤਿਕ ਪਾਰਟੀ ਦੇ ਉੱਤੇ ਸਵਾਲ ਜਾਂ ਮੁੱਦਾ ਉਠਾਉਣਾ ਨਹੀਂ ਹੈ ਇਨਸਾਨੀਅਤ ਹੋਣ ਦੇ ਨਾਤੇ ਅਸੀਂ ਸਿੱਖ ਹਮੇਸ਼ਾਂ ਹੀ ਔਰਤ ਦੀ ਇੱਜ਼ਤ ਕਰਦੇ ਹਨ ਉਨ੍ਹਾਂ ਦਾ ਸਨਮਾਨ ਕਰਦੇ ਹਨ ਅਤੇ ਸਾਡੇ ਗੁਰੂਆਂ ਪੀਰਾਂ ਨੇ ਵੀ ਗਊ ਗ਼ਰੀਬ ਦੀ ਰੱਖਿਆ ਵਾਸਤੇ ਸੁਨੇਹਾ ਦਿੱਤਾ ਹੈ

ਅਤੇ ਲੋਕਾਂ ਨੂੰ ਚੰਗੇ ਰਸਤੇ ਤੇ ਚੱਲਣ ਦੇ ਆਦੇਸ਼ ਦਿੱਤੇ ਹਨ ਧੀ ਭੈਣ ਦੁਸ਼ਮਣ ਦੀ ਵੀ ਹੋਵੇ ਉਹ ਵੀ ਸਾਡੀ ਆਪਣੀ ਹੈ ਕਿਉਂਕਿ ਗੁਰੂ ਸਾਹਿਬ ਦਾ ਹੁਕਮ ਸੀ ਕਿ ਦੁਸ਼ਮਣ ਦੀ ਭੈਣ ਨੂੰ ਵੀ ਬੁਰੀ ਅੱਖ ਦੇ ਨਾਲ ਨਹੀਂ ਵੇਖਣਾ ਕਿਉਂਕਿ ਉਹ ਵੀ ਤੁਹਾਡੀ ਭੈਣ ਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ

ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *