ਸੋਸ਼ਲ ਮੀਡੀਆ ਦੇ ਉੱਤੇ ਇਕ ਮੁੱਦਾ ਲਗਾਤਾਰ ਭਖਦਾ ਹੋਇਆ ਨਜ਼ਰ ਆ ਰਿਹਾ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਦਿੱਲੀ ਦੇ ਵਿੱਚ ਇੱਕ ਕੁੜੀ ਦੇ ਨਾਲ ਬਹੁਤੀ ਜ਼ਿਆਦਾ ਅੱਤਿਆਚਾਰ ਹੋਇਆ ਉਸਦੇ ਨਾਲ ਜੋ ਵੀ ਹੋਇਆ ਜੋ ਵੀ ਉੱਥੇ ਕੀਤਾ ਗਿਆ ਬਹੁਤ ਜ਼ਿਆਦਾ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਉਹ ਘਟਨਾ ਵਾਪਰੀ ਹੈ ਜਿਸ ਨੇ ਵੀ ਉਸ ਘਟਨਾ ਨੂੰ ਦੇਖਿਆ ਹਰ ਇੱਕ ਦੀ ਰੂਹ ਕੰਬ ਗਈ ਸਾਰੇ ਲੋਕ ਹੁਣ ਪ੍ਰਦਰਸ਼ਨ ਕਰ ਰਹੇ ਹਨ ਅਤੇ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ ਇਸੇ ਦੌਰਾਨ ਇੱਕ ਕੁੜੀ ਦੇ ਵੱਲੋਂ ਜਦੋਂ ਉੱਥੇ ਦੇ ਰਹਿ ਰਹੇ ਸਿੱਖ ਮੁੰਡੇ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਸਦੇ ਵੱਲੋਂ ਕਿਹਾ ਗਿਆ
ਕਿ ਇਹ ਬਹੁਤ ਹੀ ਜ਼ਿਆਦਾ ਮਾੜਾ ਹੋਇਆ ਇਸ ਤਰੀਕੇ ਦੇ ਨਾਲ ਨਹੀਂ ਹੋਣਾ ਚਾਹੀਦਾ ਸੀ ਉਸ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਜਿਸ ਦਿਨ ਇਹ ਭਾਣਾ ਵਾਪਰਿਆ ਸੀ ਉਸ ਦਿਨ ਮੈਂ ਘਰ ਵਿਚ ਮੌਜੂਦ ਨਹੀਂ ਸੀ ਪਰ ਉਸਦੇ ਨਾਲ ਜੋ ਵੀ ਹੋਇਆ ਬਹੁਤ ਜ਼ਿਆਦਾ ਮਾੜਾ ਹੋਇਆ ਬਹੁਤ ਜ਼ਿਆਦਾ ਸ਼ਰਮਸ਼ਾਰ ਕਰ ਦੇਣ ਵਾਲਾ ਹੋਇਆ ਕਿਉਂਕਿ ਕਿਸੇ ਦੇ ਵੱਲੋਂ ਵੀ ਉਸਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਸਭ ਤੋਂ ਦੁੱਖ ਭਰੀ ਖ਼ਬਰ ਸਾਹਮਣੇ ਇਹ ਆ ਰਹੀ ਹੈ ਕਿ ਉੱਥੇ ਹਜ਼ਾਰਾਂ ਹੀ ਲੋਕ ਮੌਜੂਦ ਸੀ ਪਰ ਉਸ ਕੁੜੀ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆਇਆ ਸਭ ਤੋਂ ਪਹਿਲਾਂ ਕੁੜੀ ਨੂੰ ਉਨ੍ਹਾਂ ਦੇ ਵੱਲੋਂ ਘਰੋਂ ਚੁੱਕ ਕੇ ਕਿਡਨੈਪ ਕੀਤਾ ਜਾਂਦਾ ਹੈ
ਉਸ ਵੇਲੇ ਵੀ ਮੁਹੱਲੇ ਦੇ ਵਿੱਚੋਂ ਕਿਸੇ ਵੀ ਵਿਅਕਤੀ ਦੇ ਵੱਲੋਂ ਆਵਾਜ਼ ਨਹੀਂ ਉਠਾਈ ਜਾਂਦੀ ਫਿਰ ਉਸ ਨੂੰ ਮੁੰਡੇ ਆਪਣੇ ਘਰ ਲੈ ਜਾਂਦੇ ਹਨ ਅਤੇ ਅੰਦਰੋਂ ਕੁੰਡੀ ਲਗਾ ਕੇ ਉਸ ਦੇ ਨਾਲ ਕੁੱ ਟ ਮਾ ਰ ਕੀਤੀ ਜਾਂਦੀ ਹੈ ਅਤੇ ਨਾਲ ਹੀ ਉਸ ਦੇ ਨਾਲ ਬਹੁਤ ਜ਼ਿਆਦਾ ਗਲਤ ਕੰਮ ਵੀ ਕੀਤਾ ਜਾਂਦਾ ਹੈ ਜਿੱਤ ਤੋਂ ਬਾਅਦ ਔਰਤਾਂ ਨੇ ਬਲੂ ਉਸ ਦੇ ਮੂੰਹ ਤੇ ਕਾਲਖ਼ ਪੋਤ ਦਿੱਤੀ ਜਾਂਦੀ ਹੈ ਸਿਰ ਦੇ ਵਾਲਾਂ ਨੂੰ ਕੱ ਟਿ ਆ ਜਾਂਦਾ ਹੈ ਉਸ ਨੂੰ ਮੰਦੀ ਸ਼ਬਦਾਵਲੀ ਬੋਲੀ ਜਾਂਦੀ ਹੈ ਅਤੇ ਉਸ ਉਸ ਨੂੰ ਪਿਸ਼ਾਬ ਤੱਕ ਵੀ ਪਿਲਾਇਆ ਜਾਂਦਾ ਹੈ ਅਤੇ ਉਸ ਦੇ ਗੁਪਤ ਅੰ ਗ ਵਿੱਚ ਮਿਰਚਾਂ ਵੀ ਪਾਈਆਂ ਜਾਂਦੀਆਂ ਹਨ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਵੀਡੀਓ ਹੈ
ਕਾਨੂੰਨ ਦੇ ਵੱਲੋਂ ਇਹੋ ਜਿਹੇ ਪਾਪੀ ਦਰਿੰਦੇ ਲੋਕਾਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ
ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ