ਬਲਬੀਰ ਸਿੰਘ ਰਾਜੇਵਾਲ ਨੇ ਦੱਸ ਦਿੱਤੇ ਪੰਜਾਬ ਦੇ ਕਰਜ਼ੇ ਦੇ ਸਾਰੇ ਸੱਚ, ਵੀਡੀਓ ਹੋਈ ਵਾਇਰਲ

Uncategorized

ਸੋਸ਼ਲ ਮੀਡੀਆ ਦੇ ਉੱਤੇ ਅੱਜ ਬਲਬੀਰ ਸਿੰਘ ਰਾਜੇਵਾਲ ਵੱਲੋਂ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਅਤੇ ਜਿਵੇਂ ਹੀ ਲੋਕਾਂ ਨੂੰ ਬਲਬੀਰ ਸਿੰਘ ਰਾਜੇਵਾਲ ਵੱਲੋਂ ਸਾਰੀ ਸਚਾਈ ਦੱਸੀ ਜਾਂਦੀ ਹੈ ਤਾਂ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਕਿਉਂਕਿ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿਨ੍ਹਾਂ ਵੱਲੋਂ ਖੁਦ ਹੀ ਖੇਤੀ ਕਾਨੂੰਨ ਨੂੰ ਲਿਆਂਦਾ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਪੜ੍ਹਿਆ ਵੀ ਉਨ੍ਹਾਂ ਨੇ ਖੁਦ ਪਾਸ ਕੀਤਾ ਅਤ ਵਾਦ ਵਿੱਚ ਇਹ ਗੱਲਾਂ ਕਹਿਣ ਲੱਗੇ ਕਿ ਸਾਨੂੰ ਤਾਂ ਇਸ ਚੀਜ਼ ਬਾਰੇ ਪਤਾ ਹੀ ਨਹੀਂ ਸੀ ਅਤੇ ਲੋਕਾਂ ਦੇ ਅੱਗੇ ਸੱਚੇ ਸੁੱਚੇ ਬਣਨੇ ਸ਼ੁਰੂ ਹੋ ਚੁੱਕੇ ਸਨ ਤੱਤ ਸੀ ਹਿਸਾਬ ਲਗਾ ਲਵੋ ਜੇਕਰ ਏ ਪੰਜਾਬ ਵਿੱਚ ਆਉਂਦੇ ਹਨ

ਤਾਂ ਪੰਜਾਬ ਦਾ ਕੀ ਹਾਲ ਹੋਵੇਗਾ ਪੰਜਾਬ ਦੀ ਕੀ ਦਿਖਾਵੇਗੀ ਪਹਿਲਾਂ ਹੀ ਇਨ੍ਹਾਂ ਨੇ ਪੰਜਾਬ ਦਾ ਭੱਠਾ ਗੁੱਲ ਕਰਿਆ ਹੋਇਆ ਹੈ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਇਸ ਵੇਲੇ ਇੰਨਾ ਜ਼ਿਆਦਾ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਕਿ ਕੋਈ ਵੀ ਬੈਂਕ ਸਾਨੂੰ ਕਰਜ਼ਾ ਦੇਣ ਦਿੱਲੀ ਤਿਆਰ ਨਹੀਂ ਹੈ ਪੰਜਾਬ ਦੇ ਬੁਰੇ ਹਾਲ ਹੋ ਚੁੱਕੇ ਹਨ ਪੰਜਾਬ ਦੇ ਪਾਣੀਆਂ ਦੇ ਬੁਰੇ ਹਾਲ ਹੋ ਚੁੱਕੇ ਹਨ ਆਖਿਰਕਾਰ ਇਸ ਨੂੰ ਬਚਾਉਣ ਦੇ ਲਈ ਸਾਨੂੰ ਇਕ ਜੰਗੀ ਲੀਡਰ ਦੀ ਜ਼ਰੂਰਤ ਹੈ ਜੋ ਕਿ ਕਿਸਾਨਾਂ ਦੇ ਹੱਕ ਦੀ ਗੱਲ ਕਰੇ ਜੋ ਕਿ ਮਜ਼ਦੂਰਾਂ ਦੇ ਹੱਕ ਦੀ ਗੱਲ ਕਰੇ ਜੋ ਕਿ ਲੋਕਾਂ ਆਮ ਲੋਕਾਂ ਦੀ ਹੱਕ ਦੀ ਗੱਲ ਕਰੇ

ਜੇਕਰ ਅਸੀਂ ਨੇ ਪੰਜਾਬ ਨੂੰ ਇਸ ਵਾਰ ਨਹੀਂ ਬਚਾਇਆ ਤਾਂ ਫਿਰ ਅਸੀਂ ਕਦੇ ਵੀ ਨਹੀਂ ਵਜਾ ਸਕਦੇ ਜਿਗਰ ਸੀ ਫੇਰ ਉਨ੍ਹਾਂ ਪਾਰਟੀਆਂ ਦੇ ਪਿੱਛੇ ਭੱਜੇ ਜਿਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਨੂੰ ਖਾਧਾ ਹੀ ਹੈ ਤਾਂ ਤੁਸੀਂ ਪੰਜਾਬ ਨੂੰ ਮੁੜ ਕਦੀ ਵੀ ਸਹੀ ਤਰੀਕੇ ਨਾਲ ਖੜ੍ਹਾ ਨਹੀਂ ਕਰ ਸਕਦੇ ਇਸ ਲਈ ਮੈਂ ਤੁਹਾਨੂੰ ਲੋਕਾਂ ਨੂੰ ਵਾਰ ਵਾਰ ਬੇਨਤੀ ਕਰਦਾ ਹਾਂ ਕਿ ਤੁਹਾਨੂੰ ਇਹ ਬਹੁਤ ਵੱਡਾ ਮੌਕਾ ਮਿਲਿਆ ਹੈ ਇਸ ਸੁਨਹਿਰੀ ਮੌਕੇ ਨੂੰ ਕਿਤੇ ਤੁਸੀਂ ਗਵਾਹ ਨਾ ਦਿਓ ਕਿਉਂਕਿ ਪੰਜਾਬ ਦੇ ਹਾਲਾਤ ਇਸ ਵੇਲੇ ਬਹੁਤੀ ਜ਼ਿਆਦਾ ਮਾੜੇ ਹਨ ਨਸ਼ੇ ਦੀ ਵਜ੍ਹਾ ਕਰਕੇ ਸਾਡੀ ਨੌਜਵਾਨ ਪੀੜ੍ਹੀ ਦਿਨ ਪ੍ਰਤੀ ਦਿਨ ਖ਼ਤਮ ਹੁੰਦੀ ਜਾ ਰਹੀ ਹੈ

ਪੰਜਾਬ ਦੇ ਹਾਲਾਤ ਹਨ ਕਿ ਅੱਜ ਕੁੜੀਆਂ ਵੀ ਨਸ਼ੇ ਦੇ ਵਿਚ ਪੈ ਚੁੱਕੀਆਂ ਹਨ ਆਖਿਰਕਾਰ ਇਸ ਨੂੰ ਕੌਣ ਸੁਧਰੇਗਾ ਇਸ ਨੂੰ ਇਸ ਦਾ ਨਾਂ ਹੋਵੇਗਾ ਇਸ ਲਈ ਮੈਂ ਤੁਹਾਨੂੰ ਵਾਰ ਵਾਰ ਕਹਿ ਰਿਹਾ ਹਾਂ ਕਿ ਉਨ੍ਹਾਂ ਲੋਕਾਂ ਤੋਂ ਬਚੂ ਜਿਹੜੇ ਲੋਕ ਲਾਲਚ ਦੇ ਰਹੇ ਨੇ ਜਾਂ ਫਿਰ ਤੁਹਾਨੂੰ ਜ਼ਬਰਦਸਤੀ ਆਪਣੀ ਪਾਰਟੀ ਦੇ ਵਿਚ ਵੋਟਾਂ ਪਾਉਣ ਦੀ ਗੱਲਾਂ ਕਰ ਰਹੇ ਹਨ ਜੋ ਤੁਹਾਨੂੰ ਸਹੀ ਲੱਗਦਾ ਹੈ ਉੱਥੇ ਜਾਓ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਸੋਚੋ ਜੇਕਰ ਤੁਸੀਂ ਨਾਲ ਲੋਕਾਂ ਨੂੰ ਪਾ ਦਿੱਤੀ ਤਾਂ ਉਨ੍ਹਾਂ ਨੇ ਤੁਹਾਨੂੰ ਫਿਰ ਮੁੜ ਕੇ ਪੁੱਛਣਾ ਨੀ ਇਸ ਲਈ ਅਸੀਂ ਨੇ ਕਿਸਾਨਾਂ ਦੀ ਇਹ ਨਵੀਂ ਪਾਰਟੀ ਬਣਾਈ ਹੈ

ਤਾਂ ਕਿ ਪੰਜਾਬ ਦਾ ਵਿਕਾਸ ਕੀਤਾ ਜਾ ਸਕੇ ਬਾਕੀ ਦੀ ਜਾਣਕਾਰੀ ਦੌਰਾਨ ਵੀਡੀਓਜ਼ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *