ਬਾਬੇ ਨੇ ਭਗਵੰਤ ਮਾਨ ਅਤੇ ਗੋਲਡੀ ਦੇ ਸੱਚ ਰੱਖ ਦਿੱਤੇ ਲੋਕਾਂ ਅੱਗੇ ,ਵੀਡੀਓ ਵਾਇਰਲ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਉਸ ਬਾਬੇ ਦੀ ਹੈ ਜਿਸਦੇ ਵੱਲੋਂ ਕਿਸਾਨੀ ਮੋਰਚੇ ਨੂੰ ਲੈ ਕੇ ਇੱਕ ਭਵਿੱਖਬਾਣੀ ਕੀਤੀ ਗਈ ਸੀ ਅਦਾਲਤ ਵੱਲੋਂ ਵੀ ਕਿਹਾ ਗਿਆ ਸੀ ਕਿ ਆਖਿਰਕਾਰ ਇਹ ਅੰਦੋਲਨ ਕਦੋਂ ਖ਼ਤਮ ਹੋਵੇਗਾ ਇਸ ਬਾਰੇ ਵੀ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਸਨ ਇਸ ਦਿਨ ਵਾਲੀ ਸੋਸ਼ਲ ਮੀਡੀਆ ਉੱਤੇ ਅੱਜ ਇੱਕ ਵਾਰ ਫੇਰ ਤੋਂ ਇਹਨਾਂ ਦੀ ਵੀਡੀਓ ਵਾਇਰਲ ਹੁੰਦੀਆਂ ਜਿਸ ਵਿੱਚ ਇਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਜਦੋਂ ਵਰਕਰਾਂ ਦੇ ਨਾਲ ਗੱਲਬਾਤ ਹੁੰਦੀ ਹੈ ਜਾਂ ਫਿਰ ਉਨ੍ਹਾਂ ਦੇ ਨਾਲ ਗੱਲ ਕੀਤੀ ਜਾਂਦੀ ਹੈ ਤੁਹਾਡੇ ਵੱਲੋਂ ਕੀ ਗੱਲ ਕਹੀ ਜਾਂਦੀ ਹੈ ਕਿ ਪੰਜਾਬ ਵਿੱਚ ਇਸ ਵਾਰੀ ਇੱਕ ਸੌ ਸਤਾਰਾਂ ਸੀਟਾਂ ਸਾਡੀਆਂ ਹੀ ਹਨ

ਬਾਬੇ ਦੇ ਵੱਲੋਂ ਕਿਹਾ ਗਿਆ ਇੱਕ ਤਾਂ ਇਹ ਓਵਰ ਕੌਨਫੀਡੈਂਸ ਵਾਲੇ ਹਨ ਜਿਸ ਵਜ੍ਹਾ ਕਰਕੇ ਹਰ ਵਾਰ ਇਹ ਮਾਰ ਖਾ ਜਾਂਦੇ ਹਨ ਇਸ ਦੇ ਨਾਲ ਹੀ ਭਗਵੰਤ ਮਾਨ ਬਾਰੇ ਬੋਲਦੇ ਹੋਏ ਕਿਹਾ ਗਿਆ ਕਿ ਭਗਵੰਤ ਮਾਨ ਦੀ ਇੱਕ ਚੀਜ਼ ਮੈਨੂੰ ਬਹੁਤ ਪਸੰਦ ਹੈ ਉਹ ਹੈ ਕੁਰੱਪਸ਼ਨ ਕਰੱਪਸ਼ਨ ਭਗਵੰਤ ਮਾਨ ਬਿਲਕੁਲ ਵੀ ਨਹੀਂ ਕਰਦਾ ਅਤੇ ਨਾ ਹੀ ਕਿਸੇ ਦੇ ਉੱਤੇ ਨਾਜਾਇਜ਼ ਪਰਚੇ ਪਾਉਂਦਾ ਇਸ ਤਰ੍ਹਾਂ ਦੀਆਂ ਗੱਲਾਂ ਦੇ ਵਿੱਚੋਂ ਬਹੁਤ ਹੀ ਵਧੀਆ ਬੰਦਾ ਅਤੇ ਐਮਪੀ ਵੀ ਬਣਿਆ ਪਰ ਉਸ ਵੱਲੋਂ ਕੀਤਾ ਗਿਆ ਇਹ ਸਭ ਤੋਂ ਵੱਡਾ ਸਵਾਲ ਖੜ੍ਹਾ ਹੁੰਦਾ ਉਸ ਵੱਲੋਂ ਕੁਝ ਵੀ ਨਹੀਂ ਕੀਤਾ ਜਾਂਦਾ ਇਹ ਬਹੁਤ ਸਮਝਣ ਵਾਲੀ ਗੱਲ ਹੈ

ਕਿਉਂਕਿ ਇਕ ਐੱਮਪੀ ਬਣ ਜਾਣਾ ਜਾਂ ਫਿਰ ਹੁਣ ਉਹ ਐੱਮਐੱਲਏ ਵੀ ਬਣ ਜਾਵੇਗਾ ਪਰ ਜੇਕਰ ਸਵਾਲ ਪੁੱਛਿਆ ਜਾਵੇ ਕਿ ਉਸ ਨੇ ਆਲੇ ਦੁਆਲੇ ਪਿੰਡਾਂ ਦੇ ਵਿੱਚ ਅਜਿਹਾ ਕਿਹੜਾ ਕੰਮ ਕੀਤਾ ਜਿਸ ਵਜ੍ਹਾ ਕਰਕੇ ਲੋਕ ਉਸ ਨੂੰ ਵੋਟਾਂ ਪਾਉਣ ਤਾਂ ਉਸ ਨੇ ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਪਰ ਬੰਦਾ ਇਮਾਨਦਾਰ ਹੈ ਇਹ ਮੈਂ ਕਹਿ ਸਕਦਾ ਹਾਂ ਭਗਵੰਤ ਮਾਨ ਨਾਲ ਮੇਰੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਭਗਵੰਤ ਮਾਨ ਦੇ ਨਾਲ ਕੋਈ ਮੇਰੀ ਐਸੀ ਵੈਸੀ ਗੱਲ ਪਰ ਇੱਕ ਗੱਲ ਹੁੰਦੀ ਹੈ ਕਿ ਆਖਿਰਕਾਰ ਭਗਵੰਤ ਮਾਨ ਨੇ ਕੀਤਾ ਕੀ ਹੈ ਜੇਕਰ ਮੈਂ ਗੋਲਡੀ ਦੀ ਗੱਲ ਕਰਾਂ ਤਾਂ ਗੋਲਡੀ ਉਸ ਦਾ ਵੀ ਪਿਉ ਹੈ ਜਿਹੜਾ ਬੰਦਾ ਅੱਜ ਤੋਂ ਪੰਜ ਸਾਲ ਪਹਿਲਾਂ ਕਹਿੰਦਾ ਸੀ ਕਿ ਮੇਰੇ ਕੋਲ ਇੱਕ ਪਲੈਟੀਨਾ ਸੀ ਤੇ ਅੱਜ ਉਸ ਕੋਲ ਪੱਚੀ ਕਰੋੜ ਦੀ ਪ੍ਰਾਪਰਟੀ ਹੈ ਆਖਿਰ ਕਿੱਥੋਂ ਆਏ ਇਹ ਬਹੁਤ ਵੱਡੇ ਸਵਾਲ ਹਨ.

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *