ਸਿਮਰਜੀਤ ਸਿੰਘ ਮਾਨ ਨੇ ਕਹਿ ਦਿੱਤੀ ਵੱਡੀ ਗੱਲ,ਮੇਰੀਕੌਮ ਹੀ ਮੈਨੂੰ ਹਰਾਉਂਦੀ ਹੈ,ਵੀਡੀਓ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਉਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਡੀਆਂ ਅੱਖਾਂ ਦੇ ਵਿੱਚ ਵੀ ਹੰਝੂ ਆ ਜਾਣਗੇ ਕਿਉਂਕਿ ਸਿਮਰਜੀਤ ਸਿੰਘ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਸ ਵੀਡਿਓ ਦੇ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਲਗਾਤਾਰ ਕਿਉਂ ਹਾਰਦਾ ਹਾਂ ਕਿਉਂਕਿ ਮੇਰੀ ਹੀ ਕੌਮ ਮੈਨੂੰ ਵੋਟਾਂ ਨਹੀਂ ਪਾਉਂਦੀ ਅਤੇ ਮੇਰਾ ਸਾਥ ਨਹੀਂ ਦਿੰਦੀ ਜਿਸ ਵਜ੍ਹਾ ਕਰਕੇ ਮੈਂ ਹਾਰ ਜਾਂਦਾ ਹਾਂ ਇਸ ਦੇ ਨਾਲ ਹੀ ਇੱਕ ਛੋਟੀ ਜਿਹੀ ਬੱਚੀ ਜਿਸ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੋ ਭੀ ਸਿਮਰਜੀਤ ਸਿੰਘ ਮਾਨ ਦੇ ਵੱਲੋਂ ਗੱਲਾਂ ਕਹੀਅਾਂ ਗੲੀਅਾਂ ਨਾ ਨੂੰ ਸੁਣ ਕੇ ਹਰ ਇਕ ਦੀਆਂ ਅੱਖਾਂ ਦੇ ਵਿੱਚ ਹੰਝੂ ਆ ਗਏ ਅਤੇ ਇਸ ਛੋਟੀ ਜਿਹੀ ਧੀਰੇ ਵੱਲੋਂ ਕਿਹਾ ਗਿਆ ਕਿ ਜੇਕਰ ਇਸ ਵਾਰ ਤੁਸੀਂ ਨੇ ਸਿਮਰਜੀਤ ਸਿੰਘ ਮਾਨ ਨੂੰ ਨਹੀਂ ਜਤਾਇਆ

ਤਾਂ ਇਸ ਵਾਰ ਸਾਡੀ ਇਕੱਲਿਆਂ ਦੀ ਹਾਰ ਨਹੀਂ ਸਗੋਂ ਪੂਰੇ ਪੰਜਾਬ ਸਮੇਤ ਪੂਰੀ ਸਿੱਖ ਕੌਮ ਦੀ ਹਾਰ ਹੋਵੇਗੀ ਸਿਮਰਜੀਤ ਸਿੰਘ ਮਾਨ ਇੱਕ ਬਹੁਤ ਹੀ ਨੇਕ ਬੰਦੇ ਹਾਂ ਜਿਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਲੋਕਾਂ ਦੇ ਭਲੇ ਅਤੇ ਸਿੱਖ ਕੌਮ ਨੂੰ ਬਚਾਉਣ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਹੈ ਅਤੇ ਉਨ੍ਹਾਂ ਦੇ ਵੱਲੋਂ ਇਹ ਸ਼ਬਦ ਕਹਿ ਦੇਣਾ ਕਿ ਮੇਰੀਕੌਮ ਹੀ ਮੇਰਾ ਸਾਥ ਨਹੀਂ ਦਿੰਦੀ ਤਾਂ ਇਹ ਬਹੁਤ ਵੱਡੀ ਗੱਲ ਹੋ ਜਾਂਦੀ ਹੈ ਜਿਸ ਵਜ੍ਹਾ ਕਰਕੇ ਸਾਨੂੰ ਸਾਰਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜੇਕਰ ਅਸੀ ਨੇ ਪੰਜਾਬ ਨੂੰ ਬਚਾਉਣਾ ਹੈ ਪੰਜਾਬੀਅਤ ਨੂੰ ਬਚਾਉਣਾ ਹੈ ਤਾਂ ਸਾਨੂੰ ਇਹ ਜਿਹੇ ਸਮਝਦਾਰ ਅਤੇ ਹੋਣਹਾਰ ਲੀਡਰਾਂ ਦੀ ਬਹੁਤੀ ਜ਼ਿਆਦਾ ਜ਼ਰੂਰਤ ਹੈ ਜਿਨ੍ਹਾਂ ਦੇ ਵੱਲੋਂ ਪੰਜਾਬ ਅਤੇ ਸਿੱਖਾਂ ਦੀ ਹਮੇਸ਼ਾ ਗੱਲ ਕੀਤੀ ਜਾਂਦੀ ਹੈ

ਜੇਕਰ ਅਸੀ ਨੇ ਆਮ ਆਦਮੀ ਪਾਰਟੀ ਵਰਗੀਆਂ ਪਾਰਟੀਆਂ ਪੰਜਾਬ ਵਿੱਚ ਲਕੀਰਾਂ ਲਿਆ ਦਿੱਤੀਆਂ ਅਤੇ ਇਨ੍ਹਾਂ ਦੇ ਬਲੌਗ ਕੰਮ ਕਰ ਦਿੱਤੇ ਜਾਣੇ ਹਨ ਜਿਸ ਦੀ ਅਸੀਂ ਕਲਪਨਾ ਵੀ ਨਹੀਂ ਕਰ ਸਕਦੇ ਹਾਂ ਇਸ ਲਈ ਅਸੀਂ ਵਾਰ ਵਾਰ ਇਹ ਗੱਲਾਂ ਕਹਿ ਰਹੇ ਹਾਂ ਕਿ ਇਹੋ ਜਿਹੇ ਬੰਦਿਆਂ ਨੂੰ ਅਸੀਂ ਜਤਾਈਏ ਜੋ ਪੰਜਾਬ ਦੇ ਭਵਿੱਖ ਦੇ ਲਈ ਕੁਝ ਕਰਨ ਅਤੇ ਉਨ੍ਹਾਂ ਦੇ ਵਿੱਚੋਂ ਸਿਮਰਜੀਤ ਸਿੰਘ ਮਾਨ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਭਵਿੱਖ ਨੂੰ ਸੁਧਾਰਨ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾਵੇਗੀ ਪਰ ਉਨ੍ਹਾਂ ਦੇ ਵੱਲੋਂ ਜਦੋਂ ਇਹ ਸ਼ਬਦ ਕਹੇ ਗਏ ਕਿ ਮੈਂ ਕਦੇ ਵੀ ਨਹੀਂ ਹਾਰਦਾ ਪਰ ਮੇਰੀ ਕੌਮ ਮੈਨੂੰ ਹਰਾ ਦਿੰਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਸ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *