ਰਾਬੀਆ ਸਿੱਧੂ ਦਾ ਚਰਨਜੀਤ ਚੰਨੀ ਬਾਰੇ ਵੱਡਾ ਬਿਆਨ ,ਵੀਡੀਓ ਹੋਈ ਵਾਇਰਲ

Uncategorized

ਰਾਬੀਆ ਸਿੱਧੂ ਦੇ ਵੱਲੋਂ ਕਿਹਾ ਗਿਆ ਕਿ ਅੱਜਕੱਲ੍ਹ ਜੇਕਰ ਮੈਂ ਪੰਜਾਬ ਦੇ ਹਾਲਾਤਾਂ ਦੀ ਗੱਲ ਕਰਾਂ ਤਾਂ ਪੰਜਾਬ ਦੇ ਹਾਲਾਤ ਇਸ ਵੇਲੇ ਬਹੁਤੀ ਜ਼ਿਆਦਾ ਮਾੜੇ ਹਨ ਅਤੇ ਇਨ੍ਹਾਂ ਨੂੰ ਇੱਕ ਹੀ ਬੰਦਾ ਸਵਾਰ ਸਕਦਾ ਹੈ ਉਹ ਹੈ ਨਵਜੋਤ ਸਿੰਘ ਸਿੱਧੂ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੀ ਅੱਗੇ ਨਹੀਂ ਆਉਣ ਦੇਣਾ ਚਾਹੁੰਦਾ ਹੈ ਕਿਉਂਕਿ ਇਨ੍ਹਾਂ ਨੂੰ ਪਤਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਇੱਕ ਵਾਰ ਅੱਗੇ ਆ ਗਿਆ ਤਾਂ ਡਰੱਗ ਮਾਫ਼ੀਆ ਖ਼ਤਮ ਹੋ ਜਾਵੇਗਾ ਉਨ੍ਹਾਂ ਲੋਕਾਂ ਨੂੰ ਪਤਾ ਹੈ ਕਿ ਜੇਕਰ ਇੱਕ ਵਾਰ ਨਵਜੋਤ ਸਿੰਘ ਸਿੱਧੂ ਅੱਗੇ ਆ ਗਿਆ ਤਾਂ ਰੇਤ ਮਾਫੀਆ ਅਤੇ ਇਹੋ ਜਿਹੇ ਕਾਲੇ ਧੰਦੇ ਬਿਲਕੁਲ ਬੰਦ ਹੋ ਜਾਣਗੇ ਅਤੇ ਜਿਹੜੇ ਲੋਕ ਕੰਮ ਕਰਦੇ ਹਨ ਉਨ੍ਹਾਂ ਨੂੰ ਜੇਲ੍ਹਾਂ ਦੇ ਵਿੱਚ ਆਪਣੀ ਅੱਧੀ ਜ਼ਿੰਦਗੀ ਗੁਜ਼ਾਰਨੀ ਪਵੇਗੀ ਇਸ ਲਈ ਉਹ ਨਵਜੋਤ ਸਿੰਘ ਸਿੱਧੂ ਨੂੰ ਹਮੇਸ਼ਾ ਹੀ ਦਬਾਉਣ ਵਿੱਚ ਲੱਗੇ ਰਹਿੰਦੇ ਹਨ

ਰਾਬੀਆ ਸਿੱਧੂ ਨੇ ਕਿਹਾ ਕਿ ਮੈਂ ਪ੍ਰਮਾਤਮਾ ਦੇ ਉੱਤੇ ਬਹੁਤ ਜ਼ਿਆਦਾ ਵਿਸ਼ਵਾਸ ਰੱਖਦੀਆਂ ਅਤੇ ਹਮੇਸ਼ਾਂ ਹੀ ਸੱਚ ਦੀ ਇੱਥੇ ਜਿੱਤ ਹੋਈ ਹੈ ਅਤੇ ਜਿਸ ਵਿਅਕਤੀ ਦੇ ਨਾਲ ਮੇਰੇ ਪਾਪਾ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਉਹ ਤਾਂ ਵਿਅਕਤੀ ਹੀ ਬਹੁਤ ਬੇਕਾਰ ਹੈ ਅਤੇ ਤੁਹਾਨੂੰ ਪਤਾ ਹੈ ਕਿ ਉਸ ਵਿਅਕਤੀ ਦੇ ਕਿਹੋ ਜਿਹੇ ਕੰਮ ਕੀਤੇ ਹੋਏ ਹਨ ਅਤੇ ਮੇਰੇ ਪਾਪਾ ਕਿੱਥੇ ਤੇ ਉਹ ਕਿੱਥੇ ਕਿਉਂਕਿ ਉਸ ਦੇ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਨ ਸ਼ਿ ਆਂ ਦੇ ਵਿੱਚ ਲਗਾਇਆ ਗਿਆ ਉਸਦੇ ਵੱਲੋਂ ਖੁੱਲ੍ਹੇਆਮ ਚਿੱ ਟੇ ਦਾ ਵਪਾਰ ਕੀਤਾ ਜਾਂਦਾ ਹੈ ਇਸਦੇ ਨਾਲ ਹੀ ਰਾਬੀਆ ਨੇ ਕਿਹਾ ਕਿ ਇਸ ਦੇ ਮਜੀਠੇ ਸ਼ਹਿਰ ਵਿੱਚ ਜਾ ਕੇ ਦੇਖਿਓ ਦੁਕਾਨਾਂ ਦੇ ਵਿੱਚ ਤੁਹਾਨੂੰ ਨ ਸ਼ਾ ਮਿਲ ਜਾਵੇਗਾ ਇਸ ਲਈ ਇਹ ਇਮਾਨਦਾਰ ਵਿਅਕਤੀ ਨੂੰ ਕਦੇ ਵੀ ਅੱਗੇ ਨਹੀਂ ਆਉਣ ਦਿੰਦੇ ਹਨ

ਵਿਰੋਧੀ ਪਾਰਟੀਆਂ ਦਾ ਇਹ ਕਹਿਣਾ ਹੈ ਕਿ ਸਿੱਧੂ ਸਾਬ ਦੀ ਜਿਹੜੀ ਬੋਲ ਬਾਣੀ ਹੈ ਉਹ ਉਸ ਨੂੰ ਲੈ ਡੁੱਬੇਗੀ ਜਦੋਂ ਇਹ ਗੱਲ ਰਾਬੀਆ ਸਿੱਧੂ ਨੂੰ ਪੁੱਛੀ ਜਾਂਦੀ ਹੈ ਤੁਹਾਨੂੰ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਇੱਕ ਭਾਵੁਕ ਵਿਅਕਤੀ ਹੀ ਇਹੋ ਜਿਹੀਆਂ ਗੱਲਾਂ ਕਰਦਾ ਹੈ ਕਿਉਂਕਿ ਉਹ ਹਮੇਸ਼ਾ ਪੰਜਾਬ ਦਾ ਭਲਾ ਚਾਹੁੰਦਾ ਹੈ ਪੰਜਾਬ ਦੇ ਭਲੇ ਦੇ ਲਈ ਉਸ ਵੱਲੋਂ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਜਾਂਦੀ ਹੈ ਅਤੇ ਵੱਡੇ ਵੱਡੇ ਮੁੱਦੇ ਚੁੱਕੇ ਜਾਂਦੇ ਹਨ ਇਹੀ ਗੱਲਾਂ ਵਿਰੋਧੀ ਪਾਰਟੀਆਂ ਨੂੰ ਚੰਗੀ ਨਹੀਂ ਲੱਗਦੀ ਜਿਸ ਵਜ੍ਹਾ ਕਰਕੇ ਉਨ੍ਹਾਂ ਦੇ ਵੱਲੋਂ ਇਹੋ ਜਿਹੀਆਂ ਗੱਲਾਂ ਕੀਤੀਆ ਜਾਂਦੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *