ਨਵਜੋਤ ਸਿੱਧੂ ਦੀ ਬੇਟੀ ਨੇ ਵਿਰੋਧੀਆਂ ਦੀ ਕਰ ਦਿੱਤੀ ਬੋਲਤੀ ਬੰਦ ਦਿੱਤਾ ਠੋਕਵਾਂ ਜਵਾਬ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਰਾਵੀਆ ਸਿੱਧੂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੇਰੇ ਪਿਤਾ ਦੇ ਨਾਲ ਆਖਿਰਕਾਰ ਮੁਕਾਬਲਾ ਕਿਸਦਾ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਤੇ ਆਖਿਰਕਾਰ ਉਸ ਬੰਦੇ ਨੇ ਕਦੇ ਜਿੱਤਣਾ ਹੀ ਨਹੀਂ ਜਿਸ ਦੇ ਵੱਲੋਂ ਪੰਜਾਬ ਵਿੱਚ ਨਸ਼ੇ ਦਾ ਖੁੱਲ੍ਹਾ ਵਪਾਰ ਕੀਤਾ ਜਾਂਦਾ ਹੈ ਆਖਰਕਾਰ ਪੰਜਾਬ ਦੇ ਲੋਕਾਂ ਨੇ ਆਪਣੇ ਨੌਜਵਾਨ ਬੱਚੇ ਨਹੀਂ ਮਰਵਾਉਣੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹਮੇਸ਼ਾ ਹੀ ਸੱਚ ਬੋਲਿਆ ਹੈ ਅਤੇ ਸੱਚ ਦੇ ਰਾਹ ਉੱਤੇ ਚੱਲੇ ਹਨ ਅਤੇ ਇਨ੍ਹਾਂ ਨੂੰ ਸਾਰਿਆਂ ਨੂੰ ਪਤਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਇੱਕ ਵਾਰ ਪਾਵਰ ਦੇ ਵਿਚ ਆ ਗਏ ਤਾਂ ਇਨ੍ਹਾਂ ਸਾਰਿਆਂ ਦਾ ਦਾਣਾ ਪਾਣੀ ਬੰਦ ਹੋ ਜਾਵੇਗਾ ਕਿਉਂਕਿ ਜਿੰਨੇ ਵੀ ਇਹ ਗੈਰਕਾਨੂੰਨੀ ਕੰਮ ਕਰ ਰਹੇ ਹਨ ਉਹ ਸਭ ਇਨ੍ਹਾਂ ਦੇ ਬੰਦ ਹੋ ਜਾਣਗੇ

ਇਸ ਲਈ ਤਾਂ ਇਹ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਨਹੀਂ ਉੱਠਣ ਦਿੰਦੇ ਅਤੇ ਉਨ੍ਹਾਂ ਨੂੰ ਦਬਾਉਣ ਦੀ ਹਮੇਸ਼ਾ ਕੋਸ਼ਿਸ਼ ਕਰਦੇ ਰਹਿੰਦੇ ਹਨ ਪ੍ਰੋ ਵੀ ਦੱਬਣ ਵਾਲਿਆਂ ਦੇ ਵਿੱਚ ਬਿਲਕੁਲ ਵੀ ਨਹੀਂ ਹਨ ਉਨ੍ਹਾਂ ਦੇ ਵੱਲੋਂ ਹਮੇਸ਼ਾ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਅਤੇ ਲਗਾਤਾਰ ਕੋਸ਼ਿਸ਼ ਕਰਦੇ ਰਹਿਣਗੇ ਵਿਰੋਧੀਆਂ ਦੇ ਵੱਲੋਂ ਉਨ੍ਹਾਂ ਦੇ ਬਾਰੇ ਬਹੁਤ ਸਾਰੀਆਂ ਗੱਲਾਂ ਬੋਲੀਆਂ ਜਾਂਦੀਆਂ ਹਨ ਪਰ ਉਹ ਉਨ੍ਹਾਂ ਦੀ ਪ੍ਰਵਾਹ ਨਹੀਂ ਕਰਦੇ ਜਦੋਂ ਇਹ ਕ੍ਰੀਜ਼ੀ ਪੱਤਰਕਾਰ ਦੇ ਵੱਲੋਂ ਪੁੱਛਿਆ ਗਿਆ ਕਿ ਆਖਰਕਾਰ ਨਵਜੋਤ ਸਿੰਘ ਸਿੱਧੂ ਨੂੰ ਅਕਸਰ ਲੋਕ ਇਹ ਕਹਿੰਦੇ ਰਹਿੰਦੇ ਹਨ ਕਿ ਉਨ੍ਹਾਂ ਦੀ ਜਿਹੜੀ ਬੋਲੀ ਹੈ ਇਸ ਵਜ੍ਹਾ ਕਰਕੇ ਹੀ ਉਨ੍ਹਾਂ ਨੇ ਮਾਰ ਖਾਣੀ ਐ ਤਾਂ ਰਾਬੀਆ ਸਿੱਧੂ ਨੇ ਕਿਹਾ ਕਿ ਹਮੇਸ਼ਾ ਹੀ ਭਾਵੁਕ ਲੋਕ ਬੋਲਦੇ ਹਨ ਅਤੇ ਉਨ੍ਹਾਂ ਦੇ ਦੁਆਰਾ ਸਭ ਕੁਝ ਲੋਕਾਂ ਦੇ ਅੱਗੇ ਰੱਖ ਦਿੱਤਾ ਜਾਂਦਾ ਹੈ ਕਿਉਂਕਿ ਉਹ ਪੰਜਾਬ ਦਾ ਭਲਾ ਚਾਹੁੰਦੇ ਹਨ

ਇਸ ਦੇ ਨਾਲ ਹੀ ਜਦੋਂ ਰਾਬੀਆ ਸਿੱਧੂ ਨੂੰ ਪੁੱਛਿਆ ਗਿਆ ਕਿ ਆਖਿਰਕਾਰ ਨਵਜੋਤ ਸਿੰਘ ਸਿੱਧੂ ਇੱਕ ਦਿਨ ਜਾਦੂ ਮੰਤਰ ਕੀ ਕਰਦੇ ਸੀ ਦਰਾਵਿੜ ਸਿੱਧੂ ਨੇ ਕਿਹਾ ਕਿ ਉਹ ਜੋ ਕੁਝ ਮਰਜ਼ੀ ਕਰਦੇ ਹੁਣ ਤੁਹਾਨੂੰ ਉਸ ਨਾਲ ਕੋਈ ਲੈਣਾ ਦੇਣਾ ਨਹੀਂ ਤੁਸੀਂ ਇਹੋ ਜਿਹੀਆਂ ਚੀਜ਼ਾਂ ਕਿਉਂ ਵਾਇਰਲ ਕਰਦੇ ਹੋ ਤੁਹਾਨੂੰ ਮੇਨ ਮੁੱਦੇ ਦੀ ਗੱਲ ਕਰਨੀ ਚਾਹੀਦੀ ਹੈ ਅੱਜ ਜੋ ਰਾਜਨੀਤੀ ਹੋ ਰਹੀ ਹੈ ਉਸ ਉੱਤੇ ਗੱਲ ਕਰਨੀ ਚਾਹੀਦੀ ਹੈ ਉਨ੍ਹਾਂ ਦੀ ਆਪਣੀ ਜ਼ਿੰਦਗੀ ਹੈ ਉਹ ਆਪਣੇ ਸਭ ਨਾਲ ਜੋ ਕੁਝ ਮਰਜ਼ੀ ਕਰਦੇ ਹੋਣ ਕੀ ਪਤਾ ਉਹ ਪਰਮਾਤਮਾ ਨੂੰ ਯਾਦ ਕਰਦੇ ਹੋ ਕੁਝ ਵੀ ਹੋ ਸਕਦਾ ਹੈ ਪਰ ਉਨ੍ਹਾਂ ਮੁੱਦਿਆਂ ਉੱਤੇ ਤੁਹਾਨੂੰ ਭੁੱਲਣਾ ਨਹੀਂ ਚਾਹੀਦਾ ਹੈ ਤੁਹਾਨੂੰ ਇਸ ਵੇਲੇ ਰਾਜਨੀਤੀ ਅਤੇ ਰਾਜਨੀਤੀ ਦੀ ਗੱਲ ਕਰਨੀ ਚਾਹੀਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *