ਮਜੀਠੀਆ ਨੇ ਕਿਹਾ ਸਿੱਧੂ ਘਰੋਂ ਹੁਣ ਇਹ ਆਵਾਜ਼ ਜ਼ਰੂਰ ਆਉਂਦੀ ਹੋਣੀ ਹੈ,ਵੇਖੋ ਕਿਵੇਂ ਗਾਣਾ ਗਾ ਕੇ ਸੁਣਾਇਆ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਿਕਰਮ ਮਜੀਠੀਆ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਬਹੁਤ ਜ਼ਿਆਦਾ ਮਜ਼ਾਕ ਉਡਾਇਆ ਗਿਆ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਬਹੁਤ ਸਾਰੀਆਂ ਉਮੀਦਾਂ ਸੀ ਰਾਹੁਲ ਗਾਂਧੀ ਦੇ ਵੱਲੋਂ ਪਰ ਰਾਹੁਲ ਗਾਂਧੀ ਦੇ ਵੱਲੋਂ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਸਮਝਣ ਦੇ ਲਾਇਕ ਨਹੀਂ ਸਮਝਿਆ ਇਸ ਲਈ ਉਨ੍ਹਾਂ ਨੇ ਦੁਬਾਰਾ ਤੋਂ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਵੈਸੇ ਨਵਜੋਤ ਸਿੰਘ ਸਿੱਧੂ ਨੂੰ ਬੜੀਆਂ ਉਮੀਦਾਂ ਸੀ ਕਿ ਇਸ ਵਾਰ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ ਪਰ ਇੱਕ ਵਾਰ ਫੇਰ ਤੋਂ ਰਾਹੁਲ ਗਾਂਧੀ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਉੱਤੇ ਭਰੋਸਾ ਕੀਤਾ ਗਿਆ ਅਤੇ ਨਵਜੋਤ ਸਿੰਘ ਸਿੱਧੂ ਦੇ ਵੱਲ ਵੇਖਿਆ ਵੀ ਨਹੀਂ ਗਿਆ

ਜਦੋਂ ਪਿਛਲੀ ਵਾਰੀ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਅਹੁਦਾ ਨਹੀਂ ਮਿਲਿਆ ਸੀ ਤਾਂ ਉਸ ਵੇਲੇ ਉਨ੍ਹਾਂ ਦੇ ਹਾਲਾਤ ਤੁਸੀਂ ਵੇਖੇ ਹੀ ਸਨ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਇਕ ਦੂਜੇ ਦਾ ਹੀ ਜਲੂਸ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਸੀ ਮਜੀਠੀਆ ਨੇ ਕਿਹਾ ਕਿ ਮੈਂ ਸਿੱਧੂ ਤੈਨੂੰ ਦੱਸਣਾ ਚਾਹੁੰਦਾ ਹਾਂ ਕਿ ਤੈਨੂੰ ਕੋਈ ਵੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਤਿਆਰ ਨਹੀਂ ਹੈ ਅਤੇ ਨਾ ਹੀ ਹੁਣ ਤੇਰਾ ਕੁਝ ਹੋ ਸਕਦਾ ਹੈ ਮਜੀਠੀਆ ਵੱਲੋਂ ਕਿਹਾ ਗਿਆ ਕਿ ਹੁਣ ਤਾਂ ਨਵਜੋਤ ਸਿੰਘ ਸਿੱਧੂ ਦੀ ਗੱਡੀ ਦੇ ਵਿੱਚ ਵੀ ਇਹੀ ਗਾਣੇ ਚੱਲਦੇ ਹਨ ਕਿ ਕਿਤੋਂ ਸਿੱਲ੍ਹੀ ਸਿੱਲ੍ਹੀ ਆਉਂਦੀ ਏ ਹਵਾ ਕਿਤੇ ਕੋਈ ਰੋਂਦਾ ਹੋਵੇਗਾ

ਇਸ ਦੇ ਨਾਲ ਹੀ ਮਜੀਠੀਆ ਦੇ ਵੱਲੋਂ ਇਹ ਵੀ ਕਹਿ ਦਿੱਤਾ ਗਿਆ ਕਿ ਉਸ ਦੀ ਘਰਵਾਲੀ ਦੇ ਵੱਲੋਂ ਵੀ ਇਹ ਗਾਣਾ ਸੁਣਿਆ ਜਾ ਰਿਹਾ ਹੋਵੇਗਾ ਕਿ ਆਪਾਂ ਦੋਨੋਂ ਰੁੱਸ ਗਏ ਤਾਂ ਮਨਾਊ ਕੌਣ ਤਾਂ ਮਜੀਠੀਆ ਦੇ ਵੱਲੋਂ ਕਿਹਾ ਗਿਆ ਕਿ ਹੁਣ ਕਿਸੇ ਦੇ ਵੱਲੋਂ ਮਨਾਇਆ ਦਾ ਜਾਣਾ ਨਹੀਂ ਤੁਹਾਨੂੰ ਨਾਉਣਾ ਵੀ ਆਪਣੇ ਆਪ ਨੂੰ ਹੀ ਪੈਣਾ ਹੈ ਇਸ ਤਰ੍ਹਾਂ ਦੀਆਂ ਗੱਲਾਂ ਮਜੀਠੀਆ ਦੇ ਵੱਲੋਂ ਕਹੀਆ ਅਤੇ ਉਨ੍ਹਾਂ ਦੇ ਵੱਲੋਂ ਕੰਮਕਾਰ ਬਾਰੇ ਵੀ ਬਹੁਤ ਸਾਰੀਆਂ ਗੱਲਾਂ ਕਹੀਆਂ ਗਈਆਂ ਕਿ ਪੰਜਾਬ ਦੇ ਹਾਲਾਤ ਤੁਸੀਂ ਦੇਖ ਹੀ ਰਹੇ ਹੋ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਚ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.