ਮੈਨੂੰ ਇਹ ਸਵਾਲ ਤੁਸੀਂ ਨਹੀਂ ਭੁੱਲ ਸਕਦੇ,ਮਾਹੀ ਗਿੱਲ ਨੇ ਪੱਤਰਕਾਰ ਨੂੰ ਰੋਕਿਆ,ਵੀਡੀਓ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਥੇ ਇਕ ਪਾਸੇ ਤਾਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਬੀਜੇਪੀ ਦਾ ਕੋਈ ਵੀ ਬੋਲਬਾਲਾ ਨਹੀਂ ਹੈ ਪਰ ਜਦੋਂ ਇਹ ਵੀਡੀਓ ਵੇਖੀ ਦਸਤਵਾਜ਼ੇ ਇੰਜ ਲੱਗ ਰਿਹਾ ਹੈ ਕਿ ਪੰਜਾਬ ਚ ਸਭ ਤੋਂ ਜ਼ਿਆਦਾ ਬੀਜੇਪੀ ਦਾ ਹੀ ਬੋਲਬਾਲਾ ਹੈ ਹਰ ਮੁਹੱਲੇ ਦੇ ਵਿੱਚ ਭਾਜਪਾ ਦੀਆ ਹੀ ਪਰਚੀਆਂ ਦਿਖਾਈ ਦੇ ਰਹੀਆਂ ਹਨ ਅਤੇ ਝੰਡੀਆਂ ਇਸ ਦੇ ਨਾਲ ਹੀ ਮਾਹੀ ਗਿੱਲ ਵੀ ਇਸ ਵਿੱਚ ਦਿਖਾਈ ਦਿੱਤੇ ਜਿਨ੍ਹਾਂ ਦੇ ਵੱਲੋਂ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਕ ਬਹੁਤ ਵੱਡਾ ਪ੍ਰਚਾਰ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਮਾਹੀ ਗਿੱਲ ਦੇ ਵੱਲੋਂ ਕਿਹਾ ਗਿਆ ਕਿ ਭਾਜਪਾ ਨੂੰ ਇੱਕ ਫੁੱਲ ਫੋਰਮ ਦੇ ਵਿੱਚ ਲੈ ਕੇ ਆਓ

ਮਾਈ ਗਲ ਦੇ ਵੱਲੋਂ ਕਿਹਾ ਗਿਆ ਕਿ ਜਦੋਂ ਪ੍ਰਧਾਨ ਮੰਤਰੀ ਦੇ ਵੱਲੋਂ ਇਹ ਅੰਦੋਲਨ ਅਤੇ ਭਾਸ਼ਣ ਦਿੱਤਾ ਗਿਆ ਸੀ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੈਂ ਉਸ ਚੀਜ਼ ਨੂੰ ਬਹੁਤ ਜ਼ਿਆਦਾ ਮੰਨਦੀ ਹੈ ਅਤੇ ਮੈਂ ਚਾਹੁੰਦੀ ਹਾਂ ਕਿ ਬੀਜੇਪੀ ਸਰਕਾਰ ਇੱਕ ਵਾਰ ਆਵੇ ਅਤੇ ਮੈਂ ਚਾਹੁੰਦੀ ਹਾਂ ਕਿ ਅਸੀਂ ਵੀ ਉਸੇ ਤਰੀਕੇ ਦੇ ਨਾਲ ਕੰਮ ਕਰ ਸਕੀਏ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਤੁਹਾਡੀ ਪਾਰਟੀ ਦੇ ਵਿੱਚ ਬਹੁਤ ਵੀ ਅਜਿਹਾ ਜਿਹਨਾਂ ਦੇ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਚੁੱਕਿਆ ਜਾ ਰਿਹਾ ਹੈ ਤੇ ਆਖਿਰਕਾਰ ਤੁਸੀਂ ਪੰਜਾਬ ਦੇ ਲਈ ਕੀ ਨਵਾਂ ਕਰੋਗੇ ਮਾਹੀ ਗਿੱਲ ਦੇ ਵੱਲੋਂ ਕਿਹਾ ਗਿਆ ਕਿ ਮੈਂ ਦੇਖਦੀ ਆਂ ਜੇ ਕਿਉਂਕਿ ਮੈਨੂੰ ਥੋੜ੍ਹਾ ਸਮਾਂ ਚਾਹੀਦਾ ਹੈ ਅਤੇ ਕਿਉਂਕਿ ਮੈਨੂੰ ਅਜੇ ਦੋ ਦਿਨ ਆਏ ਹੋਏ ਨੂੰ ਇੱਥੇ ਹੋਏ ਹਨ ਅਤੇ ਮੈਂ ਇਸੇ ਤਰ੍ਹਾਂ ਦੇ ਬਹੁਤ ਸਾਰੇ ਮੁੱਦੇ ਪੰਜਾਬ ਦੇ ਲਈ ਲੈ ਕੇ ਆਉਣਗੇ ਅਤੇ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਾਂਗੇ

ਜਦੋਂ ਮਾਹੀ ਗਿੱਲ ਨੂੰ ਪੁੱਛਿਆ ਗਿਆ ਕਿ ਭਾਜਪਾ ਦਾ ਪੰਜਾਬ ਦੇ ਵਿੱਚ ਵਜੂਦ ਤਕ ਨਹੀਂ ਹੈ ਤਾਂ ਇਸੇ ਦੌਰਾਨ ਮਾਹੀ ਗਿੱਲ ਦੇ ਵੱਲੋਂ ਕਿਹਾ ਗਿਆ ਕਿ ਜਿਹੜੇ ਲੋਕ ਕਹਿ ਰਹੇ ਹਨ ਉਨ੍ਹਾਂ ਨੂੰ ਕਹਿਣ ਦਿਓ ਪਰ ਮੈਂ ਇਹ ਗੱਲ ਕਹਿਣਾ ਚਾਹੁੰਦੀ ਹਾਂ ਕਿ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਬੋਲਣੇ ਬੋਲਣ ਤੋਂ ਤੁਹਾਡੇ ਸਾਹਮਣੇ ਹੈ ਕਿ ਆਖਿਰਕਾਰ ਕਿੰਨੀ ਤੁਹਾਨੂੰ ਭੀੜ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਪੰਜਾਬ ਵਿੱਚ ਸਾਡੀ ਪਾਰਟੀ ਆਵੇ ਅਤੇ ਅਸੀਂ ਪੰਜਾਬ ਦੇ ਭਵਿੱਖ ਨੂੰ ਸੁਧਾਰ ਸਕੀਏ ਇਸ ਲਈ ਲੋਕਾਂ ਨੂੰ ਬਹੁਤ ਹੀ ਅਦਾ ਚੇਨ ਚਾਹੀਦਾ ਹੈ ਅਤੇ ਉਹ ਚੇਂਜ ਅਸੀਂ ਹੀ ਲਿਆ ਸਕਦੀਆਂ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.