ਭਗਵੰਤ ਮਾਨ ਦਾ ਵੇਖੋ ਇਨ੍ਹਾਂ ਲੋਕਾਂ ਨੇ ਕਿਵੇਂ ਕੀਤਾ ਸਵਾਗਤ,ਚਾਰੇ ਪਾਸੇ ਹੋਈ ਪਈ ਭਗਵੰਤ ਮਾਨ ਭਗਵੰਤ ਮਾਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਗਵੰਤ ਮਾਨ ਦੇ ਵੱਲੋਂ ਇੱਕ ਬਹੁਤ ਹੀ ਵੱਡਾ ਭਾਸ਼ਣ ਦਿੱਤਾ ਗਿਆ ਭਾਸ਼ਣ ਦੇ ਦੌਰਾਨ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਇਸ ਵਾਰ ਤੁਸੀਂ ਸਾਰਿਆਂ ਨੇ ਝਾੜੂ ਦਾ ਬਟਨ ਦਬਾਓਗੇ ਉਸਤੋਂ ਤੁਹਾਨੂੰ ਇਹ ਸਾਫ਼ ਪਤਾ ਲੱਗ ਜਾਵੇਗਾ ਕਿ ਆਖਿਰਕਾਰ ਤੁਸੀਂ ਨੇ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਸੁਧਾਰਨ ਦੇ ਲਈ ਇਸ ਬਟਨ ਨੂੰ ਦਬਾ ਕੇ ਆਪਣੇ ਚੰਗੇ ਭਵਿੱਖ ਦੇ ਲਈ ਇਸ਼ਾਰਾ ਕਰ ਦਿੱਤਾ ਹੈ ਅਤੇ ਤੁਹਾਡੇ ਬੱਚਿਆਂ ਦਾ ਚੰਗਾ ਭਵਿੱਖ ਕਰਨਾ ਫਿਰ ਸਾਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਜਦੋਂ ਤੁਸੀਂ ਇੱਕ ਵਾਰ ਝਾੜੂ ਨੂੰ ਪੰਜਾਬ ਵਿੱਚ ਲੈ ਆਏ ਤਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਸਾਰਿਆਂ ਦਾ ਸਫ਼ਾਇਆ ਕਰ ਦਵਾਂਗੇ

ਜਿੰਨੀ ਵੀ ਕਰੱਪਸ਼ਨ ਫੈਲੀ ਹੋਈ ਹੈ ਉਸ ਨੂੰ ਬਿਲਕੁਲ ਖਤਮ ਕਰ ਦੇਵਾਂਗੇ ਜਿਹੜੇ ਗ਼ੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਹਨ ਉਨ੍ਹਾਂ ਦੀਆਂ ਬੱਤੀਆਂ ਗੁੱਲ ਕਰ ਦੇਵਾਂਗੇ ਅਤੇ ਜੜੇ ਹੰਕਾਰੀ ਫਿਰਦੇ ਹਨ ਉਨ੍ਹਾਂ ਦੀ ਧੌਣ ਵਿੱਚ ਸਰੀਆ ਕੱਢਾਂਗੇ ਤੁਸੀਂ ਕਿਸੇ ਵੀ ਤਰ੍ਹਾਂ ਦੀ ਪੈਨਸ਼ਨ ਲਈ ਲੈਣੀ ਹੈ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਆਉਣ ਦਿਓ ਫਿਰ ਦੇਖੋ ਤਮਾਸ਼ਾ ਇਨ੍ਹਾਂ ਲੋਕਾਂ ਦਾ ਮੈਂ ਕਿਸ ਤਰੀਕੇ ਦੇ ਨਾਲ ਜਲੂਸ ਕੱਢਦਾ ਹਾਂ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਲੁੱਟ ਕੇ ਖਾ ਲਿਆ ਗਿਆ ਮੈਨੂੰ ਤੁਹਾਡੇ ਸਾਹ ਦੀ ਜ਼ਰੂਰਤ ਹੈ ਅਤੇ ਤੁਸੀਂ ਮੇਰਾ ਸਾਥ ਜ਼ਰੂਰ ਦਊਂਗੇ ਮੈਨੂੰ ਇਸ ਗੱਲ ਬਾਰੇ ਪੂਰਾ ਭਰੋਸਾ ਹੈ ਜਦੋਂ ਮੈਂ ਲੋਕਾਂ ਦਾ ਭਾਰੀ ਇਕੱਠ ਵੇਖਦਾ ਹਾਂ ਅਤੇ ਲੱਖਾਂ ਦੇ ਹਿਸਾਬ ਨਾਲ ਜਿੱਥੇ ਮੈਂ ਪਹੁੰਚਦਾ ਹਾਂ ਉੱਥੇ ਲੋਕ ਇਕੱਠੇ ਹੁੰਦੇ ਹਨ

ਤਾਂ ਇਸ ਚੀਜ਼ ਤੋਂ ਇਹ ਪਤਾ ਲੱਗਦਾ ਹੈ ਕਿ ਲੋਕ ਬਦਲਾਓ ਚਾਹੁੰਦੇ ਨੇ ਲੋਕਾਂ ਨੂੰ ਬਦਲਾਅ ਬਹੁਤ ਜ਼ਿਆਦਾ ਪਸੰਦ ਹੈ ਕਿਉਂਕਿ ਬਦਲਾਅ ਆਉਣਾ ਚਾਹੀਦਾ ਹੈ ਜਦੋਂ ਕਿਸੇ ਸਟੇਟ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਾ ਹੋਵੇ ਅਤੇ ਮੰਤਰੀ ਉੱਥੇ ਦੇ ਲੁੱਟ ਕੇ ਖਾਣ ਲੱਗ ਜਾਣ ਤਾਂ ਇਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਨੂੰ ਬਦਲਾਓ ਚਾਹੀਦਾ ਹੈ ਅਤੇ ਲੋਕ ਬਦਲਾਅ ਭਾਲਦੇ ਹਨ ਕਿਉਂਕਿ ਇਨ੍ਹਾਂ ਲੋਕਾਂ ਤੋਂ ਲੋਕ ਬਹੁਤ ਜ਼ਿਆਦਾ ਅੱਕ ਚੁੱਕੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਨੂੰ ਲੁੱਟ ਕੇ ਖਾ ਲਿਆ ਗਿਆ ਇਸ ਲਈ ਹੁਣ ਲੋਕ ਪੰਜਾਬ ਦੇ ਵਿੱਚ ਬਦਲਾਅ ਭਾਲ ਰਹੇ ਹਨ ਅਤੇ ਬਦਲਾਅ ਵੀ ਬਹੁਤ ਜ਼ਿਆਦਾ ਜ਼ਰੂਰੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *