ਭਗਵੰਤ ਮਾਨ ਤੇ ਹੋਇਆ ਹ ਮ ਲਾ,ਵੇਖੋ ਕਿਵੇਂ ਮਾਰਿਆ ਜ਼ੋਰ ਨਾਲ ਵੱਟਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਸੀ ਵੀਡੀਓ ਭਗਵੰਤ ਮਾਨ ਦੀ ਹੈ ਜਿਨ੍ਹਾਂ ਦੇ ਵੱਲੋਂ ਅਟਾਰੀ ਦੇ ਵਿੱਚ ਇੱਕ ਬਹੁਤ ਹੀ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ ਕਰਦੇ ਸਮੇਂ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਹੋ ਜਾਂਦਾ ਹੈ ਕਦੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੇ ਉੱਤੇ ਫੁੱਲ ਵਰਸਾਏ ਜਾ ਰਹੇ ਸੀ ਪਰ ਅਚਾਨਕ ਕਿਸੇ ਸ਼ਰਾਰਤੀ ਅਨਸਰ ਦੇ ਵੱਲੋਂ ਭਗਵੰਤ ਮਾਨ ਦੇ ਸਿਰ ਉੱਤੇ ਵੱਟਾ ਮਾਰ ਦਿੱਤਾ ਜਾਂਦਾ ਹੈ ਜਿਸ ਤੋ ਬਾਅਦ ਭਗਵੰਤ ਮਾਨ ਆਪਣੀ ਗੱਡੀ ਵਿਚ ਬੈਠ ਜਾਂਦੇ ਹਨ ਅਤੇ ਆਲੇ ਦੁਆਲੇ ਲੋਕ ਉਸ ਵਿਅਕਤੀ ਨੂੰ ਲੱਭਣਾ ਸ਼ੁਰੂ ਕਰ ਦਿੰਦੇ ਹਨ ਜਿਸਦੇ ਵੱਲੋਂ ਇੰਨੀ ਗਿਰੀ ਹੋਈ ਹਰਕਤ ਕੀਤੀ ਗਈ ਕਿਉਂਕਿ ਇਹੋ ਜਿਹੀ ਹਰਕਤ ਕਰਨ ਦੇ ਨਾਲ ਉਥੇ ਸਨਸਨੀ ਫੈਲ ਗਈ

ਕਿਤੇ ਨਾ ਕਿਤੇ ਤੇ ਵਿਰੋਧੀ ਧਿਰਾਂ ਦਾ ਕੰਮ ਹੋ ਸਕਦਾ ਹੈ ਕਿਉਂਕਿ ਉਨ੍ਹਾਂ ਨੂੰ ਝਾੜੂ ਵਾਲਿਆਂ ਦਾ ਡਰ ਹੀ ਇਨ੍ਹਾਂ ਪੈਦਾ ਹੋ ਚੁੱਕਿਆ ਹੈ ਕਿਉਂ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਹੈ ਕਿ ਆਖਿਰਕਾਰ ਕੀਤਾ ਜਾਵੇ ਤਾਂ ਕੀ ਕੀਤਾ ਜਾਵੇ ਇਸ ਲਈ ਹੁਣ ਕੁਝ ਸ਼ਰਾਰਤੀ ਅਨਸਰ ਵਿੱਚ ਛੱਡ ਦਿੱਤੇ ਜਾਂਦੇ ਹਨ ਤਾਂ ਕਿ ਉਹ ਮਾਹੌਲ ਨੂੰ ਖ਼ਰਾਬ ਕਰਨਾ ਪਰ ਇਸ ਦੇ ਨਾਲ ਉਨ੍ਹਾਂ ਦੀਆਂ ਵੋਟਾਂ ਨਹੀਂ ਟੁੱਟਣ ਲੱਗੀਆਂ ਭਗਵੰਤ ਮਾਨ ਨੂੰ ਲੋਕਾਂ ਦੇ ਵੱਲੋਂ ਰੱਜ ਕੇ ਵੋਟਾਂ ਪਾਈਆਂ ਜਾਣਗੀਆਂ ਅਤੇ ਮੁੱਖ ਮੰਤਰੀ ਦਾ ਚਿਹਰਾ ਵੀ ਭਗਵੰਤ ਮਾਨ ਨੂੰ ਬਣਾਇਆ ਜਾਵੇਗਾ ਅਤੇ ਇਸ ਵਾਰ ਭਗਵੰਤ ਮਾਨ ਚੋਣਾਂ ਵਿਚ ਜੇਤੂ ਰਹੇਗਾ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਭਗਵੰਤ ਮਾਨ ਦੇ ਵੱਲੋਂ ਪੂਰਾ ਜ਼ੋਰ ਲੱਗਿਆ ਹੋਇਆ ਹੈ ਅਤੇ ਲੋਕ ਭਗਵੰਤ ਮਾਨ ਦੇ ਨਾਲ ਹੀ ਹਨ

ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਜਦੋਂ ਕਿਸੇ ਵਿਅਕਤੀ ਦੇ ਵੱਲੋਂ ਵੱਟਾ ਮਾਰਿਆ ਗਿਆ ਸੀ ਤਾ ਸਕਿਉਰਿਟੀ ਵਾਲਿਆਂ ਦੇ ਵੱਲੋਂ ਵੀ ਭਗਵੰਤ ਮਾਨ ਨੂੰ ਗੱਡੀ ਵਿੱਚ ਬੈਠਣ ਦੇ ਲਈ ਕਿਹਾ ਦਿੱਤੇ ਜਾਂਦੇ ਹੇੈ ਜਿਸ ਵਿਅਕਤੀ ਦੇ ਵੱਲੋਂ ਏ ਕੰਮ ਕੀਤਾ ਗਿਆ ਉਸ ਦਾ ਇੰਨੀ ਭੀੜ ਵਿਚ ਕੁਝ ਪਤਾ ਨਹੀਂ ਲੱਗ ਸਕਿਆ ਪਰ ਜੇਕਰ ਉਹ ਵਿਅਕਤੀ ਇੱਕ ਵਾਰ ਹੱਥ ਆ ਜਾਂਦਾ ਤਾਂ ਸ਼ਾਇਦ ਲੋਕਾਂ ਦੇ ਵੱਲੋਂ ਉਸ ਦਾ ਕੁਟਾਪਾ ਬਹੁਤ ਕੀਤਾ ਜਾਣਾ ਸੀ ਪਰ ਭੀੜ ਦੀ ਵਜ੍ਹਾ ਕਰਕੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਕਿ ਆਖਰਕਾਰ ਇਹ ਕੰਮ ਕਿਸ ਨੇ ਕੀਤਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *