ਭਾਜਪਾ ਦੇ ਵਿਧਾਇਕ ਦਾ ਲੋਕਾਂ ਨਾਲ ਪੈ ਗਿਆ ਪੇਚਾ,ਹੋ ਗਏ ਗਾਲ੍ਹੋ ਗਾਲ੍ਹੀ

Uncategorized

ਬੀਜੇਪੀ ਵਾਲ਼ਿਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਕਿਸਾਨਾਂ ਦੇ ਵੱਲੋਂ ਪਹਿਲੀ ਘੜੀ ਤੋਂ ਇਹ ਗੱਲ ਕਹੀ ਜਾ ਰਹੀ ਸੀ ਕਿ ਬੀਜੇਪੀ ਦੇ ਦੁਬਾਰਾ ਕਿਤੇ ਵੀ ਕੋਈ ਵੀ ਪ੍ਰੋਗਰਾਮ ਕੀਤਾ ਜਾਵੇਗਾ ਤਾਂ ਉਸ ਚੀਜ਼ ਦਾ ਵਿਰੋਧ ਕੀਤਾ ਜਾਵੇਗਾ ਜਦੋਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਉਸ ਵੇਲੇ ਵੀ ਕਿਸਾਨਾਂ ਦੇ ਵੱਲੋਂ ਬਹੁਤੀ ਜ਼ਿਆਦਾ ਵਿਰੋਧ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਹੁਣ ਪਿੰਡਾਂ ਦੇ ਲੋਕਾਂ ਦੇ ਵੱਲੋਂ ਵੀ ਬੀਜੇਪੀ ਵਾਲ਼ਿਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਜੇਕਰ ਬੀਜੇਪੀ ਦੇ ਕੋਈ ਵੀ ਵਿਧਾਇਕ ਪਿੰਡਾਂ ਦੇ ਵਿੱਚ ਪਹੁੰਚਦੇ ਹਨ ਤਾਂ ਉਸ ਦਾ ਡ ਟ ਕੇ ਵਿ ਰੋ ਧ ਕੀਤਾ ਜਾਂਦਾ ਹੈ ਅਤੇ ਪਿੰਡਾਂ ਦੇ ਵਿੱਚ ਪੋਸਟਰ ਪਹਿਲਾਂ ਹੀ ਲਗਾ ਦਿੱਤੇ ਗਏ ਹਨ ਕਿ ਭਾਜਪਾ ਦਾ ਕੋਈ ਵੀ ਵਿਅਕਤੀ ਪਿੰਡ ਦੇ ਵਿੱਚ ਦਾਖ਼ਲ ਨਾ ਹੋਵੇ

ਇਸੇ ਤਰ੍ਹਾਂ ਇੱਕ ਪਿੰਡ ਦੇ ਵਿੱਚ ਜਦੋਂ ਭਾਜਪਾ ਦਾ ਇੱਕ ਵਿਧਾਇਕ ਪਹੁੰਚ ਜਾਂਦਾ ਹੈ ਤਾਂ ਉਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਸ ਦੀ ਚੰਗੀ ਤਰ੍ਹਾਂ ਰੇਲ ਬਣਾਈ ਜਾਂਦੀ ਹੈ ਤੇ ਉਸ ਤੋਂ ਬਾਅਦ ਭਾਜਪਾ ਦਾ ਉਹ ਵਿਧਾਇਕ ਵੀ ਗਰਮ ਹੋ ਜਾਂਦਾ ਹੈ ਅਤੇ ਉਸ ਦੇ ਵੱਲੋਂ ਵੀ ਖਰੀਆਂ ਖਰੀਆਂ ਲੋਕਾਂ ਨੂੰ ਸੁਣਾ ਦਿੱਤੀਆਂ ਜਾਂਦੀਆਂ ਹਨ ਅਤੇ ਉਧਰ ਭਾਜਪਾ ਦੇ ਵਿਧਾਇਕ ਦੇ ਵਲੋਂ ਆਪਣੀ ਧੌਂਸ ਦਿਖਾਈ ਜਾਂਦੀ ਅਤੇ ਲੋਕਾਂ ਨੂੰ ਕਹਿਣ ਲੱਗਦਾ ਹੈ ਕਿ ਮੇਰਾ ਪਿੰਡ ਏਂ ਤੂੰ ਮੈਨੂੰ ਜਾਣਦਾ ਨਹੀਂ ਇਸ ਤਰ੍ਹਾਂ ਦੀਆਂ ਗੱਲਾਂ ਉਨ੍ਹਾਂ ਨੂੰ ਡਰਾਉਣ ਧਮਕਾਉਣ ਦੀਆਂ ਗੱਲਾਂ ਕਰਨ ਲੱਗ ਜਾਂਦਾ ਹੈ ਲੋਕਾਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਤਾਂ ਤੇਰੇ ਤੋਂ ਸਵਾਲ ਪੁੱਛਣੇ ਹਨ ਪਰ ਉਸ ਨੇ ਸਵਾਲਾਂ ਦਾ ਜਵਾਬ ਤਾਂ ਕੀ ਦੇਣਾ ਸੀ ਉਸਦੇ ਵੱਲੋਂ ਲੋਕਾਂ ਨੂੰ ਖਰੀਆ ਖਰੀਆ ਸੁਣਨੀਆ ਸ਼ੁਰੂ ਕਰ ਦਿੱਤੀਆ ਗਈਆਂ

ਪਰ ਲੋਕਾਂ ਨੇ ਵੀ ਉਸ ਦੀ ਚੰਗੀ ਤਰ੍ਹਾਂ ਰੇਲ ਬਣਾਈ ਅਤੇ ਉਸ ਨੂੰ ਸਬਕ ਸਿਖਾਇਆ ਕਿਉਂਕਿ ਉਸਦੇ ਵੱਲੋਂ ਕਿਹਾ ਗਿਆ ਕਿ ਆਖਿਰਕਾਰ ਤੁਸੀਂ ਮੈਨੂੰ ਮਾਰੋਗੇ ਇਸ ਤਰ੍ਹਾਂ ਦੀਆਂ ਗੱਲਾਂ ਉਸ ਵੱਲੋਂ ਕੀਤੀਆਂ ਜਾ ਰਹੀਆਂ ਸਨ ਪਰ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਸੀ ਅਸੀਂ ਤਾਂ ਤੇਰੇ ਤੋਂ ਸਰਲ ਸਵਾਲ ਪੁੱਛਦਿਆਂ ਕਿ ਆਖਿਰਕਾਰ ਤੂੰ ਇੱਥੇ ਆ ਕੇ ਕੀਤਾ ਕੀ ਹੈ ਤੈਂ ਕਿਹੜਾ ਵਿਕਾਸ ਕੀਤਾ ਹੈ ਕਿਸ ਤਰ੍ਹਾਂ ਦਿੱਤਾ ਕੰਮ ਕੀਤੇ ਹਨ ਤਾਂ ਕਿ ਅਸੀਂ ਤੇਰਾ ਸਵਾਗਤ ਕਰੀਏ ਤੁਸੀਂ ਨੇ ਪਹਿਲਾਂ ਤੋਂ ਲੈ ਕੇ ਸੱਤਿਆਨਾਸ ਕੀਤਾ ਹੈ ਅਤੇ ਜੇਕਰ ਤੁਸੀਂ ਆ ਵੀ ਗਏ ਤਾਂ ਵੀ ਤੁਸੀਂ ਸੱ ਤਿ ਆ ਨਾ ਸ ਹੀ ਕਰਨਾ ਹੈ ਇਸ ਲਈ ਅਸੀਂ ਤੁਹਾਨੂੰ ਵੋਟ ਬਿਲਕੁਲ ਵੀ ਨਹੀਂ ਪਾਵਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ

ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *