ਇਸ ਤਰ੍ਹਾਂ ਦਾ ਪ੍ਰਚਾਰ ਬੜਾ ਹੈਰਾਨ ਕਰਨ ਵਾਲਾ ਹੁੰਦਾ ਹੈ ਜਿਸ ਵਿਚ ਲੋਕਾਂ ਨੂੰ ਭੜਕਾਇਆ ਜਾਵੇ,ਸ਼ਿਵ ਸੈਨਾ ਦੇ ਆਗੂਆਂ ਦੇ ਵੱਲੋਂ ਇੱਕ ਬਹੁਤ ਹੀ ਵੱਡਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਆਪ ਨੂੰ ਸੰਗਲਾਂ ਨਾਲ ਬੰਨ੍ਹ ਕੇ ਅਤੇ ਆਪਣੇ ਆਪ ਨੂੰ ਗੁਲਾਮ ਦੱਸਿਆ ਜਾ ਰਿਹਾ ਹੈ ਅਤੇ ਬਹੁਤ ਹੀ ਵੱਡਾ ਪ੍ਰਦਰਸ਼ਨ ਔਲਾਦ ਵੱਲੋਂ ਪੂਰੇ ਬਾਜ਼ਾਰ ਵਿੱਚ ਕੀਤਾ ਜਾ ਰਿਹਾ ਸੀ ਜਦੋਂ ਪੱਤਰਕਾਰ ਨੇ ਸਵਾਲ ਪੁੱਛਿਆ ਕਿ ਆਖਿਰਕਾਰ ਤੁਸੀਂ ਕਿੱਥੇ ਗੁਲਾਮ ਤੁਹਾਡੀ ਹਰ ਪਾਸੇ ਸੁਣਵਾਈ ਹੁੰਦੀ ਹੈ ਤੁਹਾਡੀ ਹਰ ਪਾਸੇ ਚਰਚਾ ਹੈ ਫਿਰ ਤੁਸੀਂ ਕਿਸ ਤਰ੍ਹਾਂ ਗੁਲਾਮ ਹੋਏ ਦੋਨਾਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਗੁਲਾਮ ਹਾਂ ਸਾਡੇ ਮੰਦਿਰਾਂ ਦੇ ਉੱਤੇ ਹਮਲੇ ਹੁੰਦੇ ਹਨ ਸਾਡੇ ਮੰਦਿਰਾਂ ਨੂੰ ਨੁਕਸਾਨ ਪਹੁੰਚਾਇਆ ਹੈ ਬੇਅਦਬੀ ਕੀਤੀ ਜਾ ਰਹੀ ਹੈ ਅੱਜ ਅਸੀਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਾਂ ਅਸੀਂ ਅੱਜ ਗ਼ੁਲਾਮ ਹੋ ਚੁੱਕਿਆ ਸ਼ਿਵ ਸੈਨਾ ਦੇ ਆਗੂਆਂ ਦੇ ਵੱਲੋਂ ਕਿਹਾ ਗਿਆ
ਕਿ ਜੇਕਰ ਗਊ ਮਾਤਾ ਦੀ ਗੱਲ ਕੀਤੀ ਜਾਵੇ ਤਾਂ ਗਊ ਮਾਤਾ ਅੱਜਕੱਲ੍ਹ ਸੜਕਾਂ ਦੇ ਵਿੱਚ ਰੁਲਦੀ ਹੋਈ ਨਜ਼ਰ ਆ ਰਹੀ ਹੈ ਜੇਕਰ ਇਨ੍ਹਾਂ ਨੂੰ ਸ਼ਰਮ ਹੁੰਦੀ ਤਾਂ ਅੱਜ ਸਾਡੀ ਮਾਤਾ ਇਸ ਤਰੀਕੇ ਦੇ ਨਾਲ ਸੜਕਾਂ ਉੱਤੇ ਰੁਲਦੀ ਹੋਈ ਨਜ਼ਰ ਨਾ ਆਉਂਦੀ ਇਸ ਦੇ ਨਾਲ ਹੀ ਅੱਜ ਇੱਕ ਵਾਰ ਫੇਰ ਤੋਂ ਸ਼ਿਵ ਸੈਨਾ ਦੇ ਵੱਲੋਂ ਮੁੱਖਮੰਤਰੀ ਹਿੰਦੂ ਚਿਹਰੇ ਨੂੰ ਲੈ ਕੇ ਇਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਨੇ ਆਪਣੇ ਆਪ ਨੂੰ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ ਅਤੇ ਇਕ ਅਲੱਗ ਤਰੀਕੇ ਦੇ ਨਾਲ ਇਨ੍ਹਾਂ ਦੇ ਦੁਬਾਰਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਹ ਪ੍ਰਦਰਸ਼ਨ ਲੁਧਿਆਣਾ ਦੇ ਵਿੱਚ ਕੀਤਾ ਜਾ ਰਿਹਾ ਹੈ ਇਸ ਵੇਲੇ ਚੋਣਾਂ ਦਾ ਮਾਹੌਲ ਪੂਰੇ ਤਰੀਕੇ ਨਾਲ ਗਰਮਾਇਆ ਹੋਇਆ ਹੈ ਇਨ੍ਹਾਂ ਦੇ ਵੱਲੋਂ ਹਿੰਦੂ ਮੁੱਖ ਮੰਤਰੀ ਦੀ ਮੰਗ ਕੀਤੀ ਜਾ ਰਹੀ ਹੈ ਪਰ ਕਿਸੇ ਪਾਰਟੀ ਦੇ ਵੱਲੋਂ ਅਜੇ ਤੱਕ ਹਿੰਦੂ ਮੁੱਖ ਮੰਤਰੀ ਨਹੀਂ ਐਲਾਨਿਆ ਗਿਆ ਹੈ
ਜਦੋਂ ਪੱਤਰਕਾਰਾਂ ਵੱਲੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਆਖਿਰਕਾਰ ਤੁਸੀਂ ਪ੍ਰਦਰਸ਼ਨ ਕਿਉਂ ਕਰ ਰਹੇ ਹੋ ਤੁਹਾਡੇ ਵੱਲੋਂ ਕਿਹਾ ਗਿਆ ਕਿ ਪੰਜਾਬ ਦਾ ਹਿੰਦੂ ਗੁਲਾਮ ਤਾਂ ਉਨ੍ਹਾਂ ਨੂੰ ਪੱਤਰਕਾਰ ਕਹਿੰਦਾ ਹੈ ਕਿ ਆਖਿਰਕਾਰ ਤੁਹਾਨੂੰ ਕੌਣ ਕਹਿੰਦਾ ਹੈ ਕਿ ਤੁਸੀਂ ਗੁਲਾਮ ਸਾਰੇ ਆਜ਼ਾਦ ਮੈਂ ਵੀ ਇਕ ਹਿੰਦੂਆ ਮੈਂ ਵੀ ਆਜ਼ਾਦ ਹਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿਚ ਵੱਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ
ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ