1.50 ਕਰੋਡ਼ ਦੀ ਖਰੀਦੀ ਗਈ ਟਿਕਟ ਹੁਣ ਪੈ ਗਿਆ ਰੌਲਾ

Uncategorized

ਮਾਨਸਾ ਆਮ ਆਦਮੀ ਪਾਰਟੀ ਦਫ਼ਤਰ ਦੀ ਵੀਡੀਓ ਵਾਇਰਲ ਹੋ ਰਹੀ ਹੈ ਉਸ ਵੀਡੀਓ ਦੇ ਵਿੱਚ ਕੁਝ ਵਿਅਕਤੀ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ ਪਰ ਉਨ੍ਹਾਂ ਦੇ ਚਿਹਰੇ ਨਹੀਂ ਦਿਖਾਈ ਦੇ ਰਹੇ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਇਨ੍ਹਾਂ ਵਰਕਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਸੀਂ ਨੇ ਡੇਢ ਕਰੋੜ ਰੁਪਿਆ ਦੇ ਕੇ ਸੀਟ ਦਿੱਤੀ ਹੈ ਇਹੋ ਜਿਹੀਆਂ ਗੱਲਾਂ ਉਨ੍ਹਾਂ ਦੇ ਵੱਲੋਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਬੋਟਾਂ ਦੇ ਵੇਲੇ ਕਿੰਨਾ ਜ਼ਿਆਦਾ ਖਰਚਾ ਹੋ ਰਿਹਾ ਹੈ ਮਾਨਸਾ ਇਲਾਕੇ ਦੇ ਵਿੱਚ ਜਿਹੜੇ ਵਿਅਕਤੀ ਖਡ਼੍ਹੇ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਨੇ ਇਕ ਤਾਂ ਪੈਸੇ ਲੈ ਕੇ ਸੀਟ ਦਿੱਤੀ ਹੈ ਉੱਪਰੋਂ ਨਾ ਤਾਂ ਅਜੇ ਤੱਕ ਭਗਵੰਤ ਮਾਨ ਇੱਕ ਵਾਰ ਵੀ ਇਸ ਇਲਾਕੇ ਦੇ ਵਿੱਚ ਆਇਆ ਹੈ ਅਤੇ ਨਾ ਹੀ ਕੇਜਰੀਵਾਲ ਉੱਪਰੋਂ ਸਾਡਾ ਇੰਨਾ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਆਖਿਰਕਾਰ ਇਸ ਦਾ ਕੌਣ ਭਰਪਾਈ ਕਰੂਗਾ ਉਹ ਬਹੁਤ ਸਾਰੀਆਂ ਸੀਟਾਂ ਅਤੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਤੁਰੇ ਫਿਰਦੇ ਹਨ

ਕੀ ਉਨ੍ਹਾਂ ਨੂੰ ਮਾਨਸਾ ਦੇ ਇਲਾਕੇ ਦੀ ਟਿਕਟ ਦੀ ਬਿਲਕੁਲ ਵੀ ਫ਼ਿਕਰ ਨਹੀਂ ਹੈ ਕਿ ਉਨ੍ਹਾਂ ਦਾ ਫ਼ਰਜ਼ ਨਹੀਂ ਬਣਦਾ ਕਿ ਉਹ ਇੱਕ ਵਾਰ ਇੱਥੇ ਆ ਕੇ ਜਾਣ ਅਤੇ ਲੋਕਾਂ ਨੂੰ ਪ੍ਰਚਾਰ ਕਰਕੇ ਜਾਣ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਗੱਲਾਂ ਕਹੀਆਂ ਜਾ ਰਹੀਆਂ ਹਨ ਕਿ ਇੱਥੇ ਤਾਂ ਤੁਸੀਂ ਨੇ ਪੰਗਾ ਲੈ ਲਿਆ ਅਤੇ ਇਹ ਸੀਟ ਤਾਂ ਤੁਹਾਡੀ ਫਸ ਗਈ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਇਹ ਗੱਲਾਂ ਕਹੀਆਂ ਜਾ ਰਹੀਆਂ ਹਨ ਕਿ ਜਦੋਂ ਅਸੀਂ ਲੋਕਾਂ ਨੂੰ ਮਿਲਣ ਵਾਸਤੇ ਜਾਂਦੇ ਹਾਂ ਲੋਕਾਂ ਦੇ ਘਰੇ ਜਾਂਦਿਆਂ ਤੋਂ ਲੋਕਾਂ ਦੇ ਵਲੋਂ ਇਹ ਗੱਲਾਂ ਕਹੀਆਂ ਜਾ ਰਹੀਆਂ ਹਨ ਕਿ ਆਖਿਰਕਾਰ ਤੁਸੀਂ ਇੱਕ ਵਾਰ ਤਾਂ ਭਗਵੰਤ ਮਾਨ ਨੂੰ ਇੱਥੇ ਬੁਲਾ ਨਹੀਂ ਸਕੇ ਵੱਡੇ ਆਮ ਆਦਮੀ ਪਾਰਟੀ ਵੱਲ ਇਸ ਤਰ੍ਹਾਂ ਦੀਆਂ ਗੱਲਾਂ ਸਾਨੂੰ ਬੋਲੀਆਂ ਜਾ ਰਹੀਆਂ ਹਨ ਭਗਵੰਤ ਮਾਨ ਉਨ੍ਹਾਂ ਨੂੰ ਚਾਹੀਦਾ ਸੀ ਕਿ ਉਨ੍ਹਾਂ ਦੇ ਵੱਲੋਂ ਇੱਕ ਵਾਰ ਇੱਥੇ ਗੇੜਾ ਮਾਰਿਆ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਦੇ ਵੱਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ

ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *