ਗੋਲਡੀ ਤੇ ਭਗਵੰਤ ਮਾਨ ਹੋ ਗਏ ਆਹਮੋ ਸਾਹਮਣੇ ,ਵੀਡੀਓ ਵਾਇਰਲ ਹੋ ਰਹੀ ਹੈ ਅੱਗ ਵਾਂਗ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਬਾਰੇ ਹੋ ਰਹੀ ਹੈ ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਵੀਹ ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਇਸ ਵੇਲੇ ਕਈ ਪਾਰਟੀਆਂ ਹੋਰ ਵੀ ਖਡ਼੍ਹੀਆ ਹੋ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਕਿਸਾਨਾਂ ਦੀ ਪਾਰਟੀ ਵੀ ਹੈ ਅਤੇ ਇਸ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਬੋਲਬਾਲਾ ਬਹੁਤੀ ਜ਼ਿਆਦਾ ਦਿਖ ਰਿਹਾ ਹੈ ਕਿਉਂਕਿ ਇਸ ਵਾਰ ਲੋਕ ਬਦਲਾਅ ਚਾਹੁੰਦੇ ਹਨ ਲੋਕਾਂ ਨੂੰ ਲੱਗ ਰਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਆਵੇਗੀ ਤਾਂ ਉਸਦੇ ਵੱਲੋਂ ਪੰਜਾਬ ਦੇ ਵਿੱਚ ਬਹੁਤ ਵੱਡੇ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ ਜਿਸ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਦਿੱਲੀ ਦੇ ਵਿੱਚ ਵਿਕਾਸ ਕੀਤਾ ਗਿਆ ਹੈ ਉਸੇ ਤਰੀਕੇ ਦੇ ਨਾਲ ਲੋਕਾਂ ਨੂੰ ਲੱਗਦਾ ਹੈ ਕਿ ਪੰਜਾਬ ਦੇ ਵਿੱਚ ਵੀ ਆਮ ਆਦਮੀ ਪਾਰਟੀ ਜੇਕਰ ਉਸੇ ਤਰੀਕੇ ਨਾਲ ਕੰਮ ਕਰੇਗੀ

ਤਾਂ ਇੱਕ ਬਹੁਤ ਵੱਡਾ ਬਦਲਾਅ ਹੋ ਸਕਦਾ ਹੈ ਸਾਰੇ ਪੰਜਾਬ ਵਾਸੀਆਂ ਦੀ ਕਿਉਂਕਿ ਪੰਜਾਬ ਦੀ ਵਿੱਚ ਅਜੇ ਸਕੂਲ ਲਈ ਹਨ ਜਿਥੇ ਲੋਕ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਸਕਣ ਇਸ ਲਈ ਪੰਜਾਬ ਦੇ ਵਿੱਚ ਸਕੂਲਾਂ ਦਾ ਵਿਕਾਸ ਕਰਨਾ ਬਹੁਤ ਜ਼ਿਆਦਾ ਜ਼ਰੂਰੀ ਹੈ ਆਮ ਆਦਮੀ ਪਾਰਟੀ ਦੀ ਪਹਿਲੀ ਅਤੇ ਮੁੱਢਲੀ ਜ਼ਿੰਮੇਵਾਰੀ ਇਹੀ ਹੈ ਕਿ ਉਹ ਸਕੂਲਾਂ ਨੂੰ ਵਧੀਆ ਤਰੀਕੇ ਦੇ ਨਾਲ ਬਣਾਵੇਗੀ ਤੁਸੀਂ ਦੇਖਿਆ ਹੋਵੇਗਾ ਕਿ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੋਂ ਸਕੂਲਾਂ ਦਾ ਵਿਕਾਸ ਕਿਸ ਤਰੀਕੇ ਦੇ ਨਾਲ ਕੀਤਾ ਹੋਇਆ ਹੈ ਜਿਹੜਾ ਵੀ ਉਥੇ ਬੱਚਾ ਪੜ੍ਹਦਾ ਹੈ ਉਸਦੀ ਨੌਲੇਜ ਇਸ ਵੇਲੇ ਬਹੁਤ ਹੀ ਜ਼ਿਆਦਾ ਵਧ ਰਹੀ ਹੈ ਕਿਉਂਕਿ ਉਨ੍ਹਾਂ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਹਾਈ ਐਜੂਕੇਸ਼ਨ ਦਿੱਤੀ ਜਾ ਰਹੀ ਹੈ

ਇਸ ਦੇ ਨਾਲ ਹੀ ਜੇਕਰ ਆਮ ਆਦਮੀ ਪਾਰਟੀ ਪੰਜਾਬ ਦੇ ਵਿਚ ਆਉਂਦੀ ਹੈ ਧਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਡੇ ਵੱਲੋਂ ਚੰਗੇ ਹਾਸਪਿਟਲ ਖੋਲ੍ਹੇ ਜਾਣਗੇ ਜਿਵੇਂ ਕਿ ਦਿੱਲੀ ਦੇ ਵਿਚ ਜੇਕਰ ਤੁਹਾਡਾ ਕਿਸੇ ਦਾ ਐਕਸੀਡੈਂਟ ਹੁੰਦਾ ਹੈ ਤਾਂ ਉਥੇ ਹਾਸਪਿਟਲ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਤੁਹਾਡੇ ਤੋਂ ਫੀਸ ਚਾਰਜ ਨਹੀਂ ਲਿਜਾਂਦੀ ਸਗੋਂ ਤੁਹਾਡਾ ਫਰੀ ਵਿਚ ਇਲਾਜ ਕੀਤਾ ਜਾਂਦਾ ਹੈ ਅਤੇ ਇਹੋ ਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਦੇਖਣ ਨੂੰ ਵੀ ਮਿਲੀ ਸੀ ਜਿਸ ਵਿੱਚ ਇੱਕ ਵਿਅਕਤੀ ਦਾ ਜਦੋਂ ਐਕਸੀਡੈਂਟ ਹੁੰਦਾ ਹੈ ਜੋ ਕਿ ਪੰਜਾਬ ਦਾ ਹੁੰਦਾ ਹੈ ਉਸ ਦਾ ਉਸ ਹਾਸਪਿਟਲ ਦੇ ਵਿਚ ਬਿਲਕੁਲ ਫ੍ਰੀ ਇਲਾਜ ਕੀਤਾ ਜਾਂਦਾ ਹੈ ਲੋਕ ਸੋਚਦੇ ਹਨ ਕਿ ਜੇਕਰ ਅਰਵਿੰਦ ਕੇਜਰੀਵਾਲ ਇਸ ਤਰ੍ਹਾਂ ਦੇ ਕੰਮ ਕਰੇਗਾ ਤਾਂ ਪੰਜਾਬ ਵਿੱਚ ਇੱਕ ਬਹੁਤ ਹੀ ਸੋਹਣਾ ਭਵਿੱਖ ਦੇਖਣ ਨੂੰ ਮਿਲ ਸਕਦਾ ਹੈ ਦੇਖੋ ਪੂਰੀ ਵੀਡੀਓ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *