ਧੂਰੀ ਦੀ ਸੀਟ ਕੌਣ ਜਿੱਤੇਗਾ ? ਭਗਵੰਤ ਮਾਨ ਜਾਂ ਫਿਰ ਗੋਲਡੀ ,ਆਪਣੇ ਵਿਚਾਰ ਦੱਸੋ

Uncategorized

ਆਮ ਆਦਮੀ ਪਾਰਟੀ ਦਾ ਇਸ ਵੇਲੇ ਬੋਲਬਾਲਾ ਬਹੁਤ ਹੀ ਜ਼ਿਆਦਾ ਚੱਲ ਰਿਹਾ ਹੈ ਸਿਖਰਾਂ ਦੇ ਉੱਤੇ ਇਸ ਵੇਲੇ ਆਮ ਆਦਮੀ ਪਾਰਟੀ ਚੱਲ ਰਹੀ ਹੈ ਜਿੱਥੇ ਵੀ ਭਗਵੰਤ ਮਾਨ ਪਹੁੰਚਦੇ ਹਨ ਉੱਥੇ ਲੱਖਾਂ ਦਾ ਇਕੱਠ ਹੋ ਜਾਂਦਾ ਹੈ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਲਿਆਉਣ ਦਾ ਮਨ ਬਣਾ ਲਿਆ ਗਿਆ ਹੈ ਤੁਹਾਨੂੰ ਪਤਾ ਹੋਵੇਗਾ ਕਿ ਜਦੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਸੀ ਉਸ ਵਿੱਚ ਬਹੁਤ ਸਾਰੇ ਅਜਿਹੇ ਪਾਰਟੀ ਦੇ ਮੈਂਬਰ ਸੀ ਜਿਨ੍ਹਾਂ ਦੇ ਵੱਲੋਂ ਜਾ ਕੇ ਅੰਦੋਲਨ ਵਿੱਚ ਸਾਥ ਦਿੱਤਾ ਗਿਆ ਪਰ ਬਾਅਦ ਵਿੱਚ ਉਨ੍ਹਾਂ ਦੇ ਵੱਲੋਂ ਜਿਸ ਪਾਰਟੀ ਦਾ ਬਾਈਕਾਟ ਕੀਤਾ ਗਿਆ ਉਸ ਵਿੱਚ ਹੀ ਸ਼ਾਮਲ ਹੋ ਗਏ ਉਨ੍ਹਾਂ ਨੂੰ ਲੋਕਾਂ ਦੇ ਵੱਲੋਂ ਲੱਖ ਲਾਹਨਤਾਂ ਤਾਂ ਪਾਈਆਂ ਗਈਆਂ ਅਤੇ ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਕਿ ਆਖਿਰਕਾਰ ਤੁਸੀਂ ਉਨ੍ਹਾਂ ਕਿਸਾਨਾਂ ਦੀਆਂ ਸ਼ਹੀਦੀਆਂ ਨੂੰ ਭੁੱਲ ਗਏ ਜਿਨ੍ਹਾਂ ਨੇ ਕਿਸਾਨੀ ਅੰਦੋਲਨ ਵਿੱਚ ਆਪਣੀਆਂ ਜਾ ਨਾਂ ਦੇ ਦਿੱਤੀਆਂ

ਦੁੱਖ ਵਾਲੀ ਗੱਲ ਇਹ ਹੈ ਕਿ ਬਹੁਤ ਸਾਰੇ ਉਨ੍ਹਾਂ ਦੇ ਵਿੱਚ ਪੱਗਾਂ ਵਾਲੇ ਸਨ ਜਿਨ੍ਹਾਂ ਦੇ ਵੱਲੋਂ ਬੀਜੇਪੀ ਪਾਰਟੀ ਨੂੰ ਜੁਆਇਨ ਕਰ ਲਿਆ ਗਿਆ ਪਰ ਹੁਣ ਲੋਕਾਂ ਦੇ ਵੱਲੋਂ ਇਹ ਮਨ ਬਣਾ ਲਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਇੱਕ ਵਾਰ ਮੌਕਾ ਦਿੱਤਾ ਜਾਵੇ ਅਤੇ ਮੁੱਖ ਮੰਤਰੀ ਚਾਰਾ ਭਗਵੰਤ ਮਾਨ ਨੂੰ ਬਣਾਇਆ ਜਾਵੇ ਅਤੇ ਜਿਸ ਤਰੀਕੇ ਦਾ ਬੋਲਬਾਲਾ ਇਸ ਵੇਲੇ ਸੋਸ਼ਲ ਮੀਡੀਆ ਦੇ ਉੱਤੇ ਚੱਲ ਰਿਹਾ ਹੈ ਜਿਸ ਤਰੀਕੇ ਦੀ ਆਮ ਆਦਮੀ ਪਾਰਟੀ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਉਸ ਤੋਂ ਪਤਾ ਲੱਗ ਰਿਹਾ ਹੈ ਕਿ ਲੋਕਾਂ ਨੂੰ ਬਦਲਾਓ ਚਾਹੀਦਾ ਹੈ ਪਰ ਦੁੱਖ ਇਸ ਗੱਲ ਦਾ ਹੈ ਕਿ ਹੋਰ ਬਹੁਤ ਸਾਰੀਆਂ ਪਾਰਟੀਆਂ ਹਨ ਜੋ ਨਹੀਂ ਚਾਹੁੰਦੀਆਂ ਕੀ ਝਾੜੂ ਪੰਜਾਬ ਦੇ ਵਿੱਚ ਆਵੇ

ਇਸ ਲਈ ਝਾੜੂ ਨੂੰ ਰੋਣ ਦੇ ਲਈ ਉਨ੍ਹਾਂ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ ਕਈ ਲੋਕਾਂ ਨੇ ਵੱਲੋਂ ਤਾਂ ਆਜ਼ਾਦ ਖੜ੍ਹ ਕੇ ਹੀ ਵੋਟਾਂ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਈ ਤਾਂ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਪਾਰਟੀਆਂ ਬਣਾ ਕੇ ਆਪਣਾ ਅਲੱਗ ਹੀ ਮੁੱਦਾ ਤੋਰਿਆ ਹੋਇਆ ਹੈ ਉਨ੍ਹਾਂ ਨੇ ਵੀ ਆਮ ਆਦਮੀ ਪਾਰਟੀ ਦੀ ਵੋਟ ਹੀ ਤੋੜਨੀ ਹੈ ਅਤੇ ਇਹ ਸਾਰੀ ਵੋਟ ਅਕਾਲੀਆਂ ਨੂੰ ਹੀ ਜਾਣੀ ਹੈ ਕਿਉਂਕਿ ਇਸ ਵਾਰ ਕਾਂਗਰਸੀਆਂ ਨੂੰ ਤਾਂ ਕੁਝ ਪੈਣ ਵਾਲਾ ਨਹੀਂ ਹੈ ਕਾਂਗਰਸ ਨੇ ਤਾਂ ਆਪਣਾ ਜ਼ੋਰ ਹੋਣਾ ਸੀ ਉਹ ਪਿਛਲੇ ਪੰਜ ਸਾਲਾਂ ਵਿੱਚ ਦਿਖਾ ਦਿੱਤਾ ਲੋਕ ਹੁਣ ਉਸ ਪਾਰਟੀ ਤੋਂ ਬਹੁਤ ਜ਼ਿਆਦਾ ਤੰਗ ਹਨ ਅਤੇ ਲੋਕਾਂ ਨੇ ਕਾਂਗਰਸ ਨੂੰ ਬਿਲਕੁਲ ਵੀ ਵੋਟ ਨਹੀਂ ਪਾਉਣਗੀਆਂ ਬਹੁਤ ਘੱਟ ਲੋਕ ਹੋਣਗੇ ਜਿਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਵੋਟ ਪਾਈ ਜਾਵੇਗੀ ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਹੀ ਵੋਟ ਪਾਈ ਜਾਵੇਗੀ ਹੁਣ ਦੇਖਿਆ ਜਾਵੇ ਤਾਂ ਮੁਕਾਬਲਾ ਸਿਰਫ਼ ਆਮ ਆਦਮੀ ਪਾਰਟੀ ਅਤੇ ਅਕਾਲੀਆਂ ਦੇ ਵਿੱਚ ਰਹਿ ਗਿਆ ਹੈ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *