ਬਿਕਰਮ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਦੀ ਬਣਾਈ ਅਜਿਹੀ ਰੇਲ ,ਲੋਕ ਹੱਸ ਹੱਸ ਹੱਸ ਕੇ ਦੂਹਰੇ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਸ ਵੇਲੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਇੱਕ ਵਾਰ ਹੈਰਾਨ ਰਹਿ ਜਾਓਗੇ ਤੁਹਾਨੂੰ ਵੀ ਪਤਾ ਹੋਵੇਗਾ ਕਿ ਚੋਣਾਂ ਦਾ ਸਿਲਸਿਲਾ ਇਸ ਵੇਲੇ ਬਹੁਤ ਜ਼ਿਆਦਾ ਸਿਖਰਾਂ ਤੇ ਉੱਤੇ ਚੱਲ ਰਿਹਾ ਹੈ ਹਰ ਪਾਸੇ ਮੁੱਦੇ ਗਰਮਾਏ ਹੋਏ ਹਨ ਵਿਰੋਧੀ ਪਾਰਟੀਆਂ ਇੱਕ ਦੂਜੇ ਤੋਂ ਤੇ ਤੰਜ ਕੱਸਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਉਸੇ ਤਰੀਕੇ ਦੇ ਨਾਲ ਅੰਮ੍ਰਿਤਸਰ ਦੇ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਮਜੀਠੀਆ ਦੇ ਵਿਚਕਾਰ ਤਣਾਅ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਇੱਕ ਦੂਜੇ ਦੇ ਉੱਤੇ ਤੰਜ ਕੱਸਦੇ ਹੋਏ ਨਜ਼ਰ ਆ ਰਹੇ ਹਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਬਿਕਰਮ ਮਜੀਠੀਆ ਨੂੰ ਚੈਲੇਂਜ ਕੀਤਾ ਗਿਆ ਸੀ ਕਿ ਜੇਕਰ ਹਿੰਮਤ ਹੈ ਤਾਂ ਮੇਰੇ ਇਲਾਕੇ ਦੇ ਵਿੱਚ ਆ ਕੇ ਲੜ ਕੇ ਦਿਖਾ

ਜਿਸ ਤੋਂ ਬਾਅਦ ਬਿਕਰਮ ਮਜੀਠੀਆ ਦੇ ਵੱਲੋਂ ਚੈਲੇਂਜ ਨੂੰ ਸੈੱਟ ਕਰ ਲਿਆ ਅਤੇ ਹੁਣ ਬਿਕਰਮ ਮਜੀਠੀਆ ਅੰਮ੍ਰਿਤਸਰ ਤੋਂ ਚੋਣ ਲੜਨ ਜਾ ਰਿਹਾ ਹੈ ਅਤੇ ਜਿਸ ਤਰੀਕੇ ਦੇ ਨਾਲ ਬਿਕਰਮ ਮਜੀਠੀਏ ਦੇ ਨਾਲ ਇਕੱਠ ਦਿਖਾਈ ਦੇ ਰਿਹਾ ਹੈ ਇੰਜ ਲੱਗ ਰਿਹਾ ਹੈ ਕਿਤੇ ਨਵਜੋਤ ਸਿੰਘ ਸਿੱਧੂ ਇਸ ਵਾਰ ਚੋਣਾਂ ਦੇ ਵਿੱਚ ਕਿਤੇ ਹਾਰ ਹੀ ਨਾ ਜਾਵੇ ਬਿਕਰਮ ਮਜੀਠੀਆ ਦੇ ਵੱਲੋਂ ਕਿਹਾ ਗਿਆ ਕਿ ਆਖਿਰਕਾਰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਿਹੜੇ ਵਿਕਾਸ ਕੀਤੇ ਗਏ ਹਨ ਮੈਨੂੰ ਤਾਂ ਇੱਥੇ ਕੋਈ ਵਿਕਾਸ ਨਜ਼ਰ ਨਹੀਂ ਆ ਰਿਹਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੇ ਦੁਬਾਰਾ ਚੰਗੇ ਤਰੀਕੇ ਨਾਲ ਕੀਤਾ ਹੋਵੇ ਗੱਲਾਂ ਮਾਰਨ ਨੂੰ ਉਹ ਸ਼ੇਰ ਏ ਪਰ ਕੰਮ ਉਸ ਤੋਂ ਕੋਈ ਨਹੀਂ ਹੁੰਦਾ

ਬਿਕਰਮ ਮਜੀਠੀਆ ਦੇ ਵਲੋਂ ਕਹਿ ਦਿੱਤਾ ਗਿਆ ਕਿ ਜਦੋਂ ਦਾ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਨੇ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਉਸ ਤੋਂ ਬਾਅਦ ਉਸ ਦੀ ਤੋਰ ਭੋਰ ਅਤੇ ਤੋਰ ਵਿੱਚ ਇੰਨਾ ਫ਼ਰਕ ਪੈ ਚੁੱਕਿਆ ਹੈ ਕਿਉਂ ਨਾ ਉਸ ਦਾ ਬੀਬੀ ਵਧਣਾ ਸ਼ੁਰੂ ਹੋ ਚੁੱਕਿਆ ਹੈ ਅਤੇ ਉਹ ਇਹੋ ਜਿਹੀਆਂ ਗੱਲਾਂ ਕਰ ਰਿਹਾ ਹੈ ਜਿਸ ਦਾ ਕੋਈ ਮਤਲਬ ਹੀ ਨਹੀਂ ਬਣਦਾ ਅਤੇ ਬਿਕਰਮ ਮਜੀਠੀਆ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਤੁਸੀਂ ਇਕ ਵੀਡੀਓ ਦੇਖੀ ਹੋਵੇਗੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਜਾਦੂ ਮੰਤਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਹੁਣ ਉਸ ਨੂੰ ਪਤਾ ਲੱਗ ਚੁੱਕਿਆ ਹੈ ਕਿ ਲੋਕਾਂ ਦਾ ਤਾਂ ਮਨ ਬਣ ਚੁੱਕਿਆ ਹੈ ਬਦਲਾਅ ਦੇ ਲਈ ਪਰ ਹੁਣ ਜਾਦੂ ਮੰਤਰ ਕਰਨ ਦੇ ਨਾਲ ਹੀ ਕੁਝ ਕੀਤਾ ਜਾ ਸਕਦਾ ਹੈ ਨਹੀਂ ਤਾਂ ਦੂਜੀ ਤਰ੍ਹਾਂ ਤਾਂ ਉਸ ਦਾ ਜਿੱਤਣਾ ਬੜਾ ਮੁਸ਼ਕਿਲ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *