ਲੱਖੇ ਸਧਾਣੇ ਨੇ ਕਿਹਾ ਪੰਜਾਬ ਦਾ ਭਵਿੱਖ ਆਮ ਜਨਤਾ ਦੇ ਹੱਥ ਵਿੱਚ ਹੈ ਦੇਖੋ ਕੀ ਹੈ ਪੂਰੀ ਖ਼ਬਰ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਲੱਖਾ ਸਧਾਣਾ ਪਿੰਡ ਪਿੰਡ ਵਿਚ ਜਾ ਕੇ ਆਪਣੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ ਤਾਂ ਜੋ ਇਸ ਵਾਰ ਉਹ ਜਿੱਤ ਜਾਵੇ ਦਰਅਸਲ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਆਮ ਲੋਕ ਵੀ ਲੱਖੇ ਸਧਾਣੇ ਦਾ ਪੂਰਾ ਸਾਥ ਦੇ ਰਹੇ ਹਨ ਕਿਉਂਕਿ ਲੋਕਾਂ ਨੂੰ ਲੱਗ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਲੱਖਾ ਸਧਾਣਾ ਉਹਨਾਂ ਦੇ ਲਈ ਬਹੁਤ ਵਧੀਆ ਵਧੀਆ ਕੰਮ ਕਰੇਗਾ ਦੋਸਤੋ ਲੱਖੇ ਸਿਧਾਣੇ ਦੇ ਵੱਲੋਂ ਇਹ ਦਾਅਵਾ ਵੀ ਕੀਤਾ ਗਿਆ ਕਿ ਜੇਕਰ ਉਨ੍ਹਾਂ ਦੀ ਸਰਕਾਰ ਇਸ ਵਾਰ ਬਣ ਗਈ ਤਾਂ ਉਹ ਪੰਜਾਬ ਦੀ ਨੁਹਾਰ ਹੀ ਬਦਲ ਦੇਣਗੇ।

ਦੋਸਤੋ ਲੱਖੇ ਸਧਾਣੀ ਨੇ ਆਪਣੀ ਪਾਰਟੀ ਦਾ ਪ੍ਰਚਾਰ ਕਰਦਿਆਂ ਲੋਕਾਂ ਦੇ ਵਿਚਕਾਰ ਆ ਕੇ ਕਿਹਾ ਕਿ ਇਹ ਫ਼ੈਸਲਾ ਆਮ ਜਨਤਾ ਦੇ ਹੱਥ ਵਿੱਚ ਹੈ ਕੀ ਇਸ ਵਾਰ ਕਿਸ ਲੀਡਰ ਦੀ ਜਿੱਤ ਹੋਵੇਗੀ।ਅਤੇ ਲੱਖਾ ਸਿਧਾਣਾ ਨੇ ਕਿਹਾ ਕਿ ਪਹਿਲਾਂ ਵੀ ਆਮ ਲੋਕ ਆਪਣੇ ਹੱਕਾਂ ਦੇ ਲਈ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅਤੇ ਪੰਜਾਬੀ ਬੋਲੀ ਨੂੰ ਬਚਾਉਣ ਲਈ ਲ ੜਾ ਈ ਲ ੜ ਦੇ ਆ ਰਹੇ ਹਨ ਅਤੇ ਅੱਜ ਆਮ ਲੋਕਾਂ ਦੇ ਕੋਲ ਇੱਕ ਬਹੁਤ ਵੱਡਾ ਮੌਕਾ ਹੈ ਕਿਉਂਕਿ ਜੇਕਰ ਆਮ ਲੋਕਾਂ ਨੇ ਇੱਕ ਵਧੀਆ ਉਮੀਦਵਾਰ ਨੂੰ ਚੁਣ ਲਿਆ ਤਾਂ ਆਉਣ ਵਾਲੇ ਪੰਜ ਸਾਲਾਂ ਦੇ ਵਿੱਚ ਸਾਡਾ ਪੰਜਾਬ ਤਰੱਕੀ ਕਰੇਗਾ

ਪਰ ਜੇਕਰ ਕੋਈ ਅਜਿਹਾ ਲੀਡਰ ਸਾਡੇ ਪੰਜਾਬ ਵਿੱਚ ਜਿੱਤ ਗਿਆ ਜੋ ਆਪਣੀ ਸ ਵਾ ਰ ਥ ਦੇ ਲਈ ਹੀ ਰਾਜਨੀਤੀ ਵਿੱਚ ਆਇਆ ਹੈ ਤਾਂ ਸਾਡਾ ਪੰਜਾਬ ਪੰਜ ਸਾਲਾਂ ਦੇ ਵਿੱਚ ਕੋਈ ਤਰੱਕੀ ਨਹੀਂ ਕਰੇਗਾ ਅਤੇ ਲੱਖੇ ਸਧਾਣੀ ਨੇ ਕਿਹਾ ਕਿ ਆਮ ਲੋਕਾਂ ਨੂੰ ਸੋਚ ਸਮਝ ਕੇ ਇੱਕ ਸੂਝਵਾਨ ਉਮੀਦਵਾਰ ਨੂੰ ਵੋਟ ਦੇਣੀ ਚਾਹੀਦੀ ਹੈ ਤੁਸੀਂ ਆਪਣੀ ਵਿਚਾਰ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਕਰ ਦਿਓ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *