ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਵੀਹ ਫਰਵਰੀ ਨੂੰ ਸਾਡੇ ਦੇਸ਼ ਵਿੱਚ ਵੋਟਾਂ ਪੈਣਗੀਆਂ ਜਿਸ ਵਿੱਚ ਆਮ ਲੋਕ ਆਪਣੇ ਮਨ ਪਸੰਦੀਦਾ ਉਮੀਦਵਾਰ ਨੂੰ ਵੋਟ ਪਾਉਣਗੇ ਇਸ ਦੌਰਾਨ ਹੀ ਅਰਵਿੰਦ ਕੇਜਰੀਵਾਲ ਵੀ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਲਈ ਪੰਜਾਬ ਪਹੁੰਚ ਗਏ ਹਨ ਅਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਲੋਕ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਜਿਤਾਉਣ ਦੋਸਤੋ ਕੇਜਰੀਵਾਲ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆ ਜਾਂਦੀ ਹੈ
ਤਾਂ ਆਉਣ ਵਾਲੇ ਸਮੇਂ ਵਿੱਚ ਉਹ ਸਰਕਾਰੀ ਸਕੂਲਾਂ ਨੂੰ ਬਹੁਤ ਹੀ ਵਧੀਆ ਬਣਾ ਦੇਣਗੇ ਅਤੇ ਸਰਕਾਰੀ ਹਸਪਤਾਲਾਂ ਦੀ ਹਾ ਲ ਤ ਵੀ ਬਹੁਤ ਵਧੀਆ ਕਰ ਦੇਣਗੇ।ਜੇਕਰ ਸਾਡੇ ਪੰਜਾਬ ਵਿੱਚ ਸਕੂਲਾਂ ਦੀ ਹਾਲਤ ਵਧੀਆ ਹੋ ਜਾਵੇ ਤਾਂ ਬੱਚਿਆਂ ਨੂੰ ਵਧੀਆ ਭਵਿੱਖ ਮਿਲ ਸਕਦਾ ਹੈ ਦੋਸਤੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਦਿੱਲੀ ਦੇ ਵਿਚ ਵਧੀਆ ਵਧੀਆ ਕੰਮ ਕੀਤੇ ਹਨ ਉਸੇ ਤਰ੍ਹਾਂ ਜਦ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਬਣ ਜਾਵੇਗੀ ਤਾਂ ਉਹ ਪੰਜਾਬ ਵਿੱਚ ਵੀ ਬਹੁਤ ਵਧੀਆ ਵਧੀਆ ਕੰਮ ਕਰਨਗੇ
ਅਤੇ ਆਮ ਲੋਕਾਂ ਨੂੰ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਦੋਸਤੋ ਇਸ ਵਾਰ ਸਾਨੂੰ ਸੋਚ ਸਮਝ ਕੇ ਇਕ ਵਧੀਆ ਉਮੀਦਵਾਰ ਨੂੰ ਵੋਟ ਪਾਉਣ ਦੀ ਲੋੜ ਹੈ ਜਿਹੜਾ ਸਾਡੇ ਪੰਜਾਬ ਦੇ ਮ ਸ ਲਿ ਆਂ ਨੂੰ ਹੱਲ ਕਰੇ ਅਤੇ ਪੰਜਾਬ ਦੇ ਲੋਕਾਂ ਦੇ ਬਾਰੇ ਸੋਚੇ ਕਿਉਂਕਿ ਜਿਆਦਾਤਰ ਲੀਡਰ ਸਿਰਫ਼ ਆਪਣੇ ਸ ਵਾ ਰ ਥ ਲਈ ਹੀ ਕੰਮ ਕਰਦੇ ਹਨ ਬਹੁਤ ਘੱਟ ਲੀਡਰ ਅਜਿਹੇ ਹੁੰਦੇ ਹਨ ਜਿਹੜੇ ਆਮ ਲੋਕਾਂ ਦੇ ਬਾਰੇ ਸੋਚਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹਨ।ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੀ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !