ਭਗਵੰਤ ਮਾਨ ਨੇ ਝਾੜੂ ਵਾਲੇ ਨਿਹੰਗ ਸਿੰਘ ਬਾਰੇ ਵੇਖੋ ਕੀ ਬੋਲਿਆ ,ਵੀਡੀਓ ਹੋਈ ਵਾਇਰਲ

Uncategorized

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਜਾਂਦੀ ਹੈ ਉਸ ਪ੍ਰੈੱਸ ਕਾਨਫ਼ਰੰਸ ਦੇ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਅਸੀਂ ਤਾਂ ਪੰਜਾਬ ਦੇ ਭਵਿੱਖ ਪੰਜਾਬ ਦੀ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕਰ ਰਹੇ ਹਾਂ ਅਤੇ ਲੋਕਾਂ ਦੇ ਅੱਗੇ ਆ ਕੇ ਅਸੀਂ ਵਾਦੀ ਵੀ ਕਰ ਰਹੇ ਹਾਂ ਅਸੀਂ ਹੋਰਾਂ ਪਾਰਟੀਆਂ ਦੇ ਵਾਂਗ ਝੂਠੇ ਲਾਰੇ ਨਹੀਂ ਲਾਉਂਦੇ ਅਤੇ ਨਾ ਹੀ ਅਸੀਂ ਇਹੋ ਜਿਹਾ ਕਦੇ ਕੰਮ ਕਰਦੇ ਹਾਂ ਅਸੀਂ ਜੋ ਕਿਹਾ ਅਸੀਂ ਉਹ ਕੀਤਾ ਹੈ ਦਿੱਲੀ ਦੇ ਵਿਚ ਜਾ ਕੇ ਤੁਸੀਂ ਦੇਖ ਸਕਦੇ ਹੋ ਦਿੱਲੀ ਦੇ ਕਿਸੇ ਵੀ ਵਿਅਕਤੀ ਨੂੰ ਤੁਸੀਂ ਕਿਸੇ ਵੀ ਵਿਅਕਤੀ ਨੂੰ ਪੁੱਛ ਸਕਦੇ ਹੋ ਕਿ ਆਖਿਰਕਾਰ ਦਿੱਲੀ ਦੇ ਵਿੱਚ ਅਸੀਂ ਨੇ ਕਿ ਕੀਤਾ ਤੁਹਾਨੂੰ ਉਨ੍ਹਾਂ ਦੇ ਵੱਲੋਂ ਆਪਣੇ ਮੂੰਹੋਂ ਉਨ੍ਹਾਂ ਦੀਆਂ ਕੀਤੀਆਂ ਗੱਲਾਂ ਸਮਝਾ ਜਾਣਗੀਆਂ

ਭਗਵੰਤ ਮਾਨ ਨੇ ਕਿਹਾ ਕਿ ਕੁਝ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਤਾਂ ਹਰਿਆਣੇ ਦਾ ਹੀ ਹੈ ਉਸ ਨੇ ਹਰਿਆਣੇ ਦੇ ਉੱਤੇ ਕੰਮ ਕਰਨਾ ਹੈ ਉਸ ਨੇ ਕੁਝ ਨਹੀਂ ਕਰਨਾ ਕਈ ਕਹਿੰਦੇ ਹਨ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਕੰਮ ਕਰੇਗਾ ਪੰਜਾਬ ਦਾ ਕੁਝ ਵੀ ਨਹੀਂ ਕਰੇਗਾ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕੁਝ ਲੋਕਾਂ ਦਾ ਮੇਰੇ ਬਾਰੇ ਤਾਂ ਬਹੁਤ ਕੁਝ ਬੋਲਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਕੋਲ ਕੋਈ ਮੁੱਦਾ ਹੀ ਨਹੀਂ ਹੈ ਉਨ੍ਹਾਂ ਨੇ ਪੰਜਾਬ ਨੂੰ ਬਚਾਉਣਾ ਨਹੀਂ ਸਗੋਂ ਪੰਜਾਬ ਨੂੰ ਖ਼ਤਮ ਕਰਨਾ ਹੈ ਉਨ੍ਹਾਂ ਨੇ ਜਿੱਥੇ ਵੀ ਜਾਣਾ ਹੈ ਭਾਸ਼ਣ ਦੇਣਾ ਹੈ ਸਿਰਫ਼ ਸਾਡੀਆਂ ਹੀ ਗੱਲਾਂ ਉਨ੍ਹਾਂ ਨੂੰ ਅਹੁੜਦੀਆਂ ਹਨ ਅਤੇ ਉਹ ਸਾਡੇ ਬਾਰੇ ਗੱਲਾਂ ਕਰਦੇ ਰਹਿੰਦੇ ਹਨ ਮੈਨੂੰ ਹੈਰਾਨੀ ਹੁੰਦੀ ਹੈ

ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਇਹ ਨਹੀਂ ਦੱਸਿਆ ਜਾ ਰਿਹਾ ਹੈ ਕਿ ਅਸੀਂ ਆਉਣ ਵਾਲੇ ਸਮੇਂ ਦੇ ਵਿੱਚ ਕੀ ਕਰਾਂਗੇ ਉਨ੍ਹਾਂ ਦੇ ਕੋਲੋਂ ਬਸ ਸਿਰਫ਼ ਇੱਕੋ ਹੀ ਗੱਲ ਕਹੀ ਜਾ ਰਹੀ ਹੈ ਕਿ ਆਖਿਰਕਾਰ ਭਗਵੰਤ ਮਾਨ ਸ਼ਰਾਬ ਪੀਂਦਾ ਹੈ ਜਾਂ ਫਿਰ ਕੇਜਰੀਵਾਲ ਦਿੱਲੀ ਦੇ ਲਈ ਕੰਮ ਕਰੇਗਾ ਸ਼ਰਮ ਆਉਣੀ ਚਾਹੀਦੀ ਹੈ ਇਹੋ ਜਿਹੇ ਲੋਕਾਂ ਨੂੰ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਭਗਵੰਤ ਮਾਨ ਨੇ ਕਿਹਾ ਕਿ ਮਾਧੁਰੀ ਦੇ ਵਿੱਚ ਜਦੋਂ ਚੋਣ ਪ੍ਰਚਾਰ ਕਰ ਰਿਹਾ ਸੀ ਤਾਂ ਉਸ ਵੇਲੇ ਮੇਰੇ ਕੋਲ ਕੁਝ ਕੁੜੀਆਂ ਆਉਂਦੀਆਂ ਹਨ ਜਿਨ੍ਹਾਂ ਨੇ ਐਮ ਐਸਸੀ ਕੀਤੀ ਹੋਈ ਸੀ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਅਸੀਂ ਵਿਦੇਸ਼ਾਂ ਦੇ ਵਿਚ ਬਿਲਕੁਲ ਵੀ ਨਹੀਂ ਜਾਣਾ ਚਾਹੁੰਦੇ ਹਾਂ ਸਾਡੀ ਮੱਦਦ ਕੀਤੀ ਜਾਵੇ ਸਾਨੂੰ ਇੱਥੇ ਹੀ ਨੌਕਰੀਆਂ ਦਿੱਤੀਆਂ ਜਾਣ ਜਦੋਂ ਉਨ੍ਹਾਂ ਦੀਆਂ ਗੱਲਾਂ ਇਹ ਸੁਣਿਆ ਤਾਂ ਸਾਡੀਆਂ ਅੱਖਾਂ ਵਿੱਚੋਂ ਅੱਥਰੂ ਆ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *