ਭਗਵੰਤ ਮਾਨ ਦੇ ਇਸ ਬੰਦੇ ਨੇ ਮਾਰਿਆ ਸੀ ,ਭਗਵੰਤ ਮਾਨ ਨੇ ਦੱਸੀ ਸਾਰੀ ਸੱਚਾਈ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਭਗਵੰਤ ਮਾਨ ਵੱਲੋਂ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ ਇਸ ਦੌਰਾਨ ਬਹੁਤ ਜ਼ਿਆਦਾ ਇਕੱਠ ਸੀ ਇੰਨੇ ਇਕੱਠ ਦੇ ਵਿੱਚ ਕਿਸੇ ਦੇ ਵੱਲੋਂ ਇੱਕ ਫੁੱਲ ਮਾਰ ਦਿੱਤਾ ਜਾਂਦਾ ਹੈ ਉਹ ਭਗਵੰਤ ਮਾਨ ਦੀ ਅੱਖ ਤੇ ਆ ਕੇ ਲੱਗਦਾ ਹੈ ਪਰ ਸੋਸ਼ਲ ਮੀਡੀਆ ਦੇ ਉੱਤੇ ਕਈ ਲੋਕਾਂ ਦੇ ਵੱਲੋਂ ਇਹ ਵਾਇਰਲ ਕੀਤਾ ਗਿਆ ਕਿ ਭਗਵੰਤ ਮਾਨ ਦੇ ਕਿਸੇ ਨੇ ਵੱਟਾ ਮਾਰਿਆ ਇਹੋ ਜਿਹੀ ਕੋਈ ਵੀ ਗੱਲ ਨਹੀਂ ਸੀ ਉਸ ਨੇ ਵੀ ਫੁੱਲ ਮਾਰਿਆ ਸੀ ਪਰ ਜਿਹੜਾ ਫੁੱਲ ਮਾਰਿਆ ਗਿਆ ਉਹ ਪੂਰਾ ਸਾਥ ਦਿੱਤਾ ਸੀ ਜਿਸ ਵਜ੍ਹਾ ਕਰਕੇ ਉਸ ਨੇ ਥੋੜ੍ਹੀ ਤੇਜ਼ੀ ਨਾਲ ਮਾਰਿਆ ਤੇ ਉਹ ਮੇਰੀ ਅੱਖ ਤੇ ਆ ਕੇ ਕੁਝ ਟਾਈਮ ਲਈ ਮੇਰੀ ਅੱਖ ਤੇ ਦਰਦ ਹੋਇਆ ਪਰ ਬਾਅਦ ਵਿੱਚ ਜਦੋਂ ਮੈਂ ਬਾਪੂ ਲਈ ਤਾਂ ਫਿਰ ਮੈਂ ਠੀਕ ਹੋ ਗਿਆ

ਜਿਸ ਵਿਅਕਤੀ ਨੇ ਇਹ ਫੁੱਲ ਮਾਰਿਆ ਸੀ ਉਸ ਨੇ ਵੀ ਆਪਣਾ ਪਿਆਰ ਦਿਖਾਇਆ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਉਹ ਮੇਰੇ ਜਾ ਕੇ ਅੱਖ ਵਿੱਚ ਲੱਗਣਾ ਏ ਉਸ ਨੇ ਕੋਈ ਨਿਸ਼ਾਨਾ ਨਹੀਂ ਲਗਾਇਆ ਸੀ ਉਸ ਨੇ ਸਿਰਫ਼ ਉਸ ਫੁੱਲ ਨੂੰ ਮੇਰੇ ਉੱਤੇ ਸੁੱਟਿਆ ਪਰ ਅਚਾਨਚੱਕ ਉਹ ਮੇਰੀ ਅੱਖ ਵਿੱਚ ਆ ਕੇ ਬਚਦਾ ਪਰ ਉਸਦੇ ਵੱਲੋਂ ਮੈਨੂੰ ਆਪਣਾ ਪਿਆਰ ਵਹਾਇਆ ਗਿਆ ਅਤੇ ਜਿਹੜੇ ਲੋਕ ਕਹਿ ਰਹੇ ਹਨ ਕਿ ਉਹ ਕਿਸੇ ਨੇ ਵੱਟਾ ਮਾਰਿਆ ਇਹ ਬਹੁਤ ਜ਼ਿਆਦਾ ਗ਼ਲਤ ਇਹੋ ਜਿਹੀ ਕੋਈ ਗੱਲ ਨਹੀਂ ਹੋਈ ਹੈ ਮੈਨੂੰ ਸਾਰੇ ਹੀ ਲੋਕ ਪਿਆਰ ਕਰਦੇ ਹਨ ਅਤੇ ਇਹੋ ਜਿਹਾ ਕੋਈ ਵੀ ਵਿਅਕਤੀ ਨਹੀਂ ਹੈ ਜੋ ਮੇਰੇ ਨਾਲ ਇਸ ਤਰ੍ਹਾਂ ਦੀ ਖੁੰਦਕਬਾਜ਼ੀ ਕਰੇਗਾ ਕਿਉਂਕਿ ਮੈਂ ਪੰਜਾਬੀਆਂ ਦੇ ਵਿੱਚ ਆਪਣੇ ਆਪ ਨੂੰ ਵੇਖਿਆ ਹੈ ਨੌਜਵਾਨਾਂ ਵਿੱਚ ਆਪਣੇ ਆਪ ਨੂੰ ਵੇਖਿਆ ਹੈ

ਇਸ ਲਈ ਕੋਈ ਵੀ ਵਿਅਕਤੀ ਮੇਰੇ ਉੱਤੇ ਇਸ ਤਰ੍ਹਾਂ ਦੇ ਨਾਲ ਹਮਲਾ ਬਿਲਕੁੱਲ ਵੀ ਨਹੀਂ ਕਰ ਸਕਦਾ ਹੈ ਅਤੇ ਮੈਨੂੰ ਬਹੁਤ ਚੰਗਾ ਲੱਗਿਆ ਜਦੋਂ ਇਸ ਤਰ੍ਹਾਂ ਦੇ ਨਾਲ ਲੋਕ ਮੇਰੇ ਉੱਤੇ ਫੁੱਲਾਂ ਦੀ ਵਰਖਾ ਕਰ ਰਹੇ ਹਨ ਲੋਕਾਂ ਦਾ ਪਿਆਰ ਵੇਖ ਕੇ ਮੈਂ ਬੜਾ ਖੁਸ਼ ਹੋਇਆ ਕਿ ਜਿੱਥੇ ਵੀ ਮੈਂ ਜਾਂਦਾ ਹਾਂ ਉੱਥੇ ਲੋਕਾਂ ਦੇ ਵੱਲੋਂ ਮੈਨੂੰ ਭਰਵਾਂ ਹੁੰਗਾਰਾ ਦਿੱਤਾ ਜਾਂਦਾ ਹੈ ਲੋਕ ਮੈਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਇਹ ਪਿਆਰ ਜਦੋਂ ਮੈਂ ਦੇਖਦਾ ਹਾਂ ਤਾਂ ਮੇਰੀਆਂ ਅੱਖਾਂ ਵਿੱਚੋਂ ਹੰਝੂ ਆ ਜਾਂਦੇ ਹਨ ਲੋਕ ਅੱਕੇ ਪਏ ਹਨ ਲੋਕ ਬਹੁਤ ਜ਼ਿਆਦਾ ਦੁਖੀ ਹੋ ਚੁੱਕੇ ਹਨ ਇਨ੍ਹਾਂ ਪਾਰਟੀਆਂ ਤੋਂ ਜਿਨ੍ਹਾਂ ਦੇ ਵੱਲੋਂ ਹੁਣ ਤੱਕ ਕੁਝ ਵੀ ਨਹੀਂ ਕੀਤਾ ਗਿਆ ਕਾਂਗਰਸ ਨੂੰ ਪੰਜਾਬ ਵਿੱਚ ਛੱਬੀ ਸਾਲ ਹੋ ਚੁੱਕੇ ਹਨ ਪਰ ਇਸ ਦੇ ਵੱਲੋਂ ਅਜਿਹਾ ਕੋਈ ਚੱਜ ਦਾ ਕੰਮ ਨਹੀਂ ਕੀਤਾ ਗਿਆ ਜਿਸ ਦੇ ਨਾਲ ਲੋਕ ਇਨ੍ਹਾਂ ਨੂੰ ਵੋਟਾਂ ਪਾਉਣ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *