ਧੂਰੀ ਵਾਲੀ ਸੀਟ ਲਗਦਾ ਗੋਲਡੀ ਲੈ ਜੂ,ਲੋਕਾਂ ਦਾ ਵੇਖੋ ਇਕੱਠ

Uncategorized

ਚੋਣਾਂ ਦਾ ਸਿਲਸਿਲਾ ਇਸ ਵੇਲੇ ਬਹੁਤ ਹੀ ਜ਼ਿਆਦਾ ਸਿਖਰਾਂ ਤੇ ਚੱਲ ਰਿਹਾ ਹੈ ਹਰ ਇੱਕ ਪਾਰਟੀ ਆਪਣੇ ਆਪਣੇ ਤਰੀਕੇ ਦੇ ਨਾਲ ਪ੍ਰਚਾਰ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਹਰ ਇੱਕ ਲੀਡਰ ਆਪਣੇ ਆਪਣੇ ਤਰੀਕੇ ਦੇ ਨਾਲ ਪਿੰਡਾਂ ਵਿੱਚ ਜਾ ਕੇ ਸ਼ਹਿਰਾਂ ਵਿੱਚ ਜਾ ਕੇ ਪ੍ਰਚਾਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਇਸ ਦੇ ਨਾਲ ਹੀ ਜਦੋਂ ਆਮ ਆਦਮੀ ਪਾਰਟੀ ਦਾ ਇਨ੍ਹਾਂ ਪਾਰਟੀਆਂ ਨੂੰ ਲੱਗ ਰਿਹਾ ਹੈ ਇਸ ਵੇਲੇ ਬੋਲਬਾਲਾ ਬਹੁਤ ਜ਼ਿਆਦਾ ਮਾਰੂ ਹੈ ਹਰ ਪਾਸੇ ਆਮ ਆਦਮੀ ਪਾਰਟੀ ਦੀ ਚਰਚਾ ਹੋ ਰਹੀ ਸੀ ਪਹਿਲਾਂ ਇੰਝ ਲੱਗ ਰਿਹਾ ਸੀ ਕਿ ਕਾਂਗਰਸ ਅਤੇ ਅਕਾਲੀਆਂ ਦਾ ਫਸਵਾਂ ਮੈਚ ਸੀ ਪਰ ਹੁਣ ਇੰਜ ਜਾਪ ਰਿਹਾ ਹੈ ਜਿਵੇਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਇਸ ਵੇਲੇ ਮੈਦਾਨ ਚ ਪੂਰਾ ਜ਼ੋਰ ਹੈ ਇਸੇ ਦੌਰਾਨ ਹਰੇਕ ਦੀ ਦੁਬਾਰਾ ਆਪਣੀ ਆਪਣੀਆਂ ਉਪਲਬਧੀਆਂ ਗਿਣਾਈਆਂ ਜਾ ਰਹੀਅਾਂ ਹਨ

ਇਸ ਦੇ ਨਾਲ ਹੀ ਗੋਲਡੀ ਦੇ ਵੱਲੋਂ ਧੂਰੀ ਦੇ ਲੋਕਾਂ ਨੂੰ ਆਪਣੀਆਂ ਉਪਲੱਬਧੀਆਂ ਫੈਲਾਈਆਂ ਜਾ ਰਹੀਆਂ ਹਨ ਅਤੇ ਧੂਰੀ ਦੇ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਤੁਹਾਨੂੰ ਪਤਾ ਹੈ ਕਿ ਮੈਂ ਕੀ ਕੀ ਕੰਮ ਕੀਤੇ ਹਨ ਕਿਸ ਤਰੀਕੇ ਨਾਲ ਕੰਮ ਕੀਤੇ ਹਨ ਅਤੇ ਮੈਂ ਤੁਹਾਡੇ ਵਿੱਚ ਹੀ ਰਹਿੰਦਾ ਹਾਂ ਤੁਹਾਡੇ ਇਲਾਕੇ ਵਿੱਚ ਤੁਹਾਡੇ ਵਿੱਚ ਹੀ ਰਹਿੰਦਾ ਹਾਂ ਮੈਂ ਕਿਤੇ ਬਾਹਰ ਨਹੀਂ ਗਿਆ ਮੈਂ ਹਮੇਸ਼ਾਂ ਹਰ ਇੱਕ ਮੁੱਦੇ ਨੂੰ ਚੁੱਕਦਾ ਹਾਂ ਅਤੇ ਤੁਹਾਡੇ ਲੋਕਾਂ ਦੀ ਸੇਵਾ ਹੁਣ ਤਾਂ ਕਰਦਾ ਆ ਰਿਹਾ ਮੇਰਾ ਹੁਣ ਤਕ ਇਹੋ ਜਿਹਾ ਕੋਈ ਵੀ ਕੰਮ ਦੱਸੋ ਮੈਂ ਗਲਤ ਕੀਤਾ ਹੋਵੇ ਤੁਸੀਂ ਆਪ ਲੋਕ ਇੱਥੇ ਰਹਿੰਦੇ ਹੋ ਤੁਹਾਨੂੰ ਪਤਾ ਹੈ ਪਰ ਸੋਚੋ ਕਦੇ ਭਗਵੰਤ ਮਾਨ ਇਥੇ ਆਏ ਕਿ ਭਗਵੰਤ ਮਾਨ ਨੇ ਕਦੇ ਤੁਹਾਡਾ ਹਾਲ ਪੁੱਛਿਆ ਅੱਜ ਅੱਠ ਸਾਲ ਬਾਅਦ ਉਹ ਵੋਟਾਂ ਮੰਗਣ ਇਥੇ ਆ ਗਿਆ ਕਿ ਉਹ ਪਹਿਲਾਂ ਕਿੱਥੇ ਸੀ

ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣਾ ਭਾਸ਼ਣ ਦਿੰਦੇ ਹੋਏ ਭਗਵੰਤ ਮਾਨ ਬਾਰੇ ਕੁਝ ਅਜਿਹੀਆਂ ਗੱਲਾਂ ਬੋਲੀਆਂ ਜੋ ਕਿ ਬੜੀ ਹੈਰਾਨ ਕਰ ਦੇਣ ਵਾਲੀਆਂ ਸਨ ਕਿਉਂਕਿ ਭਗਵੰਤ ਮਾਨ ਨੂੰ ਚੰਨੀ ਨੇ ਸਿੱਧਾ ਸਿੱਧਾ ਸ਼ਰਾਬੀ ਕਹਿ ਦਿੱਤਾ ਅਤੇ ਦੋ ਹਜਾਰ ਉਨੀ ਦੀ ਕੋਈ ਵੀਡੀਓ ਬਾਰੇ ਗੱਲ ਕਰਦੇ ਹੋਏ ਕਿਹਾ ਗਿਆ ਕਿ ਇਨ੍ਹਾਂ ਨੂੰ ਟੋਲ ਪਲਾਜ਼ੇ ਦਿੱਤੇ ਮਾਰ ਵੀ ਪਈ ਸੀ ਅਤੇ ਨਾਲ ਹੀ ਇਸ ਰੈਲੀ ਦੇ ਵਿੱਚ ਪ੍ਰਿਯੰਕਾ ਗਾਂਧੀ ਅਤੇ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚੰਨੀ ਸੁਨੀਲ ਜਾਖੜ ਸਮੇਤ ਕਈ ਹੋਰ ਵੱਡੇ ਵਿਧਾਇਕ ਵੀ ਪਹੁੰਚੀ ਹੋਈ ਸੀ ਪਰ ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਭਾਸ਼ਣ ਦੇਣ ਤੋਂ ਇਨਕਾਰ ਕਰ ਦਿੱਤਾ ਇਸ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਕਿਤੇ ਨਾ ਕਿਤੇ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *